Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਰਾਸ਼ਟਰੀ

ਦੁਨੀਆ ਦਾ ਸਭ ਤੋਂ ਵੱਡਾ ਤੇਲ ਰਿਫਾਈਨ ਕਰਨ ਵਾਲਾ ਦੇਸ਼ ਬਣੇਗਾ ਭਾਰਤ ! EU ਨਾਲ FTA ਮਗਰੋਂ PM ਮੋਦੀ ਨੇ ਕੀਤਾ ਐਲਾਨ

27 ਜਨਵਰੀ, 2026 05:19 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਦਾ ਊਰਜਾ ਖੇਤਰ 500 ਅਰਬ ਅਮਰੀਕੀ ਡਾਲਰ ਦੇ ਨਿਵੇਸ਼ ਦੇ ਮੌਕੇ ਪ੍ਰਦਾਨ ਕਰਦਾ ਹੈ। ਨਾਲ ਹੀ ਉਨ੍ਹਾਂ ਨੇ ਗਲੋਬਲ ਨਿਵੇਸ਼ਕਾਂ ਨੂੰ ਦੇਸ਼ 'ਚ ਨਿਵੇਸ਼ ਕਰਨ ਦੀ ਅਪੀਲ ਕੀਤੀ। 'ਭਾਰਤ ਊਰਜਾ ਹਫ਼ਤੇ' 2026 ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ,''ਭਾਰਤ ਊਰਜਾ ਖੇਤਰ ਲਈ ਮੌਕਿਆਂ ਦੀ ਧਰਤੀ ਹੈ, ਕਿਉਂਕਿ ਮੰਗ ਲਗਾਤਾਰ ਵਧ ਰਹੀ ਹੈ... ਭਾਰਤ ਜਲਦ ਹੀ ਦੁਨੀਆ ਦਾ ਸਭ ਤੋਂ ਵੱਡਾ ਤੇਲ ਸੋਧ ਕੇਂਦਰ ਵੀ ਬਣ ਜਾਵੇਗਾ।'' ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਦਾ ਟੀਚਾ 2030 ਤੱਕ ਤੇਲ ਅਤੇ ਗੈਸ ਖੇਤਰ 'ਚ 100 ਅਰਬ ਅਮਰੀਕੀ ਡਾਲਰ ਦਾ ਨਿਵੇਸ਼ ਕਰਨਾ ਹੈ। ਤੇਲ ਸੋਧ ਸਮਰੱਥਾ ਨੂੰ 26 ਕਰੋੜ ਟਨ ਪ੍ਰਤੀ ਸਾਲ ਤੋਂ ਵਧਾ ਕੇ 30 ਕਰੋੜ ਮਿਲੀਅਨ ਟਨ ਪ੍ਰਤੀ ਸਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਤੇਜ਼ੀ ਨਾਲ ਸਾਰੇ ਖੇਤਰਾਂ 'ਚ ਸੁਧਾਰ ਕਰ ਰਿਹਾ ਹੈ।

ਪੀ.ਐੱਮ. ਮੋਦੀ ਨੇ ਕਿਹਾ ਕਿ ਭਾਰਤ-ਯੂਰਪੀ ਸੰਘ ਮੁਕਤ ਵਪਾਰ ਸਮਝੌਤਾ, ਭਾਰਤ-ਬ੍ਰਿਟੇਨ ਵਪਾਰ ਸਮਝੌਤੇ ਦਾ ਪੂਰਕ ਹੈ, ਕਿਉਂਕਿ ਇਸ ਨਾਲ ਨਿਰਮਾਣ ਖੇਤਰ ਨੂੰ ਉਤਸ਼ਾਹ ਮਿਲੇਗਾ ਅਤੇ ਸੇਵਾਵਾਂ ਨੂੰ ਸਮਰਥਨ ਮਿਲੇਗਾ। ਉਨ੍ਹਾਂ ਕਿਹਾ ਕਿ ਲੋਕ, ਭਾਰਤ-ਯੂਰਪੀ ਸੰਘ ਵਪਾਰ ਸਮਝੌਤੇ ਨੂੰ 'ਮਦਰ ਆਲ ਆਫ਼ ਦਿ ਡੀਲਸ' (ਸਭ ਤੋਂ ਅਹਿਮ ਸਮਝੌਤਾ) ਦੱਸ ਰਹੇ ਹਨ। ਇਸ ਸਮਝੌਤੇ ਨੇ 140 ਕਰੋੜ ਭਾਰਤੀਆਂ ਦੇ ਨਾਲ-ਨਾਲ ਯੂਰਪੀ ਲੋਕਾਂ ਲਈ ਵੀ ਕਈ ਮੌਕੇ ਪੈਦਾ ਕੀਤੇ ਹਨ। ਉਨ੍ਹਾਂ ਅਨੁਸਾਰ, ਇਹ 2 ਅਰਥਵਿਵਸਥਾਵਾਂ ਵਿਚਾਲੇ ਤਾਲਮੇਲ ਦਾ ਇਕ ਸ਼ਾਨਦਾਰ ਉਦਾਹਰਣ ਹੈ। ਪੀ.ਐੱਮ. ਮੋਦੀ ਨੇ ਕਿਹਾ ਕਿ ਇਹ ਸਮਝੌਤਾ ਗਲੋਬਲ ਜੀਡੀਪੀ ਦਾ 25 ਫੀਸਦੀ ਅਤੇ ਗਲੋਬਲ ਵਪਾਰ ਦਾ ਇਕ ਤਿਹਾਈ ਹਿੱਸਾ ਹੈ। 'ਭਾਰਤ ਊਰਜਾ ਹਫ਼ਤਾ' 2026 ਊਰਜਾ ਸੁਰੱਖਿਆ, ਸਥਿਰਤਾ ਅਤੇ ਸਮਾਵੇਸ਼ੀ ਵਿਕਾਸ ਨੂੰ ਉਤਸ਼ਾਹ ਦੇਣ ਲਈ ਨੀਤੀ-ਨਿਰਮਾਤਾਵਾਂ, ਉਦਯੋਗਪਤੀਆਂ ਅਤੇ ਨਵੀਨਤਾਕਾਰਾਂ ਨੂੰ ਇਕਜੁਟ ਕਰਨ ਵਾਲਾ ਇਕ ਮੁੱਖ ਗਲੋਬਲ ਮੰਚ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ

ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ

IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ

IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਭਾਰਤੀ ਮੂਲ ਦੇ ਖਿਡਾਰੀ ਵਿਸ਼ਵ ਪੱਧਰ 'ਤੇ ਦੇਸ਼ ਦਾ ਮਾਣ ਵਧਾ ਰਹੇ ਹਨ: ਮੋਦੀ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਨਕਸਲੀਆਂ ਦੀ ਵੱਡੀ ਸਾਜ਼ਿਸ਼ ਨਾਕਾਮ: ਸੁਰੱਖਿਆ ਬਲਾਂ ਨੇ 5-7 ਕਿਲੋ ਦਾ ਪ੍ਰੈਸ਼ਰ ਕੁੱਕਰ ਬੰਬ ਕੀਤਾ ਬਰਾਮਦ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ ਮੁਲਾਜ਼ਮ! ਇੰਨੇ ਫੀਸਦੀ ਵਧੇਗਾ ਮਹਿੰਗਾਈ ਭੱਤਾ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ, ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਦੇਹਰਾਦੂਨ 'ਚ 70 ਸਾਲਾ ਬਜ਼ੁਰਗ ਮਹਿਲਾ ਤੋਂ ਲੁੱਟੇ 3 ਕਰੋੜ, 60 ਦਿਨਾਂ ਤੱਕ ਕੀਤਾ ਡਿਜੀਟਲ ਅਰੈਸਟ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ,  ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵੱਡੀ ਸੌਗਾਤ, ₹12,930 ਕਰੋੜ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: ਰਾਸ਼ਟਰਪਤੀ ਭਵਨ 'ਚ ਲੱਗੇਗਾ 'ਰਾਜਾਜੀ' ਦਾ ਬੁੱਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ

'ਮਨ ਕੀ ਬਾਤ' 'ਚ ਬੋਲੇ PM ਮੋਦੀ: AI ਦੇ ਖੇਤਰ 'ਚ ਭਾਰਤ ਨੇ ਦੁਨੀਆ ਨੂੰ ਦਿਖਾਈ ਆਪਣੀ ਤਾਕਤ