Monday, October 19, 2026
BREAKING
• ਡੇੰਗੂ ਦੇ ਮੱਛਰ ਨੂੰ ਘਰਾਂ ਵਿੱਚ ਪਨਪਣ ਤੋਂ ਰੋਕੋ, ਹਰ ਸੋਮਵਾਰ ਤੇ ਸ਼ੁੱਕਰਵਾਰ ਨੂੰ ਮਨਾਓ ‘ਖੁਸ਼ਕ ਦਿਨ’ : ਏ.ਸੀ.ਐੱਸ.: ਡਾ. ਬਲਜੀਤ ਕਮਲ • ਛਾਤੀ ਦੇ ਕੈਂਸਰ ਸਬੰਧੀ ਜਾਗਰੂਕਤਾ ਮਹੀਨਾ: ਛਾਤੀ ਵਿੱਚ ਗੰਢ ਮਹਿਸੂਸ ਹੋਵੇ ਤਾਂ ਦੇਰੀ ਨਾ ਕਰੋ, ਤੁਰੰਤ ਡਾਕਟਰੀ ਸਲਾਹ ਲਵੋ: ਸਿਵਲ ਸਰਜਨ ਡਾ. ਅਮਨ ਸੂਦ • ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ ਦੀ ਹੰਗਾਮੀ ਮੀਟਿੰਗ ਵਿੱਚ ਹੋਏ ਸਰਬਸੰਮਤੀ ਫੈਸਲੇ ਨਾਲ ਸਲਾਨਾ ਪੈਨਸ਼ਨਰਜ਼ ਦਿਵਸ ਨੂੰ 13 ਦਸੰਬਰ 2026 ਨੂੰ ਮਨਾਇਆ ਜਾਵੇਗਾ • UPElections2027: 26 ਨਵੰਬਰ ਨੂੰ ਜਾਰੀ ਹੋਵੇਗਾ ਸਮਾਜਵਾਦੀ ਪਾਰਟੀ ਦਾ ਚੋਣ ਮੈਨੀਫੈਸਟੋ: ਅਖਿਲੇਸ਼ ਯਾਦਵ • ਸਰਦੀਆਂ ਤੋਂ ਪਹਿਲਾਂ 'ਗੈਸ ਚੈਂਬਰ' ਬਣੀ ਦਿੱਲੀ, 72 ਘੰਟਿਆਂ 'ਚ ਦੁੱਗਣਾ ਹੋਇਆ AQI, ਜਾਣੋ ਵਜ੍ਹਾ • ਵੋਟਰ ਸੂਚੀ ’ਚ ਨਾਂ ਸ਼ਾਮਲ ਕਰਵਾਉਣ ਲਈ ਫਾਰਮ 6 ਦਾਖਲ ਕਰ ਸਕਦੈ ਵੋਟਰ, ਚੋਣ ਕਮਿਸ਼ਨ ਦਾ ਅਹਿਮ ਬਿਆਨ • ਹਿਮਾਚਲ 'ਚ ਜਲਦੀ ਹੋਵੇਗਾ ਕੈਬਨਿਟ ਵਿਸਥਾਰ ਅਤੇ ਫੇਰਬਦਲ, CM ਸੁੱਖੂ ਨੇ ਦਿੱਤੇ ਸੰਕੇਤ • ਦਿੱਲੀ-NCR ਸਮੇਤ ਦੇਸ਼ ਦੇ ਮੁੱਖ ਖੇਤਰਾਂ ’ਚ ਲਾਗੂ ਹੋਣਗੇ ਨਵੇਂ ਸੁਰੱਖਿਆ ਪ੍ਰਬੰਧ • ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਦਿਖੇ ਸੱਟਾਂ ਦੇ ਨਿਸ਼ਾਨ • ਬੰਗਲਾਦੇਸ਼ 'ਚ ਮਹਿੰਗਾਈ ਦਾ ਕਹਿਰ: ਲਗਭਗ ਅੱਧੇ ਪਰਿਵਾਰ ਕਰਜ਼ੇ ਹੇਠ ਦੱਬੇ

ਪੰਜਾਬ

ਦੁਬਈ ’ਚ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ ਪੰਜਾਬ ਪਾਲੀਟਿਕਸ ਐਮੀਨੈਂਸ ਐਵਾਰਡ

19 ਅਕਤੂਬਰ, 2026 04:21 PM

ਚੰਡੀਗੜ੍ਹ/ਜਲੰਧਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਚਰਨਜੀਤ ਸਿੰਘ ਚੰਨੀ ਦੁਬਈ ’ਚ ਆਯੋਜਿਤ ਇੰਟਰਨੈਸ਼ਨਲ ਬਿਜ਼ਨੈੱਸ ਐਵਾਰਡਜ਼ 4.0 ’ਚ ਸ਼ਾਮਲ ਹੋਏ, ਜਿੱਥੇ ‘ਪੰਜਾਬ ਪਾਲੀਟਿਕਸ ਐਮੀਨੈਂਸ ਐਵਾਰਡ’ ਨਾਲ ਸਨਮਾਨਿਤ ਕੀਤੇ ਜਾਣ ’ਤੇ ਉਨ੍ਹਾਂ ਖ਼ੁਸ਼ੀ ਪ੍ਰਗਟਾਈ ਹੈ। ਉਨ੍ਹਾਂ ਇਸ ਮੌਕੇ ਨੂੰ ਆਪਣੇ ਲਈ ਮਾਣਮੱਤਾ ਦੱਸਦਿਆਂ ਕਿਹਾ ਕਿ ਇਸ ਦੌਰਾਨ ਵੱਖ-ਵੱਖ ਖੇਤਰਾਂ ਦੀਆਂ ਨਾਮਵਰ ਸ਼ਖ਼ਸੀਅਤਾਂ ਨਾਲ ਮਿਲਣ, ਉਨ੍ਹਾਂ ਦੇ ਤਜਰਬਿਆਂ ਤੋਂ ਸਿੱਖਣ ਅਤੇ ਸਮਾਜ ਸੇਵਾ ਲਈ ਨਵੀਂ ਪ੍ਰੇਰਨਾ ਪ੍ਰਾਪਤ ਕਰਨ ਦਾ ਮੌਕਾ ਮਿਲਿਆ।


ਚੰਨੀ ਨੇ ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ’ਚ ਹਿੱਸਾ ਲੈਣਾ ਉਨ੍ਹਾਂ ਲਈ ਖ਼ੁਸ਼ਕਿਸਮਤੀ ਦੀ ਗੱਲ ਰਹੀ ਅਤੇ ਇੱਥੇ ਉਨ੍ਹਾਂ ਨੂੰ ਕਈ ਖੇਤਰਾਂ ’ਚ ਸ਼ਲਾਘਾਯੋਗ ਕੰਮ ਕਰ ਰਹੀਆਂ ਸ਼ਖ਼ਸੀਅਤਾਂ ਨਾਲ ਮਿਲਣ ਦਾ ਮੌਕਾ ਮਿਲਿਆ।

Have something to say? Post your comment

ਅਤੇ ਪੰਜਾਬ ਖਬਰਾਂ

ਡੇੰਗੂ ਦੇ ਮੱਛਰ ਨੂੰ ਘਰਾਂ ਵਿੱਚ ਪਨਪਣ ਤੋਂ ਰੋਕੋ, ਹਰ ਸੋਮਵਾਰ ਤੇ ਸ਼ੁੱਕਰਵਾਰ ਨੂੰ ਮਨਾਓ ‘ਖੁਸ਼ਕ ਦਿਨ’ : ਏ.ਸੀ.ਐੱਸ.: ਡਾ. ਬਲਜੀਤ ਕਮਲ

ਡੇੰਗੂ ਦੇ ਮੱਛਰ ਨੂੰ ਘਰਾਂ ਵਿੱਚ ਪਨਪਣ ਤੋਂ ਰੋਕੋ, ਹਰ ਸੋਮਵਾਰ ਤੇ ਸ਼ੁੱਕਰਵਾਰ ਨੂੰ ਮਨਾਓ ‘ਖੁਸ਼ਕ ਦਿਨ’ : ਏ.ਸੀ.ਐੱਸ.: ਡਾ. ਬਲਜੀਤ ਕਮਲ

ਛਾਤੀ ਦੇ ਕੈਂਸਰ ਸਬੰਧੀ ਜਾਗਰੂਕਤਾ ਮਹੀਨਾ: ਛਾਤੀ ਵਿੱਚ ਗੰਢ ਮਹਿਸੂਸ ਹੋਵੇ ਤਾਂ ਦੇਰੀ ਨਾ ਕਰੋ, ਤੁਰੰਤ ਡਾਕਟਰੀ ਸਲਾਹ ਲਵੋ: ਸਿਵਲ ਸਰਜਨ ਡਾ. ਅਮਨ ਸੂਦ

ਛਾਤੀ ਦੇ ਕੈਂਸਰ ਸਬੰਧੀ ਜਾਗਰੂਕਤਾ ਮਹੀਨਾ: ਛਾਤੀ ਵਿੱਚ ਗੰਢ ਮਹਿਸੂਸ ਹੋਵੇ ਤਾਂ ਦੇਰੀ ਨਾ ਕਰੋ, ਤੁਰੰਤ ਡਾਕਟਰੀ ਸਲਾਹ ਲਵੋ: ਸਿਵਲ ਸਰਜਨ ਡਾ. ਅਮਨ ਸੂਦ

ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ ਦੀ ਹੰਗਾਮੀ ਮੀਟਿੰਗ ਵਿੱਚ ਹੋਏ ਸਰਬਸੰਮਤੀ ਫੈਸਲੇ ਨਾਲ ਸਲਾਨਾ ਪੈਨਸ਼ਨਰਜ਼ ਦਿਵਸ ਨੂੰ 13 ਦਸੰਬਰ 2026 ਨੂੰ ਮਨਾਇਆ ਜਾਵੇਗਾ

ਪੈਨਸ਼ਨਰਜ਼ ਭਲਾਈ ਸੰਸਥਾ (ਰਜਿ.) ਖਰੜ ਦੀ ਹੰਗਾਮੀ ਮੀਟਿੰਗ ਵਿੱਚ ਹੋਏ ਸਰਬਸੰਮਤੀ ਫੈਸਲੇ ਨਾਲ ਸਲਾਨਾ ਪੈਨਸ਼ਨਰਜ਼ ਦਿਵਸ ਨੂੰ 13 ਦਸੰਬਰ 2026 ਨੂੰ ਮਨਾਇਆ ਜਾਵੇਗਾ

'ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦੈ'; ਦਿਲਜੀਤ ਦੋਸਾਂਝ ਨੇ ਪਰਵਿੰਦਰ ਝੋਟੇ ਦੇ ਹੱਕ 'ਚ ਪਾਈ ਪੋਸਟ

'ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦੈ'; ਦਿਲਜੀਤ ਦੋਸਾਂਝ ਨੇ ਪਰਵਿੰਦਰ ਝੋਟੇ ਦੇ ਹੱਕ 'ਚ ਪਾਈ ਪੋਸਟ

ਅਮਿਤ ਸ਼ਾਹ ਦੇ ਭਲਕੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਮਾਨਸਾ ਤੋਂ ਬਾਅਦ ਕਿੱਥੇ ਜਾਣਗੇ

ਅਮਿਤ ਸ਼ਾਹ ਦੇ ਭਲਕੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਮਾਨਸਾ ਤੋਂ ਬਾਅਦ ਕਿੱਥੇ ਜਾਣਗੇ

ਪੰਜਾਬ 'ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ, ਪੁਲਸ ਤੇ ਸਿਆਸੀ ਲੋਕਾਂ ਦਾ ਗਠਜੋੜ: ਸਚਿਨ ਪਾਇਲਟ

ਪੰਜਾਬ 'ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ, ਪੁਲਸ ਤੇ ਸਿਆਸੀ ਲੋਕਾਂ ਦਾ ਗਠਜੋੜ: ਸਚਿਨ ਪਾਇਲਟ

ਪਰਵਿੰਦਰ ਝੋਟੇ ਨੂੰ ਇਨਸਾਫ਼ ਲਈ ਲਾਏ ਧਰਨੇ 'ਚ ਪੁੱਜੇ ਰਣਜੀਤ ਬਾਵਾ, ਕਿਹਾ- 'ਇਹ ਸਾਡੀਆਂ ਨਸਲਾਂ ਦੀ ਲੜਾਈ ਹੈ'

ਪਰਵਿੰਦਰ ਝੋਟੇ ਨੂੰ ਇਨਸਾਫ਼ ਲਈ ਲਾਏ ਧਰਨੇ 'ਚ ਪੁੱਜੇ ਰਣਜੀਤ ਬਾਵਾ, ਕਿਹਾ- 'ਇਹ ਸਾਡੀਆਂ ਨਸਲਾਂ ਦੀ ਲੜਾਈ ਹੈ'

ਹਰਸਿਮਰਤ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਪਰਵਿੰਦਰ ਝੋਟਾ ਕਤਲ ਕਾਂਡ ਦੀ CBI ਜਾਂਚ ਦੀ ਮੰਗ

ਹਰਸਿਮਰਤ ਬਾਦਲ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਪਰਵਿੰਦਰ ਝੋਟਾ ਕਤਲ ਕਾਂਡ ਦੀ CBI ਜਾਂਚ ਦੀ ਮੰਗ

ਕਸ਼ਮੀਰ ਜਾ ਰਹੀ ਨਿੱਜੀ ਬੱਸ 'ਤੇ ਖੰਨਾ 'ਚ ਪਥਰਾਅ, ਪੁਲਸ ਨੇ ਜਾਂਚ ਕੀਤੀ ਸ਼ੁਰੂ

ਕਸ਼ਮੀਰ ਜਾ ਰਹੀ ਨਿੱਜੀ ਬੱਸ 'ਤੇ ਖੰਨਾ 'ਚ ਪਥਰਾਅ, ਪੁਲਸ ਨੇ ਜਾਂਚ ਕੀਤੀ ਸ਼ੁਰੂ

ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ ਸੀ. ਬੀ ਆਈ. ਅੱਗੇ ਹੋਏ ਪੇਸ਼, ਕੀਤੀ ਜਾ ਰਹੀ ਪੁੱਛਗਿੱਛ

ਮੁੱਖ ਮੰਤਰੀ ਦੇ OSD ਰਾਜਬੀਰ ਘੁੰਮਣ ਸੀ. ਬੀ ਆਈ. ਅੱਗੇ ਹੋਏ ਪੇਸ਼, ਕੀਤੀ ਜਾ ਰਹੀ ਪੁੱਛਗਿੱਛ