Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਹਰਿਆਣਾ

ਦੁਬਈ 'ਚ ਫੜਿਆ ਗਿਆ ਹਰਿਆਣਾ ਦਾ ਮੋਸਟ ਵਾਂਟੇਡ ਗੈਂਗਸਟਰ ! ਹੁਣ ਹੋਵੇਗਾ ਡਿਪੋਰਟ

09 ਅਪ੍ਰੈਲ, 2026 05:22 PM

ਗੁਰੂਗ੍ਰਾਮ/ਦੁਬਈ : ਹਰਿਆਣਾ ਦੇ ਸਭ ਤੋਂ ਵੱਧ ਲੋੜੀਂਦੇ ਗੈਂਗਸਟਰਾਂ 'ਚੋਂ ਇਕ, ਇੰਦਰਜੀਤ ਸਿੰਘ ਯਾਦਵ ਨੂੰ ਦੁਬਈ 'ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹਰਿਆਣਾ ਐੱਸ.ਟੀ.ਐੱਫ. (STF) ਨੇ ਹੁਣ ਉਸ ਨੂੰ ਭਾਰਤ ਲਿਆਉਣ ਲਈ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਗੁਰੂਗ੍ਰਾਮ ਸਮੇਤ ਪੂਰੇ ਐੱਨ.ਸੀ.ਆਰ. ਅਤੇ ਹਰਿਆਣਾ 'ਚ ਪਿਛਲੇ ਕਈ ਸਾਲਾਂ ਤੋਂ ਸਰਗਰਮ ਰਿਹਾ ਇਹ ਗੈਂਗਸਟਰ ਜਲਦੀ ਹੀ ਭਾਰਤੀ ਕਾਨੂੰਨ ਦੇ ਸ਼ਿਕੰਜੇ 'ਚ ਹੋਵੇਗਾ। ਦੁਬਈ ਅਧਿਕਾਰੀਆਂ ਨੇ ਭਾਰਤ ਸਰਕਾਰ ਤੋਂ ਇੰਦਰਜੀਤ ਸਿੰਘ ਯਾਦਵ ਨਾਲ ਸਬੰਧਤ ਲੋੜੀਂਦੇ ਦਸਤਾਵੇਜ਼ ਮੰਗੇ ਹਨ। ਕਾਗਜ਼ੀ ਕਾਰਵਾਈ ਪੂਰੀ ਹੁੰਦੇ ਹੀ ਉਸ ਨੂੰ ਭਾਰਤ ਲਿਆਂਦਾ ਜਾਵੇਗਾ, ਜਿੱਥੇ ਉਸ ਦੇ ਹਰ ਇਕ ਅਪਰਾਧ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। 

ਕਈ ਵੱਡੇ ਕਤਲਾਂ ਅਤੇ ਹਮਲਿਆਂ 'ਚ ਸੀ ਲੋੜੀਂਦਾ 

ਸੂਤਰਾਂ ਅਨੁਸਾਰ, ਇੰਦਰਜੀਤ ਸਿੰਘ ਯਾਦਵ ਦਾ ਨਾਮ ਕਈ ਸਨਸਨੀਖੇਜ਼ ਵਾਰਦਾਤਾਂ 'ਚ ਸ਼ਾਮਲ ਰਿਹਾ ਹੈ। ਦਸੰਬਰ 2024 'ਚ ਰੋਹਤਕ ਦੇ ਕਿਲੋਈ ਪਿੰਡ 'ਚ ਫਾਈਨੈਂਸਰ ਮਨਜੀਤ ਦੀਘਲ ਦੇ ਕਤਲ ਤੋਂ ਬਾਅਦ ਉਹ ਭੱਜ ਕੇ ਯੂ.ਏ.ਈ. ਚਲਾ ਗਿਆ ਸੀ। ਗੁਰੂਗ੍ਰਾਮ 'ਚ ਰੋਹਿਤ ਸ਼ੌਕੀਨ ਨਾਮ ਦੇ ਵਿਅਕਤੀ ਦੀ ਹੱਤਿਆ 'ਚ ਵੀ ਉਸ ਦਾ ਨਾਮ ਸਾਹਮਣੇ ਆਇਆ ਸੀ। ਮਸ਼ਹੂਰ ਯੂਟਿਊਬਰ ਐਲਵਿਸ਼ ਯਾਦਵ ਦੇ ਘਰ ਹੋਈ ਗੋਲੀਬਾਰੀ ਅਤੇ ਹਰਿਆਣਵੀ ਗਾਇਕ ਰਾਹੁਲ ਫਾਜ਼ਿਲਪੁਰੀਆ 'ਤੇ ਹੋਏ ਜਾਨਲੇਵਾ ਹਮਲੇ 'ਚ ਵੀ ਉਹ ਲੋੜੀਂਦਾ ਸੀ। ਹਰਿਆਣਾ ਪੁਲਸ ਦੇ ਏ.ਐਸ.ਆਈ. ਸੰਦੀਪ ਲਾਠਰ ਦੀ ਖੁਦਕੁਸ਼ੀ ਦੇ ਮਾਮਲੇ 'ਚ ਵੀ ਉਸ ਦੀ ਸ਼ਮੂਲੀਅਤ ਹੋਣ ਦੀ ਗੱਲ ਕਹੀ ਜਾ ਰਹੀ ਹੈ।

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ