Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਰਾਸ਼ਟਰੀ

ਦੁਨੀਆ ਦੀ ਸਭ ਤੋਂ ਵੱਡੀ ਤਬਦੀਲੀ ਦਾ ਕਾਰਨ ਬਣੇਗੀ ਭਾਰਤ ਦੀ ਸਭ ਤੋਂ ਛੋਟੀ 'ਚਿਪ' : PM ਮੋਦੀ

03 ਸਤੰਬਰ, 2025 07:30 PM

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਦਿੱਲੀ 'ਚ ‘ਸੈਮੀਕਾਨ ਇੰਡੀਆ 2025’ ਕਾਨਫਰੰਸ ਦਾ ਉਦਘਾਟਨ ਕੀਤਾ। ਤਿੰਨ ਦਿਨ ਚੱਲਣ ਵਾਲਾ ਇਹ ਸਮਾਗਮ ਭਾਰਤ 'ਚ ਮਜ਼ਬੂਤ ਅਤੇ ਟਿਕਾਊ ਸੈਮੀਕੰਡਕਟਰ ਇਕੋਸਿਸਟਮ ਨੂੰ ਅੱਗੇ ਵਧਾਉਣ ‘ਤੇ ਕੇਂਦ੍ਰਿਤ ਹੋਵੇਗਾ। ਇਸ ਮੌਕੇ ‘ਤੇ ਕੇਂਦਰੀ ਆਈਟੀ ਮੰਤਰੀ ਅਸ਼ਵਨੀ ਵੈਸ਼ਣਵ ਨੇ ਪੀਐੱਮ ਮੋਦੀ ਨੂੰ ਦੇਸ਼ 'ਚ ਤਿਆਰ ਕੀਤੀ ਗਈ ਪਹਿਲੀ ਚਿਪ ‘ਵਿਕਰਮ’ ਭੇਂਟ ਕੀਤੀ।

ਇਸਰੋ ਵਲੋਂ ਤਿਆਰ ਕੀਤਾ ਗਿਆ ‘ਵਿਕਰਮ’
‘ਵਿਕਰਮ’ ਇਕ 32-ਬਿਟ ਮਾਈਕ੍ਰੋਪ੍ਰੋਸੈਸਰ ਹੈ, ਜਿਸ ਦਾ ਪੂਰਾ ਨਿਰਮਾਣ ਭਾਰਤ ਦੀ ਪੁਲਾੜ ਏਜੰਸੀ ISRO ਦੇ ਸੈਮੀਕੰਡਕਟਰ ਲੈਬ 'ਚ ਕੀਤਾ ਗਿਆ ਹੈ। ਇਹ ਚਿਪ ਖਾਸ ਤੌਰ ‘ਤੇ ਸਪੇਸ ਲਾਂਚ ਵਾਹਨਾਂ ਦੀਆਂ ਸਭ ਤੋਂ ਕਠਿਨ ਸਥਿਤੀਆਂ 'ਚ ਵੀ ਬੇਮਿਸਾਲ ਤਰੀਕੇ ਨਾਲ ਕੰਮ ਕਰਨ ਸਮਰੱਥ ਹੈ। ਅਸ਼ਵਨੀ ਵੈਸ਼ਣਵ ਨੇ ਦੱਸਿਆ ਕਿ ਵਿਕਰਮ ਦੇ ਨਾਲ-ਨਾਲ ਹੋਰ ਕਈ ਕਿਸਮਾਂ ਦੇ ਚਿਪ ਵੀ ਵਿਕਸਿਤ ਹੋ ਰਹੇ ਹਨ, ਜੋ ਵੱਖ-ਵੱਖ ਕੰਪਨੀਆਂ ਦੇ ਮਨਜ਼ੂਰਸ਼ੁਦਾ ਪ੍ਰਾਜੈਕਟਾਂ ਦਾ ਹਿੱਸਾ ਹਨ।

'ਛੋਟੇ ਚਿਪ 'ਚ ਹੈ 21ਵੀਂ ਸਦੀ ਦੀ ਸ਼ਕਤੀ' : ਪੀਐਮ ਮੋਦੀ
ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੁਨੀਆ ਭਾਰਤ 'ਤੇ ਭਰੋਸਾ ਕਰਦੀ ਹੈ ਅਤੇ ਸੈਮੀਕੰਡਕਟਰ ਖੇਤਰ 'ਚ ਭਾਰਤ ਨਾਲ ਭਵਿੱਖ ਬਣਾਉਣ ਲਈ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ 21ਵੀਂ ਸਦੀ ਦੀ ਸ਼ਕਤੀ ਇਸ ਛੋਟੀ ਜਿਹੀ ਚਿਪ 'ਚ ਹੈ। ਮੋਦੀ ਨੇ ਇਹ ਵੀ ਦੱਸਿਆ ਕਿ ਭਾਰਤ ਤੇਜ਼ੀ ਨਾਲ ਸੈਮੀਕੰਡਕਟਰ ਸੈਕਟਰ 'ਚ ਅੱਗੇ ਵਧ ਰਿਹਾ ਹੈ ਅਤੇ ਜਲਦੀ ਹੀ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣੇਗਾ।

1.5 ਲੱਖ ਕਰੋੜ ਰੁਪਏ ਦਾ ਨਿਵੇਸ਼
ਪੀਐਮ ਮੋਦੀ ਨੇ ਯਾਦ ਦਿਵਾਇਆ ਕਿ 2021 'ਚ ਸੈਮੀਕਾਨ ਇੰਡੀਆ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ। 2023 'ਚ ਪਹਿਲਾ ਸੈਮੀਕੰਡਕਟਰ ਪਲਾਂਟ ਮਨਜ਼ੂਰ ਹੋਇਆ। 2024 'ਚ ਵਧੇਰੇ ਪਲਾਂਟਾਂ ਨੂੰ ਹਰੀ ਝੰਡੀ ਦਿੱਤੀ ਗਈ। 2025 'ਚ ਪੰਜ ਹੋਰ ਨਵੇਂ ਪ੍ਰਾਜੈਕਟ ਮਨਜ਼ੂਰ ਕੀਤੇ ਗਏ ਹਨ। ਹੁਣ ਤੱਕ ਕੁੱਲ 10 ਪ੍ਰਾਜੈਕਟਾਂ 'ਚ 1.5 ਲੱਖ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋ ਰਿਹਾ ਹੈ, ਜੋ ਭਾਰਤ ‘ਤੇ ਵਿਸ਼ਵਾਸ ਦੀ ਮਜ਼ਬੂਤ ਨਿਸ਼ਾਨੀ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ