Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਮਨੋਰੰਜਨ

ਦਿੱਲੀ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ, ਲਾਈਵ ਸ਼ੋਅ 'ਚ ਨਹੀਂ ਗਾ ਸਕਣਗੇ ਆਪਣੇ ਇਹ ਹਿੱਟ ਗੀਤ

27 ਫ਼ਰਵਰੀ, 2026 08:32 PM

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਦਿੱਗਜ ਗਾਇਕ ਕਰਨ ਔਜਲਾ, ਜੋ ਅੱਜਕੱਲ੍ਹ ਆਪਣੇ 'ਪੀ ਪੌਪ ਕਲਚਰ ਇੰਡੀਆ ਟੂਰ' ਨੂੰ ਲੈ ਕੇ ਚਰਚਾ ਵਿੱਚ ਹਨ, ਹੁਣ ਇੱਕ ਵੱਡੇ ਵਿਵਾਦ ਵਿੱਚ ਫਸਦੇ ਨਜ਼ਰ ਆ ਰਹੇ ਹਨ। ਦਿੱਲੀ ਵਿੱਚ ਹੋਣ ਵਾਲੇ ਉਨ੍ਹਾਂ ਦੇ ਲਾਈਵ ਸ਼ੋਅ ਤੋਂ ਪਹਿਲਾਂ ਇੱਕ ਅਜਿਹਾ ਨੋਟਿਸ ਜਾਰੀ ਹੋਇਆ ਹੈ, ਜਿਸ ਨੇ ਪ੍ਰਬੰਧਕਾਂ ਅਤੇ ਪ੍ਰਸ਼ੰਸਕਾਂ ਦੀ ਚਿੰਤਾ ਵਧਾ ਦਿੱਤੀ ਹੈ। ਦਰਅਸਲ, ਕਰਨ ਔਜਲਾ ਆਪਣੇ ਇਸ ਸ਼ੋਅ ਵਿੱਚ 'ਅਧੀਆ', 'ਚਿੱਟਾ ਕੁੜਤਾ', 'ਅਲਕੋਹਲ 2' ਅਤੇ 'ਬੰਦੂਕ' ਵਰਗੇ ਕਈ ਸੁਪਰਹਿੱਟ ਗੀਤ ਗਾਉਣ ਵਾਲੇ ਸਨ। ਪਰ ਹੁਣ ਖ਼ਬਰ ਹੈ ਕਿ ਉਹ ਸ਼ਾਇਦ ਇਹ ਗੀਤ ਸਟੇਜ 'ਤੇ ਨਹੀਂ ਗਾ ਸਕਣਗੇ, ਕਿਉਂਕਿ ਇਨ੍ਹਾਂ ਵਿੱਚ ਕਥਿਤ ਤੌਰ 'ਤੇ ਨਸ਼ਿਆਂ ਅਤੇ ਹਥਿਆਰਾਂ ਦਾ ਜ਼ਿਕਰ ਹੈ।

ਦੱਖਣ-ਪੂਰਬੀ ਦਿੱਲੀ ਦੀ ਚਾਈਲਡ ਪ੍ਰੋਟੈਕਸ਼ਨ ਯੂਨਿਟ ਨੇ ਸ਼ੋਅ ਦੇ ਆਯੋਜਕਾਂ ਨੂੰ ਇੱਕ ਸਖ਼ਤ ਨੋਟਿਸ ਭੇਜਿਆ ਹੈ। ਚਾਈਲਡ ਪ੍ਰੋਟੈਕਸ਼ਨ ਯੂਨਿਟ ਨੇ ਚੰਡੀਗੜ੍ਹ ਦੇ ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ 22 ਜੁਲਾਈ 2019 ਦੇ ਫੈਸਲੇ ਦਾ ਹਵਾਲਾ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਸੀ ਕਿ ਕਿਸੇ ਵੀ ਲਾਈਵ ਈਵੈਂਟ ਵਿੱਚ ਅਜਿਹੇ ਗੀਤ ਨਹੀਂ ਗਾਏ ਜਾਣਗੇ ਜੋ ਸ਼ਰਾਬ, ਨਸ਼ੇ, ਹਿੰਸਾ ਜਾਂ ਗੰਨ ਕਲਚਰ ਨੂੰ ਉਤਸ਼ਾਹਿਤ ਕਰਦੇ ਹੋਣ।

ਇਹ ਸਾਰਾ ਮਾਮਲਾ ਚੰਡੀਗੜ੍ਹ ਦੇ ਪ੍ਰੋਫੈਸਰ ਪੰਡਿਤ ਰਾਓ ਧਰੇਨਵਰ ਦੀ ਸ਼ਿਕਾਇਤ ਤੋਂ ਬਾਅਦ ਗਰਮਾਇਆ ਹੈ। ਉਨ੍ਹਾਂ ਦਾ ਇਲਜ਼ਾਮ ਹੈ ਕਿ ਔਜਲਾ ਦੇ ਗੀਤ ਨਾ ਸਿਰਫ਼ ਨਸ਼ਿਆਂ ਨੂੰ ਗਲੋਰੀਫਾਈ ਕਰਦੇ ਹਨ, ਸਗੋਂ ਔਰਤਾਂ ਪ੍ਰਤੀ ਵੀ ਅਪਮਾਨਜਨਕ ਸ਼ਬਦਾਵਲੀ ਵਰਤਦੇ ਹਨ। ਕਿਉਂਕਿ ਇਸ ਸ਼ੋਅ ਵਿੱਚ ਬੱਚੇ ਵੀ ਸ਼ਾਮਲ ਹੋਣਗੇ, ਇਸ ਲਈ ਪ੍ਰਸ਼ਾਸਨ ਨੇ ਸਖ਼ਤੀ ਦਿਖਾਈ ਹੈ। ਨੋਟਿਸ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਨਿਰਦੇਸ਼ਾਂ ਦੀ ਪਾਲਣਾ ਨਹੀਂ ਹੁੰਦੀ, ਤਾਂ ਇਹ ਅਦਾਲਤ ਦੀ ਮਾਣਹਾਨੀ ਮੰਨੀ ਜਾਵੇਗੀ ਅਤੇ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

"ਜ਼ਿੰਦਗੀ ਨਾ ਮਿਲੇਗੀ ਦੋਬਾਰਾ" ਨੇ ਪੂਰੇ ਕੀਤੇ 15 ਸਾਲ, ਐਕਸਲ ਐਂਟਰਟੇਨਮੈਂਟ ਨੇ ਯਾਦਾਂ ਕੀਤੀਆਂ ਤਾਜ਼ਾ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ