Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਰਾਸ਼ਟਰੀ

ਦਿੱਲੀ ਪੁਲਸ ਨੇ ਗੈਰ-ਕਾਨੂੰਨੀ LPG ਰੈਕੇਟ ਦਾ ਕੀਤਾ ਪਰਦਾਫਾਸ਼, 137 ਸਿਲੰਡਰ ਕੀਤੇ ਗਏ ਜ਼ਬਤ

23 ਅਪ੍ਰੈਲ, 2026 04:36 PM

ਨਵੀਂ ਦਿੱਲੀ : ਦਿੱਲੀ ਪੁਲਸ ਦੀ ਕ੍ਰਾਈਮ ਬਰਾਂਚ ਨੇ ਵੀਰਵਾਰ ਨੂੰ ਇਕ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ, ਖਾਸ ਅਤੇ ਭਰੋਸੇਮੰਦ ਖੁਫੀਆ ਜਾਣਕਾਰੀ ਦੇ ਆਧਾਰ 'ਤੇ, ਪਾਲਮ ਅਤੇ ਦਵਾਰਕਾ ਇਲਾਕਿਆਂ 'ਚ ਕਈ ਥਾਵਾਂ 'ਤੇ ਇਕੱਠੇ ਛਾਪੇਮਾਰੀ ਕੀਤੀ। ਇਸ ਛਾਪੇਮਾਰੀ 'ਚ ਐੱਲਪੀਜੀ ਸਿਲੰਡਰਾਂ ਦੇ ਬਿਨਾਂ ਮਨਜ਼ੂਰੀ ਦੇ ਭੰਡਾਰਨ ਅਤੇ ਰਿਫਲਿੰਗ ਨਾਲ ਜੁੜਿਆ ਇਕ ਵੱਡੇ ਪੈਮਾਨੇ ਦਾ ਗੈਰ-ਕਾਨੂੰਨੀ ਧੰਦਾ ਸਾਹਮਣੇ ਆਇਆ ਹੈ। ਇਸ ਕਾਰਵਾਈ ਦੌਰਾਨ 137 ਐੱਲਪੀਜੀ ਸਿਲੰਡਰ ਅਤੇ ਰਿਫਲਿੰਗ ਦੇ ਉਪਕਰਣ ਬਰਾਮਦ ਕੀਤੇ ਗਏ, ਜਿਸ ਨਾਲ ਸੁਰੱਖਿਆ ਨਿਯਮਾਂ ਅਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੇ ਗੰਭੀਰ ਉਲੰਘਣ ਦਾ ਖੁਲਾਸਾ ਹੋਇਆ। ਅਧਿਕਾਰੀਆਂ ਨੇ ਇਹ ਕਾਰਵਾਈ ਐੱਲਪੀਜੀ ਵੰਡ ਪ੍ਰਣਾਲੀ ਦੀ ਜਾਣਬੁੱਝ ਕੇ ਕੀਤੀ ਜਾ ਰਹੀ ਗਲਤ ਵਰਤੋਂ ਵੱਲ ਇਸ਼ਾਰਾ ਕਰਦੀ ਹੈ। 

ਮੌਜੂਦਾ ਹਾਲਾਤ ਦੇਖਦੇ ਹੋਏ ਅਤੇ ਐੱਲਪੀਜੀ ਸਿਲੰਡਰਾਂ ਦੀ ਜਮ੍ਹਾਂਗਖੋਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਇਕ ਚੌਕਸੀ ਕਦਮ ਵਜੋਂ ਅਜਿਹੀਆਂ ਗਤੀਵਿਧੀਆਂ 'ਚ ਸ਼ਾਮਲ ਲੋਕਾਂ ਦੀ ਪਛਾਣ ਅਤੇ ਉਨ੍ਹਾਂ ਨੂੰ ਫੜਨ ਲਈ ਇਕ ਵਿਸ਼ੇਸ਼ ਟੀਮ ਬਣਾਈ ਗਈ ਸੀ। ਇਸ ਟੀਮ 'ਚ ਇੰਸਪੈਕਟਰ ਕ੍ਰਿਸ਼ਨ ਕੁਮਾਰ ਨਾਲ ਸਬ ਇੰਸਪੈਕਟਰ ਨਰੇਂਦਰ ਕੁਮਾਰ ਅਤੇ ਅਗਮ ਪ੍ਰਸਾਦ, ਅਸਿਸਟੈਂਟ ਸਬ ਇੰਸਪੈਕਟਰ ਸੁਰੇਂਦਰ, ਮਿੰਟੂ ਅਤੇ ਦੀਪਕ, ਹੈੱਡ ਕਾਂਸਟੇਬਲ ਸ਼ਾਮ ਸੁੰਦਰ ਅਤੇ ਕਾਂਸਟੇਬਲ ਧੀਰਜ ਸ਼ਾਮਲ ਸਨ। ਸਿਲੰਡਰਾਂ ਦੀ ਜਮ੍ਹਾਂਖੋਰੀ ਅਤੇ ਗੈਰ-ਕਾਨੂੰਨੀ ਰਿਫਲਿੰਗ ਬਾਰੇ ਜਾਣਕਾਰੀ ਮਿਲੀ। ਜਿਸ 'ਤੇ ਕਾਰਵਾਈ ਕਰਦੇ ਹੋਏ, ਇਕ ਛਾਪੇਮਾਰੀ ਟੀਮ ਬਣਾਈ ਗਈ ਅਤੇ ਦਵਾਰਕਾ ਸੈਕਟਰ-7 ਸਥਿਤ ਜੇਜੇ ਕਾਲੋਨੀ 'ਚ ਤਲਾਸ਼ੀ ਮੁਹਿੰਮ ਚਲਾਈ ਗਈ। ਛਾਪੇਮਾਰੀ ਦੌਰਾਨ ਉਸ ਜਗ੍ਹਾ 'ਤੇ 77 ਐੱਲਪੀਜੀ ਸਿਲੰਡਰ ਜਮ੍ਹਾ ਕੀਤੇ ਹੋਏ ਮਿਲੇ। ਕੁਝ ਸਿਲੰਡਰ ਮੌਕੇ 'ਤੇ ਮੌਜੂਦ ਗੱਡੀਆਂ 'ਚ ਵੀ ਲੱਦੇ ਹੋਏ ਮਿਲੇ। ਦੂਜੀ ਬਰਾਮਦੀ 'ਚ ਇਕ ਟੈਂਪੂ ਤੋਂ 25 ਐੱਲਪੀਜੀ ਸਿਲੰਡਰ ਜ਼ਬਤ ਕੀਤੇ ਗਏ। ਤੀਜੀ ਬਰਾਮਦਗੀ 'ਚ 35 ਐੱਲਪੀਜੀ ਸਿਲੰਡਰ ਜ਼ਬਤ ਕੀਤੇ ਗਏ ਹਨ। ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕ੍ਰਾਈਮ ਬਰਾਂਚ ਪੁਲਸ ਸਟੇਸ਼ਨ 'ਚ ਐਬੀਐੱਨਐੱਸ ਦੀ ਧਾਰਾ 125/3 (5) ਅਤੇ ਜ਼ਰੂਰੀ ਵਸਤੂ ਐਕਟ, 1955 ਦੀ ਧਾਰਾ 3/7 ਦੇ ਅਧੀਨ ਇਕ ਮਾਮਲਾ ਦਰਜ ਕੀਤਾ ਗਿਆ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

'ਖ਼ਤਮ ਕਰੋ NEET..!' ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨਾਂ 'ਤੇ CM ਵਿਜੇ ਨੇ ਮੁੜ ਦਿੱਤਾ ਵੱਡਾ ਬਿਆਨ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ

ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ ਐਂਟਰੀ