Monday, September 28, 2026
BREAKING
• ਸ਼ਹੀਦ-ਏ-ਆਜਮ ਨੂੰ ਸਮਰਪਿਤ ਖੂਨਦਾਨ ਕੈਂਪ ਤੇ ਪੀ.ਸੀ.ਐਸ ਅਧਿਕਾਰੀ ਬਣੇ ਰੋਲ ਮਾਡਲ • ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਤੇ ਸਮੇਂ ਸਿਰ ਇਲਾਜ ਬੇਹੱਦ ਜ਼ਰੂਰੀ : ਡਾ. ਰਾਕੇਸ਼ ਪਾਲ • ਨੌਜਵਾਨ ਪੀੜ੍ਹੀ ਲਈ ਸਦਾ ਪ੍ਰੇਰਨਾ ਸਰੋਤ ਰਹੇਗਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜੀਵਨ : ਜੈ ਕ੍ਰਿਸ਼ਨ ਸਿੰਘ ਰੌੜੀ • ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ ਮੌਕੇ ਡੈਲੀ ਮੋਰਨਿੰਗ ਫੁੱਟਬਾਲ ਕਲੱਬ ਨਵਾਂਸ਼ਹਿਰ ਨੇ ਫੁੱਟਬਾਲ ਮੈਚ ਕਰਵਾਇਆ • LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ ਕੇ ਪਹੁੰਚਿਆ ਵਾਕੀ-ਟਾਕੀ • ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ • 'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ ਕੀਤਾ ਵੱਡਾ ਐਲਾਨ • ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ • ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ ਕਰੇਗੀ ਖ਼ਤਮ: ਕੇਵਲ ਢਿੱਲੋਂ • ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ ਕੋਰਟ ਦਾ ਆ ਗਿਆ ਜਵਾਬ ! ਕੇਂਦਰ ਨੂੰ ਭੇਜਿਆ ਨੋਟਿਸ

ਰਾਸ਼ਟਰੀ

ਦਿੱਲੀ-NCR 'ਚ ਜਬਰ ਜ਼ਿਨਾਹ ਦੇ ਮਾਮਲਿਆਂ 'ਤੇ SC ਸਖ਼ਤ, ਕਿਹਾ- 2012 ਦੇ ਨਿਰਭਯਾ ਕਾਂਡ ਦੀ ਯਾਦ ਆਉਂਦੀ ਹੈ

28 ਸਤੰਬਰ, 2026 05:44 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) 'ਚ ਚੱਲਦੀ ਬੱਸ 'ਚ ਨਾਬਾਲਗ ਨਾਲ ਸਮੂਹਿਕ ਜਬਰ ਜ਼ਿਨਾਹ ਦੇ ਮਾਮਲੇ ਦਾ ਖੁਦ ਨੋਟਿਸ ਲੈਂਦੇ ਹੋਏ ਸੋਮਵਾਰ ਨੂੰ ਕਿਹਾ ਕਿ ਅਜਿਹੀਆਂ ਘਟਨਾਵਾਂ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਦੀ ਪ੍ਰਣਾਲੀਗਤ ਨਾਕਾਮੀ ਨੂੰ ਰੇਖਾਂਕਿਤ ਕਰਦੀਆਂ ਹਨ। ਜੱਜ ਜੇ.ਬੀ. ਪਾਰਦੀਵਾਲਾ ਅਤੇ ਜੱਜ ਕੇ. ਵਿਨੋਦ ਚੰਦਰਨ ਦੀ ਬੈਂਚ ਨੇ ਕਿਹਾ ਕਿ ਇਹ ਘਟਨਾ 2012 ਦੇ ਦਰਦਨਾਕ ਨਿਰਭਯਾ ਕਾਂਡ ਦੀ ਯਾਦ ਦਿਵਾਉਂਦੀ ਹੈ।

ਬੈਂਚ ਨੇ ਕਿਹਾ,''ਦਿੱਲੀ-ਐੱਨਸੀਆਰ 'ਚ ਜਬਰ ਜ਼ਿਨਾਹ ਦੀਆਂ ਘਟਨਾਵਾਂ ਬੁਨਿਆਦੀ ਸੁਰੱਖਿਆ ਮੁਹੱਈਆ ਕਰਵਾਉਣ 'ਚ ਕਾਨੂੰਨ ਲਾਗੂ ਕਰਨ ਵਾਲੇ ਅਤੇ ਪ੍ਰਸ਼ਾਸਨਿਕ ਤੰਤਰ ਦੀ ਪ੍ਰਣਾਲੀਗਤ ਨਾਕਾਮੀ ਨੂੰ ਉਜਾਗਰ ਕਰਦੀਆਂ ਹਨ।'' ਸੁਪਰੀਮ ਕੋਰਟ ਨੇ ਕਿਹਾ ਕਿ ਪਾਰਕ ਅਤੇ ਬੱਸਾਂ ਸਮੇਤ ਜਨਤਕ ਥਾਵਾਂ ਨੂੰ ਰੋਸ਼ਨੀ, ਨਿਗਰਾਨੀ ਅਤੇ ਹੋਰ ਪ੍ਰਸ਼ਾਸਨਿਕ ਸਹੂਲਤਾਂ ਦੀ ਕਮੀ ਕਾਰਨ ਜ਼ਿਆਦਾ ਜ਼ੋਖਮ ਵਾਲੇ ਸਥਾਨ ਨਹੀਂ ਬਣਨ ਦਿੱਤਾ ਜਾ ਸਕਦਾ।

ਨੋਇਡਾ ਤੋਂ ਚਾਰ ਅਗਸਤ ਨੂੰ ਇਕ 'ਸਲੀਪਰ ਬੱਸ' 'ਚ ਸਵਾਰ ਹੋਈ 16 ਸਾਲਾ ਕੁੜੀ ਨਾਲ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੇ ਸਮੂਹਿਕ ਜਬਰ ਜ਼ਿਨਾਹ ਕੀਤਾ ਅਤੇ ਉਸ ਨੂੰ ਕਰੀਬ 40 ਕਿਲੋਮੀਟਰ ਦੂਰ ਪੁਰਾਣੀ ਦਿੱਲੀ 'ਚ ਕਸ਼ਮੀਰੀ ਗੇਟ ਕੋਲ ਛੱਡ ਦਿੱਤਾ। ਇਸ ਘਟਨਾ ਨੇ ਦਿੱਲੀ 'ਚ 2012 'ਚ ਹੋਏ ਸਮੂਹਿਕ ਜਬਰ ਜ਼ਿਨਾਹ ਅਤੇ ਕਤਲ ਦੇ ਨਿਰਭਯਾ ਕਾਂਡ ਦੀ ਯਾਦ ਦਿਵਾ ਦਿੱਤੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ

ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ

ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ ਕੋਰਟ ਦਾ ਆ ਗਿਆ ਜਵਾਬ ! ਕੇਂਦਰ ਨੂੰ ਭੇਜਿਆ ਨੋਟਿਸ

ਆਨਲਾਈਨ ਪੇਮੈਂਟ 'ਤੇ MDR ਲਾਗੂ ਹੋਣ 'ਤੇ ਸੁਪਰੀਮ ਕੋਰਟ ਦਾ ਆ ਗਿਆ ਜਵਾਬ ! ਕੇਂਦਰ ਨੂੰ ਭੇਜਿਆ ਨੋਟਿਸ

ਹਾੜੀ ਦੀ ਫਸਲ ਦੇ ਸੀਜ਼ਨ ਲਈ ਵਿਗਿਆਨਕ ਯੋਜਨਾ ਬਣਾਉਣ ਸੂਬਾ ਸਰਕਾਰਾਂ : ਸ਼ਿਵਰਾਜ ਚੌਹਾਨ

ਹਾੜੀ ਦੀ ਫਸਲ ਦੇ ਸੀਜ਼ਨ ਲਈ ਵਿਗਿਆਨਕ ਯੋਜਨਾ ਬਣਾਉਣ ਸੂਬਾ ਸਰਕਾਰਾਂ : ਸ਼ਿਵਰਾਜ ਚੌਹਾਨ

ਉਜੈਨ 'ਚ ਸ਼ਾਹੀ ਮਸਜਿਦ ਦਾ ਕੁਝ ਹਿੱਸਾ ਢਾਹੁਣ 'ਤੇ ਵਧਿਆ ਤਣਾਅ, ਪੱਥਰਬਾਜ਼ੀ ਦੌਰਾਨ ਛੱਡੇ ਅੱਥਰੂ ਗੈਸ ਦੇ ਗੋਲੇ

ਉਜੈਨ 'ਚ ਸ਼ਾਹੀ ਮਸਜਿਦ ਦਾ ਕੁਝ ਹਿੱਸਾ ਢਾਹੁਣ 'ਤੇ ਵਧਿਆ ਤਣਾਅ, ਪੱਥਰਬਾਜ਼ੀ ਦੌਰਾਨ ਛੱਡੇ ਅੱਥਰੂ ਗੈਸ ਦੇ ਗੋਲੇ

PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਭੇਟ ਕੀਤੀ ਸ਼ਰਧਾਂਜਲੀ

'ਸਰਜੀਕਲ ਸਟ੍ਰਾਈਕ' ਅੱਤਵਾਦ ਖ਼ਿਲਾਫ਼ ਭਾਰਤ ਦੀ ਨਵੀਂ ਨੀਤੀ ਦਾ ਉਦਾਹਰਣ ਸੀ : PM ਮੋਦੀ

'ਸਰਜੀਕਲ ਸਟ੍ਰਾਈਕ' ਅੱਤਵਾਦ ਖ਼ਿਲਾਫ਼ ਭਾਰਤ ਦੀ ਨਵੀਂ ਨੀਤੀ ਦਾ ਉਦਾਹਰਣ ਸੀ : PM ਮੋਦੀ

ਮਨ ਕੀ ਬਾਤ ; ਜਨਗਣਨਾ 2027 ਦੌਰਾਨ 32 ਕਰੋੜ ਤੋਂ ਵੱਧ ਪਰਿਵਾਰਾਂ ਦਾ ਡਾਟਾ ਦਰਜ, PM ਮੋਦੀ ਨੇ ਦਿੱਤੀ ਜਾਣਕਾਰੀ

ਮਨ ਕੀ ਬਾਤ ; ਜਨਗਣਨਾ 2027 ਦੌਰਾਨ 32 ਕਰੋੜ ਤੋਂ ਵੱਧ ਪਰਿਵਾਰਾਂ ਦਾ ਡਾਟਾ ਦਰਜ, PM ਮੋਦੀ ਨੇ ਦਿੱਤੀ ਜਾਣਕਾਰੀ

ਫਿਜੀ ਨਾਲ ਸਬੰਧ ਮਜ਼ਬੂਤ ਕਰਨ ਵੱਲ ਭਾਰਤ ਦਾ ਵੱਡਾ ਕਦਮ ! ਅਹਿਮ ਸੈਕਟਰਾਂ 'ਚ ਮਦਦ ਦਾ ਕੀਤਾ ਐਲਾਨ

ਫਿਜੀ ਨਾਲ ਸਬੰਧ ਮਜ਼ਬੂਤ ਕਰਨ ਵੱਲ ਭਾਰਤ ਦਾ ਵੱਡਾ ਕਦਮ ! ਅਹਿਮ ਸੈਕਟਰਾਂ 'ਚ ਮਦਦ ਦਾ ਕੀਤਾ ਐਲਾਨ

ਅਮਿਤ ਸ਼ਾਹ ਨੇ ਦੇਸ਼ ਦੀ ਪਹਿਲੀ LNG ਟਰੇਨ ਨੂੰ ਦਿਖਾਈ ਹਰੀ ਝੰਡੀ

ਅਮਿਤ ਸ਼ਾਹ ਨੇ ਦੇਸ਼ ਦੀ ਪਹਿਲੀ LNG ਟਰੇਨ ਨੂੰ ਦਿਖਾਈ ਹਰੀ ਝੰਡੀ

ਮੋਬਾਈਲ ਫ਼ੋਨ ਯੂਜ਼ਰਸ ਲਈ Good News ! MP ਰਾਘਵ ਚੱਢਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਮੋਬਾਈਲ ਫ਼ੋਨ ਯੂਜ਼ਰਸ ਲਈ Good News ! MP ਰਾਘਵ ਚੱਢਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ