Tuesday, October 27, 2026
BREAKING
• ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ • ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ. • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ • ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ • ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ • PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ • ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ • ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ ਸਰਵੇ ਦਾ ਮੰਗਿਆ ਹਿਸਾਬ • ਹੁਣ ਪੈਟਰੋਲ ਪੰਪਾਂ 'ਤੇ ਮਿਲੇਗਾ E100 ਫਿਊਲ ! ਕੇਂਦਰ ਸਰਕਾਰ ਨੇ ਕਰ'ਤਾ ਐਲਾਨ • ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਰਾਸ਼ਟਰੀ

ਦਿੱਲੀ ਵਾਸੀਆਂ ਨੂੰ ਭਿਆਨਕ ਗਰਮੀ ਤੋਂ ਮਿਲੀ ਵੱਡੀ ਰਾਹਤ, ਤਾਪਮਾਨ 'ਚ ਗਿਰਾਵਟ ਤੇ ਮੀਂਹ ਦੀ ਸੰਭਾਵਨਾ

01 ਜੂਨ, 2026 07:16 PM

ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਸੋਮਵਾਰ ਸਵੇਰ ਦਾ ਮੌਸਮ ਖੁਸ਼ਗਵਾਰ ਰਿਹਾ, ਜਿਸ ਨਾਲ ਲੋਕਾਂ ਨੂੰ ਚਲ ਰਹੀ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (IMD) ਨੇ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਜਤਾਉਂਦੇ ਹੋਏ 'ਯੈਲੋ ਅਲਰਟ' ਜਾਰੀ ਕਰ ਦਿੱਤਾ ਹੈ।


ਤਾਪਮਾਨ ਵਿੱਚ ਆਈ ਵੱਡੀ ਗਿਰਾਵਟ
ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ, ਦਿੱਲੀ ਦੇ ਸਾਰੇ ਪ੍ਰਮੁੱਖ ਕੇਂਦਰਾਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਕਾਫ਼ੀ ਹੇਠਾਂ ਦਰਜ ਕੀਤਾ ਗਿਆ ਹੈ। ਸਫਦਰਜੰਗ ਕੇਂਦਰ 'ਤੇ ਘੱਟੋ-ਘੱਟ ਤਾਪਮਾਨ 24.9 ਡਿਗਰੀ ਸੈਲਸੀਅਸ ਦਰਜ ਹੋਇਆ, ਜੋ ਆਮ ਨਾਲੋਂ 2 ਡਿਗਰੀ ਘੱਟ ਹੈ। ਸਭ ਤੋਂ ਵੱਡੀ ਗਿਰਾਵਟ ਪਾਲਮ ਵਿੱਚ ਦੇਖੀ ਗਈ, ਜਿੱਥੇ ਤਾਪਮਾਨ ਆਮ ਨਾਲੋਂ 4.4 ਡਿਗਰੀ ਹੇਠਾਂ ਡਿੱਗ ਕੇ 22.8 ਡਿਗਰੀ ਸੈਲਸੀਅਸ ਰਿਹਾ। ਇਸੇ ਤਰ੍ਹਾਂ ਰਿਜ ਖੇਤਰ ਵਿੱਚ 22.2 ਡਿਗਰੀ ਅਤੇ ਅਯਾਨਗਰ ਵਿੱਚ 23.3 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ।


ਹਵਾ ਦੀ ਗੁਣਵੱਤਾ ਵਿੱਚ ਸੁਧਾਰ
ਗਰਮੀ ਤੋਂ ਰਾਹਤ ਦੇ ਨਾਲ-ਨਾਲ ਦਿੱਲੀ ਵਾਸੀਆਂ ਲਈ ਪ੍ਰਦੂਸ਼ਣ ਦੇ ਮੋਰਚੇ 'ਤੇ ਵੀ ਚੰਗੀ ਖ਼ਬਰ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ, ਦਿੱਲੀ ਦੀ ਹਵਾ ਦੀ ਗੁਣਵੱਤਾ 'ਸੰਤੋਖਜਨਕ' (Satisfactory) ਸ਼੍ਰੇਣੀ ਵਿੱਚ ਦਰਜ ਕੀਤੀ ਗਈ ਹੈ। ਸ਼ਹਿਰ ਦਾ ਔਸਤ ਵਾਯੂ ਗੁਣਵੱਤਾ ਸੂਚਕਾਂਕ (AQI) 91 ਰਿਹਾ। ਦੱਸਣਯੋਗ ਹੈ ਕਿ 51 ਤੋਂ 100 ਦੇ ਵਿਚਕਾਰ AQI ਨੂੰ 'ਸੰਤੋਖਜਨਕ' ਮੰਨਿਆ ਜਾਂਦਾ ਹੈ। ਮੀਂਹ ਦੀ ਉਡੀਕ ਹਾਲਾਂਕਿ ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਵਿੱਚ ਕੋਈ ਮੀਂਹ ਦਰਜ ਨਹੀਂ ਕੀਤਾ ਗਿਆ, ਪਰ ਅੱਜ ਦਿਨ ਵੇਲੇ ਹੋਣ ਵਾਲੀ ਸੰਭਾਵਿਤ ਬਾਰਿਸ਼ ਨਾਲ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਉਮੀਦ ਹੈ।

 

Have something to say? Post your comment

ਅਤੇ ਰਾਸ਼ਟਰੀ ਖਬਰਾਂ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

ਭਾਰਤ ਤੇ ਚੀਨ ਸਰਹੱਦ 'ਤੇ ਮੁੜ ਹੋਈਆਂ ਜਵਾਨਾਂ ਦੀਆਂ ਝੜਪਾਂ ! ਚੀਨੀ ਵਿਦੇਸ਼ ਮੰਤਰੀ ਨੇ ਦਿੱਤਾ ਵੱਡਾ ਬਿਆਨ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

PM ਮੋਦੀ ਨੇ ਲੂਲਾ ਡਾ ਸਿਲਵਾ ਨੂੰ ਚੌਥੀ ਵਾਰ ਬ੍ਰਾਜ਼ੀਲ ਦੇ ਰਾਸ਼ਟਰਪਤੀ ਚੁਣੇ ਜਾਣ 'ਤੇ ਦਿੱਤੀ ਵਧਾਈ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਜੈਸ਼ੰਕਰ ਦੀ ਸਪੱਸ਼ਟ ਬਿਆਨੀ ; ਅੱਤਵਾਦ ਤੇ ਕੌਮਾਂਤਰੀ ਸੰਕਟਾਂ ’ਤੇ ਖਾਮੋਸ਼ ਦਰਸ਼ਕ ਨਾ ਬਣੇ ਸੰਯੁਕਤ ਰਾਸ਼ਟਰ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

ਆਰਥਿਕ ਮੋਰਚੇ ’ਤੇ ਵੀ ਲੜੀਆਂ ਜਾ ਰਹੀਆਂ ਜੰਗਾਂ, ਬੈਂਕਿੰਗ ਨੂੰ ਸਾਈਬਰ ਅੱਤਵਾਦੀਆਂ ਤੋਂ ਬਚਾਉਣਾ ਜ਼ਰੂਰੀ : PM ਮੋਦੀ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

'ਬਾਪ ਭੀ ਜਾਏਗਾ' ਵਾਲੇ ਬਿਆਨ 'ਤੇ ਖੜਗੇ ਖ਼ਿਲਾਫ਼ ਪਟਨਾ 'ਚ ਸ਼ਿਕਾਇਤ ਦਰਜ, BJP ਵੱਲੋਂ ਅੱਜ ਦੇਸ਼ ਭਰ 'ਚ ਪ੍ਰਦਰਸ਼ਨ

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ, ਕਿਹਾ- 'ਕਿਸੇ ਨੂੰ ਪਰੇਸ਼ਾਨੀ ਨਾ ਹੋਵੇ'

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

ਵਾਰਾਣਸੀ : PM ਮੋਦੀ ਵਲੋਂ ਨਵੀਂ ਟੈਕਸਟਾਈਲ ਨਿਰਮਾਣ ਇਕਾਈ ਦਾ ਉਦਘਾਟਨ, ਦੇਖਿਆ ਹਵਾਈ ਸੈਨਾ ਦਾ Air ਸ਼ੋਅ

"ਮਨ ਕੀ ਬਾਤ" ਦੁਨੀਆ ਦਾ ਸਭ ਤੋਂ ਮਸ਼ਹੂਰ ਪ੍ਰੋਗਰਾਮ ਬਣ ਗਿਆ: ਭਾਜਪਾ ਪ੍ਰਧਾਨ ਨਿਤਿਨ ਨਬੀਨ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

4 ਨਵੰਬਰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'

PM ਮੋਦੀ ਨੇ RBI ਦੇ 169 ਕਰੋੜ ਦੇ ਡਾਟਾ ਸੈਂਟਰ ਦਾ ਕੀਤਾ ਉਦਘਾਟਨ, ਕਿਹਾ– 'ਵਿਕਾਸ ਸਾਡੀ ਤਰਜੀਹ'