Wednesday, April 15, 2026
BREAKING
ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ ਅਮਰੀਕਾ ਨੇ ਇਰਾਨ ਨੂੰ ਘੇਰਨ ਦੀ ਖਿੱਚੀ ਤਿਆਰੀ ! ਫ਼ਿਰਾਕ 'ਚ ਬੈਠੇ 15 ਤੋਂ ਵੱਧ ਜੰਗੀ ਜਹਾਜ਼ ਈਰਾਨ ਨੂੰ 270 ਅਰਬ ਡਾਲਰ ਦਾ ਨੁਕਸਾਨ! US-ਇਜ਼ਰਾਈਲ ਦੇ ਹਮਲਿਆਂ ਨੇ ਵਿਗਾੜੀ ਆਰਥਿਕਤਾ ਦਾਦੀ ਆਸ਼ਾ ਭੋਸਲੇ ਦੇ ਅੰਤਿਮ ਸੰਸਕਾਰ 'ਚ ਉਮੜਿਆ ਜਨ ਸੈਲਾਬ ਦੇਖ ਪੋਤੀ ਜ਼ਨਾਈ ਹੋਈ ਭਾਵੁਕ ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ? ਆਨਲਾਈਨ ਸ਼ਾਪਿੰਗ ਦਾ ਲੱਗਾ ਵੱਡਾ ਝਟਕਾ! ਭਰਨਾ ਪਿਆ 21 ਹਜ਼ਾਰ ਟੈਕਸ, ਫਸਿਆ ਰਿਫੰਡ

ਖੇਡ

ਦਿੱਲੀ 25 ਤੋਂ ਏਸ਼ੀਆਈ ਯੋਗਾਸਨ ਖੇਡ ਚੈਂਪੀਅਨਸ਼ਿਪ ਦੀ ਕਰੇਗਾ ਮੇਜ਼ਬਾਨੀ

23 ਅਪ੍ਰੈਲ, 2025 05:34 PM

ਨਵੀਂ ਦਿੱਲੀ : ਭਾਰਤ 25 ਤੋਂ 27 ਅਪ੍ਰੈਲ ਤੱਕ ਇੰਦਰਾ ਗਾਂਧੀ ਇਨਡੋਰ ਸਟੇਡੀਅਮ ਵਿਚ ਦੂਜੀ ਏਸ਼ੀਆਈ ਯੋਗਾਸਨ ਖੇਡ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰੇਗਾ। ਇਸ ਚੈਂਪੀਅਨਸ਼ਿਪ ਦਾ ਆਯੋਜਨ ਯੋਗਾਸਨ ਭਾਰਤ ਵੱਲੋਂ ਖੇਡ ਮੰਤਰਾਲਾ ਤੇ ਭਾਰਤੀ ਖੇਡ ਅਥਾਰਟੀ (ਸਾਈ) ਦੇ ਸਹਿਯੋਗ ਨਾਲ ਕੀਤਾ ਜਾਵੇਗਾ। ਇਸ ਚੈਂਪੀਅਨਸ਼ਿਪ ਵਿਚ 21 ਏਸ਼ੀਆਈ ਦੇਸ਼ਾਂ ਦੇ ਕੁੱਲ 170 ਖਿਡਾਰੀ ਹਿੱਸਾ ਲੈਣਗੇ ਜਦਕਿ 40 ਤਕਨੀਕੀ ਅਧਿਕਾਰੀ ਤੇ 30 ਟੀਮ ਮੈਨੇਜਰ ਤੇ ਕੋਚ ਇਸਦਾ ਹਿੱਸਾ ਲੈਣਗੇ।

ਇਹ ਚੈਂਪੀਅਨਸ਼ਿਪ 4 ਉਮਰ ਵਰਗਾਂ 10 ਤੋਂ 18, 18 ਤੋਂ 28, 28 ਤੋਂ 35 ਅਤੇ 35 ਤੋਂ 45 ਸਾਲ ਵਿਚ ਆਯੋਜਿਤ ਕੀਤੀ ਜਾਵੇਗੀ। ਯੋਗਾਸਨ ਭਾਰਤ ਦੇ ਮੁਖੀ ਓਦਿਤ ਸੇਠ ਨੇ ਮੰਗਲਵਾਰ ਨੂੰ ਇੱਥੇ ਪ੍ਰਤੀਯੋਗਿਤਾ ਲਈ ‘ਥੀਮ ਸੌਂਗ ਤੇ ਸ਼ੁੰਭਕਰ ਦੀ ਲਾਂਚਿੰਗ ਦੌਰਾਨ ਕਿਹਾ ਕਿ ਇਹ ਯੋਗਾਸਨ ਖੇਡ ਲਈ ਵੱਡੀ ਉਪਲੱਬਧੀ ਹੈ ਕਿਉਂਕਿ ਅਸੀਂ ਭਾਰਤ ਵਿਚ ਏਸ਼ੀਆਈ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਕਰ ਰਹੇ ਹਾਂ ਤੇ ਆਪਣੀ ਖੇਡ ਲਈ ਇਕ ਵਿਸ਼ਵ ਪੱਧਰੀ ਮੰਚ ਸਥਾਪਤ ਕਰ ਰਹੇ ਹਾਂ।

Have something to say? Post your comment

ਅਤੇ ਖੇਡ ਖਬਰਾਂ

ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ

ਪੰਜਾਬ ਕਿੰਗਜ਼ ਦੇ ਫੈਨ ਹੋਏ ਬਾਲੀਵੁੱਡ ਦੇ 'ਭਾਈਜਾਨ' ! ਟੀਮ ਮਾਲਕਣ ਪ੍ਰਿਟੀ ਜ਼ਿੰਟਾ ਨੂੰ ਦਿੱਤੀਆਂ ਵਧਾਈਆਂ

IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers

IPL ਡੈਬਿਊ 'ਚ ਹੀ ਨੌਜਵਾਨ ਗੇਂਦਬਾਜ਼ ਨੇ ਪਾ'ਤੀ ਧੱਕ ! ਰਾਤੋ-ਰਾਤ 3000 ਤੋਂ 3,00,000 ਤੱਕ ਪਹੁੰਚੇ Followers

ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ

ਜਾਨਿਕ ਸਿਨਰ ਫਿਰ ਬਣਿਆ ਦੁਨੀਆ ਦਾ ਨੰਬਰ-1 ਟੈਨਿਸ ਖਿਡਾਰੀ

ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ

ਬੁਮਰਾਹ ਦੇ 4 ਓਵਰਾਂ ਤੋਂ ਅੱਗੇ ਦੇ ਬਾਰੇ ’ਚ ਵੀ ਸੋਚੇ ਮੁੰਬਈ : ਪਲੇਸਿਸ

ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ?

ਅੱਜ ਦੇ ਮੈਚ 'ਚ ਕੀ CSK ਆਪਣਾ ਜੇਤੂ ਸਫਰ ਰੱਖੇਗੀ ਜਾਰੀ ਜਾਂ ਖੁੱਲ੍ਹੇਗਾ KKR ਦਾ ਖਾਤਾ?

SRH vs RR, IPL 2026: ਰਾਜਸਥਾਨ ਨੇ ਜਿੱਤੀ ਟਾਸ, ਹੈਦਰਾਬਾਦ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਦਾ ਸੱਦਾ

SRH vs RR, IPL 2026: ਰਾਜਸਥਾਨ ਨੇ ਜਿੱਤੀ ਟਾਸ, ਹੈਦਰਾਬਾਦ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਦਾ ਸੱਦਾ

ਮਹਿਲਾ ਕੈਂਡੀਡੇਟਸ ਸ਼ਤਰੰਜ ਟੂਰਨਾਮੈਂਟ 'ਚ ਵੈਸ਼ਾਲੀ 'ਚ

ਮਹਿਲਾ ਕੈਂਡੀਡੇਟਸ ਸ਼ਤਰੰਜ ਟੂਰਨਾਮੈਂਟ 'ਚ ਵੈਸ਼ਾਲੀ 'ਚ

IPL 2026: ਲਗਾਤਾਰ ਤੀਜੀ ਹਾਰ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਨੂੰ ਦਿੱਤੀ ਸਖਤ ਚੇਤਾਵਨੀ

IPL 2026: ਲਗਾਤਾਰ ਤੀਜੀ ਹਾਰ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਨੂੰ ਦਿੱਤੀ ਸਖਤ ਚੇਤਾਵਨੀ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, IPL 'ਚ ਸਭ ਤੋਂ ਤੇਜ਼ 4000 ਦੌੜਾਂ ਬਣਾਉਣ ਵਾਲੇ ਪੰਜਵੇਂ ਬੱਲੇਬਾਜ਼ ਬਣੇ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, IPL 'ਚ ਸਭ ਤੋਂ ਤੇਜ਼ 4000 ਦੌੜਾਂ ਬਣਾਉਣ ਵਾਲੇ ਪੰਜਵੇਂ ਬੱਲੇਬਾਜ਼ ਬਣੇ

IPL 2026: ਗੁਜਰਾਤ ਦੇ ਪ੍ਰਸਿੱਧ ਕ੍ਰਿਸ਼ਨਾ ਦਾ ਕਮਾਲ, ਪਰਪਲ ਕੈਪ 'ਤੇ ਕੀਤਾ ਕਬਜ਼ਾ

IPL 2026: ਗੁਜਰਾਤ ਦੇ ਪ੍ਰਸਿੱਧ ਕ੍ਰਿਸ਼ਨਾ ਦਾ ਕਮਾਲ, ਪਰਪਲ ਕੈਪ 'ਤੇ ਕੀਤਾ ਕਬਜ਼ਾ