Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਰਾਸ਼ਟਰੀ

ਦੁਨੀਆ ਦੀ ਸਭ ਤੋਂ ਉੱਚੀ ਮੂਰਤੀ ਸਟੈਚੂ ਆਫ਼ ਯੂਨਿਟੀ ਬਣਾਉਣ ਵਾਲੇ ਮੂਰਤੀਕਾਰ ਦਾ 100 ਸਾਲ ਦੀ ਉਮਰ 'ਚ ਦਿਹਾਂਤ

18 ਦਸੰਬਰ, 2025 06:34 PM

ਨਵੀਂ ਦਿੱਲੀ : ਦੁਨੀਆ ਦੀ ਸਭ ਤੋਂ ਉੱਚੀ ਮੂਰਤੀ 'ਸਟੈਚੂ ਆਫ਼ ਯੂਨਿਟੀ' ਨੂੰ ਬਣਾਉਣ ਵਾਲੇ ਰਾਮ ਸੁਤਾਰ ਦਾ ਬੁੱਧਵਾਰ ਦੇਰ ਰਾਤ ਨੋਇਡਾ ਸਥਿਤ ਉਨ੍ਹਾਂ ਦੇ ਘਰ ਦਿਹਾਂਤ ਹੋ ਗਿਆ। ਉਹ 100 ਸਾਲ ਦੇ ਸਨ ਅਤੇ ਬੁਢਾਪਾ ਸੰਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਸਨ। ਸਰਦਾਰ ਵਲੱਭਭਾਈ ਪਟੇਲ ਦੀ ਵਿਸ਼ਾਲ ਮੂਰਤੀ 'ਸਟੈਚੂ ਆਫ ਯੂਨਿਟੀ' ਗੁਜਰਾਤ 'ਚ ਸਥਾਪਤ ਕੀਤੀ ਗਈ ਹੈ। ਕਾਰਗਾਰੀ ਦੇ ਬੇਟੇ ਅਨਿਲ ਸੁਤਾਰ ਨੇ ਵੀਰਵਾਰ ਨੂੰ ਪ੍ਰੈੱਸ ਨਾਲ ਸਾਂਝੇ ਕੀਤੇ ਇਕ ਨੋਟ 'ਚ ਕਿਹਾ,''ਬਹੁਤ ਦੁਖ ਨਾਲ ਅਸੀਂ ਤੁਹਾਨੂੰ ਸੂਚਿਤ ਕਰਦੇ ਹਾਂ ਕਿ ਮੇਰੇ ਪਿਤਾ ਸ਼੍ਰੀ ਰਾਮ ਵਨਜੀ ਸੁਤਾਰ ਦਾ 17 ਦਸੰਬਰ ਦੀ ਰਾਤ ਨੂੰ ਸਾਡੇ ਘਰ ਦਿਹਾਂਤ ਹੋ ਗਿਆ।'' 

ਰਾਮ ਸੁਤਾਰ ਦਾ ਜਨਮ 19 ਫਰਵਰੀ 1925 ਨੂੰ ਮਹਾਰਾਸ਼ਟਰ ਦੇ ਧੁਲੇ ਜ਼ਿਲ੍ਹੇ ਦੇ ਗੋਂਡੂਰ ਪਿੰਡ ਦੇ ਇਕ ਸਾਧਾਰਣ ਪਰਿਵਾਰ 'ਚ ਹੋਇਆ ਸੀ। ਬਚਪਨ ਤੋਂ ਹੀ ਉਨ੍ਹਾਂ ਦਾ ਝੁਕਾਅ ਮੂਰਤੀਕਲਾ ਵੱਲ ਸੀ। ਉਨ੍ਹਾਂ ਨੇ ਮੁੰਬਈ ਦੇ ਜੇਜੇ ਸਕੂਲ ਆਫ਼ ਆਰਟ ਐਂਡ ਆਰਕੀਟੈਕਚਰ ਤੋਂ ਗੋਲਡ ਮੈਡਲ ਪ੍ਰਾਪਤ ਕੀਤਾ ਸੀ। ਸੰਸਦ ਕੰਪਲੈਕਸ 'ਚ ਸਥਾਪਤ ਧਿਆਨ ਮੁਦਰਾ 'ਚ ਮਹਾਤਮਾ ਗਾਂਧੀ ਅਤੇ ਘੋੜੇ 'ਤੇ ਸਵਾਰ ਛਤਰਪਤੀ ਸ਼ਿਵਾਜੀ ਦੀਆਂ ਮੂਰਤੀਆਂ ਉਨ੍ਹਾਂ ਦੀਆਂ ਬਿਹਤਰੀਨ ਮੂਰਤੀਆਂ 'ਚ ਸ਼ਾਮਲ ਹਨ। ਰਾਮ ਸੁਤਾਰ ਨੂੰ ਉਨ੍ਹਾਂ ਦੀ ਕਲਾ ਲਈ 1999 'ਚ 'ਪਦਮ ਸ਼੍ਰੀ' ਨਾਲ ਸਨਮਾਨਤ ਕੀਤਾ ਗਿਆ ਸੀ। ਹਾਲ ਹੀ 'ਚ ਉਨ੍ਹਾਂ ਨੂੰ ਮਹਾਰਾਸ਼ਟਰ ਦੇ ਸਰਵਉੱਚ ਪੁਰਸਕਾਰ 'ਮਹਾਰਾਸ਼ਟਰ ਭੂਸ਼ਣ' ਨਾਲ ਵੀ ਨਵਾਜਿਆ ਗਿਆ ਸੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

"ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ

ਸਿੱਕਮ 'ਚ ਭਾਰੀ ਬਰਫ਼ਬਾਰੀ ਦੌਰਾਨ ਫਸੇ 46 ਸੈਲਾਨੀ, ਭਾਰਤੀ ਫੌਜ ਨੇ ਬਚਾਈ ਜਾਨ

''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ

AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

AP : ਦੁੱਧ ਨੇ ਬੁਝਾ'ਤੇ 4 ਘਰਾਂ ਦੇ ਚਿਰਾਗ ! CM ਵੱਲੋਂ ਸਖ਼ਤ ਕਾਰਵਾਈ ਦੇ ਹੁਕਮ

CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ

CM ਯੋਗੀ ਦੇ ਸਿੰਗਾਪੁਰ ਦੌਰੇ ਦਾ ਪਹਿਲਾ ਦਿਨ ਸਫ਼ਲ, 6,650 ਕਰੋੜ ਰੁਪਏ ਦੇ ਨਿਵੇਸ਼ ਸਮਝੌਤੇ

ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਸਾਬਕਾ ਰੇਲ ਮੰਤਰੀ ਤੇ ਦਿੱਗਜ TMC ਨੇਤਾ ਮੁਕੁਲ ਰਾਏ ਦਾ ਦੇਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ

ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ

ਰਾਹੁਲ ਗਾਂਧੀ ਨੇ ਕੋਟਦੁਆਰ ਦੇ 'ਮੁਹੰਮਦ ਦੀਪਕ' ਨਾਲ ਕੀਤੀ ਮੁਲਾਕਾਤ, ਫਿਰ ਉਨ੍ਹਾਂ ਨੂੰ ਦੱਸਿਆ ਇਨਸਾਨੀਅਤ ਦੀ ਮਿਸਾਲ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ

ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਤਲਾਸ਼ੀ ਮੁਹਿੰਮ ਤੋਂ ਬਾਅਦ ਨਿਕਲੀ ਅਫਵਾਹ