Thursday, July 30, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਦੁਕਾਨਦਾਰ ਨੇ ਪਿਸਤੌਲ ਨਾਲ ਹਮਲਾ ਕਰਨੇ ਆਏ ਦੋ ਬਦਮਾਸ਼ਾ ਨੂੰ ਭਜਾਇਆ

27 ਦਸੰਬਰ, 2025 06:00 PM

ਨਵਾਸ਼ਹਿਰ (ਮਨੋਰੰਜਨ ਕਾਲੀਆ)- ਨਿਉ ਟੀਚਰ ਕਾਲੋਨੀ ਵਿੱਚ ਸਥਿਤ ਕਪੜੇ ਦੀ ਦੁਕਾਨ ਵਰਮਾ  ਕੁਲੈਕਸ਼ਨ  ਸ਼ਨੀਵਾਰ ਦਿਨ ਦਿਹਾੜੇ ਦੋ ਨਕਾਬਪੋਸ਼ ਮੋਟਰਸਾਈਕਿਲ ਸਵਾਰ ਬਦਮਾਸ਼ਾ ਨੇ ਦੁਕਾਨ ਮਾਲਕ ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ |  ਬਦਮਾਸ਼ਾ ਨੂੰ  ਦੇਖਦੇ ਹੋ ਏ ਦੁਕਾਨ ਮਾਲਕ ਨੇ ਵੀ ਆਪਣੀ ਲਾਈਸੇਸੀ ਰਿਵਾਲਵਰ ਕੱਢ ਲਈ  | ਇਸ ਨੂ ੰ  ਦੇਖਦੇ ਹੋਏ ਬਦਮਾਸ਼ਾ ਦੀ ਪਿਸਤੌਲ ਦਾ ਇਕ ਫਾਇਰ ਮਿਸ ਹੋ ਕੇ ਦੁਕਾਨ ਅੱਗੇ ਡਿੱਗ ਗਿਆ | ਜਦ ਦੂਸਰੀ ਗੋਲੀ ਉਨਾ ਨੇ ਕੋਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਦੁਕਾਨਮਾਲਿਕ ਨੇ ਵੀ ਪਿਸਤੌਲ ਤਾਨ ਲਈ | ਡਰ ਵਜੋ ਦੋਨੋ ਬਦਮਾਸ਼ ਆਪਣੀ ਗੋਲੀ ਉਥੇ ਹੀ ਸੁੱਟ ਕੇ ਭੱਜ ਗਏ |
 ਸੂਚਨਾ ਮਿਲਦੇ ਹੀ ਨਵਾਸ਼ਹਿਰ ਦੇ ਡੀਐਸਪੀ ਰਾਜਕੁਮਾਰ ਅਤੇ ਐਸਐਚਓ ਸਿਟੀ ਅਵਤਾਰ ਸਿੰਘ ਪੁਲਿਸ ਪਾਰਟੀ ਨਾਲ ਮੌਕੇ ਤੇ ਪਹੁੰਚ ਗਏ |  ਦੁਕਾਨ ਮਾਲਕ ਨੇ ਪੁਲਿਸ ਨੂੰ  ਦੱਸਿਆ ਕਿ ਇਕ ਇਨਫੀਲਡ ਮੋਟਰਸਾਈਕਿਲ ਤੇ ਦੋ ਨਕਾਬਪੋਸ਼ ਕਰੀਬ ਸਾਢੇ ਦਸ ਵਜੇ ਉਨਾ ਦੀ ਦੁਕਾਨ ਤੇ ਆਏ ਤੇ ਉਸ ਤੇ ਫਾਇਰਿੰਗ ਕਰਨੇ ਦੀ ਕੋਸ਼ਿਸ਼ ਕੀਤੀ | ਦੁਕਾਨਦਾਰ ਨੇ ਦੱਸਿਆ ਕਿ ਮੋਟਰਸਾਈਕਿਲ ਤੇ ਅੱਗੇ ਤੇ ਪਿੱਛ ੇ ਕੋਈ  ਨੰਬਰ ਪਲੇਟ ਨਹੀ ਸੀ |  ਪੁਲਿਸ ਨੇ ਦੁਕਾਨਦਾਰ ਦੇ ਬਿਆਨਾ ਤੇ  ਦੋ ਅਣਪਛਾਤੇ ਹਮਲਵਰਾ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸੁਰੂ ਕਰ ਦਿੱਤੀ ਹੈ | ਜਿਕਰਯੋਗ ਹੈ ਕਿ ਇਸ ਤੋ ਪਹਿਲਾ ਨਵਾਸ਼ਹਿਰ ਦੇ ਰੇਲਵੇ ਰੋਡ ਤੇ ਇਕ ਵੰਗਾ ਦੀ ਦੁਕਾਨ ਕਰ ਵਾਲੇ ਵਪਾਰੀ ਗੋਲੀਆ ਚਲਾਈਆ ਗਈਆ ਸਨ | ਦੁਕਾਨਾ  ਤੇ ਹੋ ਰਹੀ ਆ ਅਜਿਹੀਆ ਵਾਰਦਾਤਾ ਨਾਲ ਦੁਕਾਨਦਾਰ ਡਰ ਦੇ ਮਾਹੌਲ ਵਿੱਚ ਹਨ | ਉਨਾ ਨੇ ਪੁਲਿਸ ਪ੍ਰਸ਼ਾਸ਼ਨ ਤੋ ਪੁਲਿਸ ਦੀ ਗਸ਼ਤ ਵਧਾਉਣ ਦੀ ਮੰਗ ਕੀਤੀ |

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼