Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਰਾਸ਼ਟਰੀ

ਦਿੱਲੀ ’ਚ ਘਰਾਂ ਦੇ ਅੰਦਰ ਦੀ ਹਵਾ ਵੀ ਬਾਹਰ ਜਿੰਨੀ ਹੀ ਨੁਕਸਾਨਦੇਹ

07 ਅਕਤੂਬਰ, 2025 05:11 PM

ਨਵੀਂ ਦਿੱਲੀ : ਦਿੱਲੀ ’ਚ ਘਰਾਂ ਦੇ ਅੰਦਰ ਦੀ ਹਵਾ ਬਾਹਰ ਦੀ ਹਵਾ ਜਿੰਨੀ ਹੀ ਨੁਕਸਾਨਦੇਹ ਹੈ। ਸਰਦੀਆਂ ਦੇ ਮੌਸਮ ਤੋਂ ਪਹਿਲਾਂ ਧੁੰਦ ਦੇ ਇਕ ਹੋਰ ਦੌਰ ਦੇ ਖਦਸ਼ੇ ਦਰਮਿਆਨ, ਘਰਾਂ ਦੇ ਅੰਦਰ ਦੀ ਹਵਾ ਵਿਚ ਫੰਗਲ ਕਣ ਡਬਲਿਊ. ਐੱਚ. ਓ. ਵੱਲੋਂ ਦਰਸਾਈ ਸੁਰੱਖਿਆ ਹੱਦ ਨਾਲੋਂ 12 ਗੁਣਾ ਵੱਧ ਪਾਏ ਗਏ ਹਨ, ਜਿਸ ਨਾਲ ਚਮੜੀ ਦੀ ਐਲਰਜੀ ਅਤੇ ਸਾਹ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਦਿੱਲੀ ਯੂਨੀਵਰਸਿਟੀ ਦੇ ਸੱਤਿਆਵਤੀ ਕਾਲਜ, ਜਾਮੀਆ ਮਿਲੀਆ ਇਸਲਾਮੀਆ ਅਤੇ ਅਮਰੀਕਾ ਦੀ ਸਾਊਥ ਡਕੋਟਾ ਸਟੇਟ ਯੂਨੀਵਰਸਿਟੀ ਵੱਲੋਂ ਕੀਤੇ ਗਏ ਇਕ ਅਧਿਐਨ ’ਚ ਇਹ ਖੁਲਾਸਾ ਹੋਇਆ ਹੈ।

‘ਫਰੰਟੀਅਰਜ਼ ਇਨ ਪਬਲਿਕ ਹੈਲਥ, 2025’ ਵਿਚ ਪ੍ਰਕਾਸ਼ਿਤ ਇਸ ਅਧਿਐਨ ਵਿਚ ਕਿਹਾ ਗਿਆ ਹੈ ਕਿ ਲੰਬੇ ਸਮੇਂ ਤੱਕ ਫੰਗਸ ਅਤੇ ਬੈਕਟੀਰੀਆ ਦੇ ਉੱਚ ਗਾੜ੍ਹੇਪਣ ਦੇ ਸੰਪਰਕ ਵਿਚ ਰਹਿਣ ਨਾਲ ਦਿੱਲੀ ਦੇ ਕਈ ਘਰਾਂ ਦੇ ਅੰਦਰ ਦੀ ਹਵਾ ਲੱਗਭਗ ਓਨੀ ਹੀ ਨੁਕਸਾਨਦੇਹ ਹੋ ਜਾਂਦੀ ਹੈ, ਜਿੰਨੀ ਬਾਹਰਲੀ ਧੁੰਦ। ਅਧਿਐਨ ਵਿਚ ਇਹ ਵੀ ਪਾਇਆ ਗਿਆ ਕਿ ਜ਼ਿਆਦਾਤਰ ਫੰਗਲ ਕਣ 2.5 ਮਾਈਕ੍ਰੋਨ ਤੋਂ ਛੋਟੇ ਸਨ, ਜੋ ਫੇਫੜਿਆਂ ਵਿਚ ਡੂੰਘਾਈ ਤੱਕ ਜਾ ਕੇ ਸਾਹ ਪ੍ਰਣਾਲੀ ਨੂੰ ਸਥਾਈ ਤੌਰ ’ਤੇ ਨੁਕਸਾਨ ਪਹੁੰਚਾ ਸਕਦੇ ਹਨ।

ਅਧਿਐਨ ਮੁਤਾਬਕ, ਸਰਦੀਆਂ ਤੋਂ ਗਰਮੀਆਂ ਤੱਕ ਬੈਕਟੀਰੀਆ ਦਾ ਪੱਧਰ ਵਧਦਾ ਗਿਆ, ਜੋ ਅਗਸਤ ਵਿਚ ਸਿਖਰ ’ਤੇ ਪਹੁੰਚ ਗਿਆ ਸੀ ਅਤੇ ਫਿਰ ਸਰਦੀਆਂ ਵਿਚ ਘੱਟ ਹੁੰਦਾ ਗਿਆ। ਲੱਗਭਗ 33 ਫੀਸਦੀ ਵਸਨੀਕਾਂ ਨੇ ਵਾਰ-ਵਾਰ ਸਿਰ ਦਰਦ ਦੀ ਸ਼ਿਕਾਇਤ ਕੀਤੀ, 23 ਫੀਸਦੀ ਨੇ ਅੱਖਾਂ ਵਿਚ ਸਾੜ ਪੈਣ ਦੀ ਸ਼ਿਕਾਇਤ ਕੀਤੀ, 22 ਫੀਸਦੀ ਨੇ ਲਗਾਤਾਰ ਖੰਘ ਅਤੇ ਸਾਹ ਲੈਣ ਵਿਚ ਤਕਲੀਫ਼ ਦੀ ਸ਼ਿਕਾਇਤ ਕੀਤੀ ਅਤੇ 18 ਫੀਸਦੀ ਛਿੱਕਾਂ ਅਤੇ ਐਲਰਜੀ ਵਾਲੀ ਰਾਈਨਾਈਟਿਸ (ਜਿਸ ਨੂੰ ਹੇ ਫੀਵਰ ਵੀ ਕਿਹਾ ਜਾਂਦਾ ਹੈ) ਤੋਂ ਪੀੜਤ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ, ਨਫ਼ਰਤ ਜਾਂ ਹਿੰਸਾ ਨਹੀਂ ਸੀ', ਰਾਹੁਲ ਗਾਂਧੀ ਦਾ ਵੱਡਾ ਬਿਆਨ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

PM ਮੋਦੀ ਨੇ ਅੰਤਰਰਾਸ਼ਟਰੀ ਟਾਈਗਰ ਦਿਵਸ 'ਤੇ ਦਿੱਤੀ ਵਧਾਈ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

ਕੇਂਦਰ ‘ਡਿਜੀਟਲ ਅਰੈਸਟ’ ਨੂੰ ਵੱਖਰਾ ਅਪਰਾਧ ਐਲਾਨ ਕਰਨ ’ਤੇ ਵਿਚਾਰ ਕਰੇ : ਸੁਪਰੀਮ ਕੋਰਟ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ