Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਖੇਡ

ਦੀਵਾਲੀ ਤੇ ਬੰਦੀ ਛੋੜ ਦਿਵਸ ਮੌਕੇ ਹਾਕੀ ਕੱਪ 25 ਤੋਂ 27 ਅਕਤੂਬਰ ਤੱਕ ਕਰੇਗੀਬਰਨ ਵਿਖੇ

15 ਅਕਤੂਬਰ, 2024 04:08 PM

ਮੈਲਬੌਰਨ : ਕਰੇਗੀਬਰਨ ਫਾਲਕਨਜ਼ ਹਾਕੀ ਕਲੱਬ ਵੱਲੋਂ "ਦੀਵਾਲੀ ਅਤੇ ਬੰਦੀ ਛੋੜ ਦਿਵਸ ਨੂੰ ਮੁੱਖ ਰਖਦਿਆਂ ਹਾਕੀ ਕੱਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਤਿੰਨ ਦਿਨਾਂ ਤੱਕ ਚੱਲਣ ਵਾਲਾ ਇਹ ਹਾਕੀ ਕੱਪ 25,26 ਅਤੇ 27 ਅਕਤੂਬਰ ਤੱਕ ਕਰੇਗੀਬਰਨ ਇਲਾਕੇ ਦੇ ਗਰੈਂਡ ਬੁੱਲੇਵਾਰਡ ਦੇ ਸ਼ਾਨਦਾਰ ਖੇਡ ਮੈਦਾਨ ਵਿੱਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਹਾਕੀ ਕੱਪ ਹਰ ਸਾਲ ਕਰਵਾਇਆ ਜਾਂਦਾ ਹੈ। ਤਿੰਨ ਦਿਨ ਤੱਕ ਚੱਲਣ ਵਾਲੇ ਇਸ ਹਾਕੀ ਕੱਪ ਵਿੱਚ ਹਾਕੀ ਜਗਤ ਦੇ ਚੋਟੀ ਦੇ ਖਿਡਾਰੀ ਆਪਣੇ ਜੌਹਰ ਵਿਖਾਉਣਗੇ।

ਇਸ ਹਾਕੀ ਕੱਪ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਲੱਬ ਪ੍ਰਬੰਧਕਾਂ ਨੇ ਦੱਸਿਆ ਕਿ ਤਿੰਨ ਦਿਨ ਤੱਕ ਚੱਲਣ ਵਾਲੇ ਇਸ ਹਾਕੀ ਕੱਪ ਵਿੱਚ ਮਰਦਾਂ ਦੀਆਂ ਅੱਠ ਟੀਮਾਂ ,ਔਰਤਾਂ ਦੀਆਂ ਚਾਰ ਟੀਮਾਂ ਤੇ ਇਸ ਦੇ ਨਾਲ-ਨਾਲ ਵੱਖ-ਵੱਖ ਵਰਗਾਂ ਦੇ ਬੱਚਿਆਂ ਦੀਆਂ ਟੀਮਾਂ ਵੀ ਭਾਗ ਲੈਣ ਜਾ ਰਹੀਆਂ ਹਨ। ਇਸ ਮੌਕੇ ਵਿਕਟੋਰੀਆ ਪੁਲਸ ਅਤੇ ਕਰੇਗੀਬਰਨ ਫਾਲਕਨ ਕਲੱਬ ਦਾ ਸ਼ੋਅ ਮੈਚ ਵੀ ਹੋਵੇਗਾ ਜੋ ਕਿ ਪੂਰੀ ਖਿੱਚ ਦਾ ਕੇਂਦਰ ਹੁੰਦਾ ਹੈ ਤੇ ਇਹ ਸ਼ੋਅ ਮੈਚ ਕੱਪ ਦੇ ਆਖ਼ਿਰੀ ਦਿਨ ਫਾਈਨਲ ਮੁਕਾਬਲਿਆਂ ਤੋਂ ਪਹਿਲਾਂ ਸ਼ਾਮ ਤਿੰਨ ਵਜੇ ਦੇ ਕਰੀਬ ਹੋਵੇਗਾ।

ਇਸ ਹਾਕੀ ਕੱਪ ਦਾ ਦਾਖਲਾ ਮੁਫ਼ਤ ਹੈ ਅਤੇ ਹਾਕੀ ਦੇ ਖੇਡ ਮੁਕਾਬਲਿਆਂ ਤੋਂ ਇਲਾਵਾਂ ਬੱਚਿਆਂ ਦੇ ਮਨੋਰੰਜਨ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ-ਨਾਲ ਸੱਭਿਆਚਾਰਕ ਵੰਨਗੀਆਂ ਵੀ ਆਕਰਸ਼ਨ ਦਾ ਕੇਂਦਰ ਹੋਣਗੀਆਂ ਅਤੇ ਖਾਣ ਪੀਣ ਦੇ ਵੀ ਵਿਸ਼ੇਸ਼ ਪ੍ਰਬੰਧ ਹੋਣਗੇ।ਪ੍ਰਬੰਧਕਾਂ ਵੱਲੋਂ ਆਪ ਸਭ ਨੂੰ ਪਰਿਵਾਰਾਂ ਸਮੇਤ ਇਸ ਹਾਕੀ ਕੱਪ ਵਿੱਚ ਹਾਜ਼ਿਰੀ ਲਵਾਉਣ ਦੀ ਅਪੀਲ ਕੀਤੀ ਜਾਂਦੀ ਹੈ ਤਾਂ ਜੋ ਤਿੰਨ ਦਿਨ ਤੱਕ ਚੱਲਣ ਵਾਲੇ ਇਸ ਹਾਕੀ ਕੱਪ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਹੋਂਸਲਾ ਅਫ਼ਜਾਈ ਕਰੀਏ ਤੇ ਇਸ ਹਾਕੀ ਕੱਪ ਨੂੰ ਯਾਦਗਾਰੀ ਬਣਾਈਏ।

Have something to say? Post your comment

ਅਤੇ ਖੇਡ ਖਬਰਾਂ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਵੈਭਵ ਸੂਰਿਆਵੰਸ਼ੀ ਅੱਜ ਜੋ ਕਰ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਹੋਇਆ : ਹਰਭਜਨ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਕੁਲਦੀਪ ਯਾਦਵ ਕਾਉਂਟੀ ਚੈਂਪੀਅਨਸ਼ਿਪ ਅਤੇ ਵਨ-ਡੇ ਕੱਪ ਲਈ ਯੌਰਕਸ਼ਾਇਰ ਨਾਲ ਜੁੜਿਆ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਵਿਸ਼ਵ ਕੱਪ ਫਾਈਨਲ ’ਚ ਹਾਰ ਦੇ ‘ਦਰਦ’ ਤੋਂ ਉੱਭਰਨ ’ਚ ਸਮਾਂ ਲੱਗੇਗਾ : ਮੈਸੀ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਭਾਰਤ ਅਤੇ ਜ਼ਿੰਬਾਬਵੇ ਕੋਲ ਟੀ-20 ਸੀਰੀਜ਼ ਵਿੱਚ ਬਰਾਬਰ ਮੌਕੇ ਹਨ: ਰਜ਼ਾ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਹਾਕੀ ਵਿਸ਼ਵ ਕੱਪ 'ਚ ਹਰਮਨਪ੍ਰੀਤ ਸਿੰਘ ਕਰਨਗੇ ਭਾਰਤੀ ਟੀਮ ਦੀ ਕਪਤਾਨੀ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ

IND vs ENG:

IND vs ENG: "ਵਿਰਾਟ ਨਾਲ ਬੱਲੇਬਾਜ਼ੀ ਕਰਨਾ ਹਮੇਸ਼ਾ ਮਜ਼ੇਦਾਰ ਹੁੰਦਾ ਹੈ": ਰੋਹਿਤ ਸ਼ਰਮਾ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

ਲਾਰਡਸ ਵਿਖੇ ਸੈਂਕੜਾ ਲਾ ਕੇ ਰੋਹਿਤ ਸ਼ਰਮਾ ਨੇ 'ਸਾਰਿਆਂ ਦਾ ਮੂੰਹ ਬੰਦ ਕਰ ਦਿੱਤਾ' : ਰਵੀ ਸ਼ਾਸਤਰੀ

"ਵਿਰਾਟ ਪਹਿਲਾਂ ਵੀ ਮਾਸਟਰ ਸੀ ਤੇ ਹਮੇਸ਼ਾ ਰਹੇਗਾ," ਇਰਫਾਨ ਪਠਾਨ ਨੇ ਆਲੋਚਕਾਂ 'ਤੇ ਵਿੰਨ੍ਹਿਆ ਨਿਸ਼ਾਨਾ