Friday, April 17, 2026
BREAKING
'PM ਤੇ ਮੇਰੇ ਕੋਲ ਪਤਨੀ ਵਾਲਾ ਮੁੱਦਾ ਨਹੀਂ ਹੈ...', ਲੋਕ ਸਭਾ 'ਚ ਰਾਹੁਲ ਵਲੋਂ ਅਜਿਹਾ ਬੋਲਦੇ ਹੀ ਲੱਗੇ ਠਹਾਕੇ ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਕਾਰਨ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਨਿਫਟੀ 24,300 ਦੇ ਪਾਰ ਕਾਨੂੰਨ ਮੰਤਰੀ ਨੇ ਕੱਲ੍ਹ ਸਦਨ 'ਚ ਪਤਨੀ ਲਈ ਕਵਿਤਾ ਪੜ੍ਹੀ, ਮੈਨੂੰ ਘਰੇ ਡਾਂਟ ਪਈ: ਰਿਜੀਜੂ ਨਾਸਿਕ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : ਦੇਵੇਂਦਰ ਫੜਨਵੀਸ ਹਰੀਵੰਸ਼ ਦੇ ਰਾਜ ਸਭਾ ਦਾ ਡਿਪਟੀ ਸਪੀਕਰ ਚੁਣੇ ਜਾਣ 'ਤੇ ਰਾਘਵ ਚੱਢਾ ਨੇ ਦਿੱਤੀ ਵਧਾਈ 'OBC-ਦਲਿਤ ਨੂੰ ਹਿੰਦੂ ਕਹਿੰਦੇ ਹੋ ਪਰ ਅਧਿਕਾਰ ਨਹੀਂ ਦਿੰਦੇ...', ਰਾਹੁਲ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਵੋਟ ਪਾਉਣ ਤੋਂ ਪਹਿਲਾਂ PM ਨਰਿੰਦਰ ਮੋਦੀ ਦਾ ਅਹਿਮ ਬਿਆਨ ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ 'ਚ ਬੋਲੀ MP ਹਰਸਿਮਰਤ ਬਾਦਲ, ਆਖੀ ਇਹ ਗੱਲ ਹਰੀਵੰਸ਼ ਦੇ ਡਿਪਟੀ ਸਪੀਕਰ ਚੁਣੇ ਜਾਣ ਮਗਰੋਂ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਹੋਈ ਮੁਲਤਵੀ ਰਾਜ ਸਭਾ ਦੇ ਡਿਪਟੀ ਸਪੀਕਰ ਹਰੀਵੰਸ਼ ਨੂੰ PM ਨੇ ਦਿੱਤੀ ਵਧਾਈ, ਬੋਲੇ- ਸਦਨ ਨੂੰ ਉਨ੍ਹਾਂ 'ਤੇ ਡੂੰਘਾ ਭਰੋਸਾ

ਰਾਸ਼ਟਰੀ

ਦਿੱਲੀ ਧਮਾਕੇ 'ਤੇ PM ਮੋਦੀ ਦਾ ਵੱਡਾ ਬਿਆਨ : ਸਾਜ਼ਿਸ਼ ਘਾੜਿਆਂ ਨੂੰ ਕਿਸੇ ਕੀਮਤ 'ਤੇ ਨਹੀਂ ਬਖਸ਼ਾਂਗੇ

11 ਨਵੰਬਰ, 2025 05:00 PM

ਦਿੱਲੀ 'ਚ ਹੋਏ ਅਤਵਾਦੀ ਹਮਲੇ ਨੂੰ ਲੈ ਕੇ ਪੀਐੱਮ ਮੋਦੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਭੁਟਾਨ 'ਚ ਲੋਕਾਂ ਨੂੰ ਸੰਬੋਧਨ ਕਰਦਿਆਂ ਪੀਐੱਮ ਮੋਦੀ ਨੇ ਇਸ ਘਟਨਾ 'ਤੇ ਦੁੱਖ ਪ੍ਰਗਟਾਉਂਦਿਆਂ ਸਿੱਧੀ ਚਿਤਾਵਨੀ ਦਿੱਤੀ ਹੈ। ਉਹਨਾਂ ਕਿਹਾ ਕਿ ਜਿਹੜੇ ਵੀ ਲੋਕ ਇਸ ਹਮਲੇ ਵਿਚ ਸ਼ਾਮਲ ਹੋਣਗੇ, ਉਹਨਾਂ ਨੂੰ ਕੋਈ ਵੀ ਬਚਾਅ ਨਹੀਂ ਸਕਦਾ ਅਤੇ ਨਾ ਹੀ ਕਿਸੇ ਕੀਮਤ 'ਤੇ ਬਖ਼ਸ਼ਿਆ ਜਾਵੇਗਾ। ਭੂਟਾਨ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਮੈਂ ਅੱਜ ਇੱਥੇ ਭਾਰੀ ਮਨ ਨਾਲ ਆਇਆ ਹਾਂ। ਬੀਤੀ ਸ਼ਾਮ ਦਿੱਲੀ ਵਿੱਚ ਵਾਪਰੀ ਭਿਆਨਕ ਘਟਨਾ ਨੇ ਸਾਰਿਆਂ ਨੂੰ ਬਹੁਤ ਦੁਖੀ ਕੀਤਾ ਹੈ। ਮੈਂ ਪੀੜਤ ਪਰਿਵਾਰਾਂ ਦੇ ਦੁੱਖ ਨੂੰ ਸਮਝਦਾ ਹਾਂ। ਅੱਜ, ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ।"

ਭੂਟਾਨ ਦੇ ਚਾਂਗਲਿਮਥਾਂਗ ਤਿਉਹਾਰ ਮੈਦਾਨ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਬੀਤੇ ਦਿਨੀਂ ਜ਼ੋਰਦਾਰ ਧਮਾਕਾ ਹੋਇਆ। ਇਸ ਧਮਾਕੇ ਦੀ ਸਾਜ਼ਿਸ਼ ਕਰਨ ਵਾਲੇ ਕਿਸੇ ਵੀ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਦੀ ਜਾਂਚ ਸੁਰੱਖਿਆ ਏਜੰਸੀਆਂ ਵਲੋਂ ਕੀਤੀ ਜਾ ਰਹੀ ਹੈ, ਜੋ ਇਸ ਦੀ ਤਹਿ ਤੱਕ ਜਾਣਗੀਆਂ। ਇਸ ਧਮਾਕੇ ਵਿਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਮੈਂ ਬੀਤੇ ਦਿਨੀਂ ਵਾਪਰੀ ਇਸ ਘਟਨਾ ਦੀ ਜਾਂਚ ਵਿੱਚ ਸ਼ਾਮਲ ਸਾਰੀਆਂ ਏਜੰਸੀਆਂ ਦੇ ਨਾਲ ਮਹੱਤਵਪੂਰਨ ਲੋਕਾਂ ਦੇ ਸੰਪਰਕ ਵਿੱਚ ਸੀ। ਇਸ ਸਬੰਧ ਵਿਚ ਚਰਚਾਵਾਂ ਜਾਰੀ ਰਹੀਆਂ। ਜਾਣਕਾਰੀਆਂ ਇਕੱਠੀਆਂ ਕੀਤੀਆਂ ਜਾ ਰਹੀਆਂ ਸਨ। ਸਾਡੀਆਂ ਏਜੰਸੀਆਂ ਇਸ ਸਾਜ਼ਿਸ਼ ਦੀ ਤਹਿ ਤੱਕ ਪਹੁੰਚਣਗੀਆਂ।"

ਪੀਐੱਮ ਮੋਦੀ ਨੇ ਕਿਹਾ ਦਿੱਲੀ ਧਮਾਕੇ ਲਈ ਜ਼ਿੰਮੇਵਾਰ ਸਾਰੇ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ, ਜਿਸ ਵਿੱਚ 12 ਲੋਕ ਮਾਰੇ ਗਏ ਸਨ। ਭਾਰਤ ਅਤੇ ਭੂਟਾਨ ਸਿਰਫ਼ ਸਰਹੱਦਾਂ ਨਾਲ ਹੀ ਨਹੀਂ ਸਗੋਂ ਸੱਭਿਆਚਾਰ, ਕਦਰਾਂ-ਕੀਮਤਾਂ, ਸ਼ਾਂਤੀ ਅਤੇ ਤਰੱਕੀ ਨਾਲ ਵੀ ਜੁੜੇ ਹੋਏ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'PM ਤੇ ਮੇਰੇ ਕੋਲ ਪਤਨੀ ਵਾਲਾ ਮੁੱਦਾ ਨਹੀਂ ਹੈ...', ਲੋਕ ਸਭਾ 'ਚ ਰਾਹੁਲ ਵਲੋਂ ਅਜਿਹਾ ਬੋਲਦੇ ਹੀ ਲੱਗੇ ਠਹਾਕੇ

'PM ਤੇ ਮੇਰੇ ਕੋਲ ਪਤਨੀ ਵਾਲਾ ਮੁੱਦਾ ਨਹੀਂ ਹੈ...', ਲੋਕ ਸਭਾ 'ਚ ਰਾਹੁਲ ਵਲੋਂ ਅਜਿਹਾ ਬੋਲਦੇ ਹੀ ਲੱਗੇ ਠਹਾਕੇ

ਕਾਨੂੰਨ ਮੰਤਰੀ ਨੇ ਕੱਲ੍ਹ ਸਦਨ 'ਚ ਪਤਨੀ ਲਈ ਕਵਿਤਾ ਪੜ੍ਹੀ, ਮੈਨੂੰ ਘਰੇ ਡਾਂਟ ਪਈ: ਰਿਜੀਜੂ

ਕਾਨੂੰਨ ਮੰਤਰੀ ਨੇ ਕੱਲ੍ਹ ਸਦਨ 'ਚ ਪਤਨੀ ਲਈ ਕਵਿਤਾ ਪੜ੍ਹੀ, ਮੈਨੂੰ ਘਰੇ ਡਾਂਟ ਪਈ: ਰਿਜੀਜੂ

ਨਾਸਿਕ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : ਦੇਵੇਂਦਰ ਫੜਨਵੀਸ

ਨਾਸਿਕ ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : ਦੇਵੇਂਦਰ ਫੜਨਵੀਸ

ਹਰੀਵੰਸ਼ ਦੇ ਰਾਜ ਸਭਾ ਦਾ ਡਿਪਟੀ ਸਪੀਕਰ ਚੁਣੇ ਜਾਣ 'ਤੇ ਰਾਘਵ ਚੱਢਾ ਨੇ ਦਿੱਤੀ ਵਧਾਈ

ਹਰੀਵੰਸ਼ ਦੇ ਰਾਜ ਸਭਾ ਦਾ ਡਿਪਟੀ ਸਪੀਕਰ ਚੁਣੇ ਜਾਣ 'ਤੇ ਰਾਘਵ ਚੱਢਾ ਨੇ ਦਿੱਤੀ ਵਧਾਈ

'OBC-ਦਲਿਤ ਨੂੰ ਹਿੰਦੂ ਕਹਿੰਦੇ ਹੋ ਪਰ ਅਧਿਕਾਰ ਨਹੀਂ ਦਿੰਦੇ...', ਰਾਹੁਲ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ

'OBC-ਦਲਿਤ ਨੂੰ ਹਿੰਦੂ ਕਹਿੰਦੇ ਹੋ ਪਰ ਅਧਿਕਾਰ ਨਹੀਂ ਦਿੰਦੇ...', ਰਾਹੁਲ ਦੇ ਬਿਆਨ 'ਤੇ ਲੋਕ ਸਭਾ 'ਚ ਹੰਗਾਮਾ

ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਵੋਟ ਪਾਉਣ ਤੋਂ ਪਹਿਲਾਂ PM ਨਰਿੰਦਰ ਮੋਦੀ ਦਾ ਅਹਿਮ ਬਿਆਨ

ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਵੋਟ ਪਾਉਣ ਤੋਂ ਪਹਿਲਾਂ PM ਨਰਿੰਦਰ ਮੋਦੀ ਦਾ ਅਹਿਮ ਬਿਆਨ

ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ 'ਚ ਬੋਲੀ MP ਹਰਸਿਮਰਤ ਬਾਦਲ, ਆਖੀ ਇਹ ਗੱਲ

ਮਹਿਲਾ ਰਾਖਵਾਂਕਰਨ ਬਿੱਲ ਨੂੰ ਲੈ ਕੇ ਲੋਕ ਸਭਾ 'ਚ ਬੋਲੀ MP ਹਰਸਿਮਰਤ ਬਾਦਲ, ਆਖੀ ਇਹ ਗੱਲ

ਹਰੀਵੰਸ਼ ਦੇ ਡਿਪਟੀ ਸਪੀਕਰ ਚੁਣੇ ਜਾਣ ਮਗਰੋਂ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਹੋਈ ਮੁਲਤਵੀ

ਹਰੀਵੰਸ਼ ਦੇ ਡਿਪਟੀ ਸਪੀਕਰ ਚੁਣੇ ਜਾਣ ਮਗਰੋਂ ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਹੋਈ ਮੁਲਤਵੀ

ਰਾਜ ਸਭਾ ਦੇ ਡਿਪਟੀ ਸਪੀਕਰ ਹਰੀਵੰਸ਼ ਨੂੰ PM ਨੇ ਦਿੱਤੀ ਵਧਾਈ, ਬੋਲੇ- ਸਦਨ ਨੂੰ ਉਨ੍ਹਾਂ 'ਤੇ ਡੂੰਘਾ ਭਰੋਸਾ

ਰਾਜ ਸਭਾ ਦੇ ਡਿਪਟੀ ਸਪੀਕਰ ਹਰੀਵੰਸ਼ ਨੂੰ PM ਨੇ ਦਿੱਤੀ ਵਧਾਈ, ਬੋਲੇ- ਸਦਨ ਨੂੰ ਉਨ੍ਹਾਂ 'ਤੇ ਡੂੰਘਾ ਭਰੋਸਾ

ਲੋਕ ਸਭਾ 'ਚ ਸੋਧ 'ਤੇ ਵੋਟਿੰਗ ਤੋਂ ਪਹਿਲਾਂ ਲਾਗੂ ਹੋਇਆ ਮਹਿਲਾ ਰਾਖਵਾਂਕਰਨ ਐਕਟ 2023

ਲੋਕ ਸਭਾ 'ਚ ਸੋਧ 'ਤੇ ਵੋਟਿੰਗ ਤੋਂ ਪਹਿਲਾਂ ਲਾਗੂ ਹੋਇਆ ਮਹਿਲਾ ਰਾਖਵਾਂਕਰਨ ਐਕਟ 2023