Friday, February 27, 2026
BREAKING
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

ਪੰਜਾਬ

ਦੁਸਹਿਰਾ ਕਮੇਟੀ ਖਰੜ ਵੱਲੋਂ ਆਪਣੀ ਸਿਲਵਰ ਜੁਬਲੀ ਕੇਕ ਕੱਟ ਕੇ ਮਨਾਈ

25 ਸਤੰਬਰ, 2025 07:55 PM

ਖਰੜ (ਪ੍ਰੀਤ ਪੱਤੀ) : ਦੁਸਹਿਰਾ ਕਮੇਟੀ ਖਰੜ ਵੱਲੋਂ ਪਿਛਲੇ 25 ਸਾਲਾਂ ਤੋਂ ਪ੍ਰਧਾਨ ਕਮਲ ਕਿਸ਼ੋਰ ਦੀ ਅਗਵਾਈ ਹੇਠ ਲਗਾਤਾਰ ਬਹੁਤ ਹੀ ਸ਼ਾਨਦਾਰ ਢੰਗ ਨਾਲ ਦੁਸ਼ਹਿਰਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਦੁਸਹਿਰਾ ਕਮੇਟੀ ਦੇ ਦੁਸਹਿਰਾ ਪ੍ਰਧਾਨ ਕਮਲ ਕਿਸ਼ੋਰ ਨੇ ਪੱਤਰਕਾਰਾਂ ਨਾਲ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਦੁਸ਼ਹਿਰਾ ਕਮੇਟੀ ਆਪਣੇ 25 ਸਾਲ ਸ਼ਾਨਦਾਰ ਢੰਗ ਨਾਲ ਅੱਗੇ ਵਧਦੇ ਹੋਏ 26ਵੇਂ ਸਾਲ ਵਿੱਚ ਪ੍ਰਵੇਸ਼ ਕਰ ਗਈ ਹੈ ਇਸ ਦੇ ਸੰਬੰਧ ਵਿੱਚ ਦੁਸ਼ਹਿਰਾ ਕਮੇਟੀ ਖਰੜ ਵੱਲੋਂ ਸਿਲਵਰ ਜੁਬਲੀ ਮਨਾਉਂਦੇ ਹੋਏ ਅੱਜ ਕੇਕ ਕੱਟ ਕੇ ਖੁਸ਼ੀ ਮਨਾਈ ਗਈ। ਉਹਨਾਂ ਦੱਸਿਆ ਇਸ ਨੂੰ ਲੈ ਕੇ ਕਲੱਬ ਮੈਂਬਰਾਂ ਬੇਹੱਦ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਉਹਨਾਂ ਦੱਸਿਆ ਅੱਜ 26ਵੇਂ ਸਾਲ ਪ੍ਰਵੇਸ਼ ਕਰਦੇ ਹੋਏ "ਦੁਸਹਿਰਾ ਉਤਸਵ 2025" ਵੱਲੋਂ ਨੂੰ ਲੈ ਕੇ ਅੱਜ ਸ਼੍ਰੀ ਰਾਮ ਚੰਦਰ ਜੀ ਦੇ ਵਿਆਹ ਸਬੰਧ ਵਿੱਚ ਸ਼ਹਿਰ ਵਿੱਚ ਪਹਿਲੀ ਸ਼ੋਭਾ ਯਾਤਰਾ ਕੱਢੀ ਗਈ। ਇਸ ਸ਼ੋਭਾ ਯਾਤਰਾ ਵਿੱਚ ਨੌ ਝਾਂਕੀਆਂ ਤਿਆਰ ਕੀਤੀਆਂ ਗਈਆਂ ਹਨ । ਉਹਨਾਂ ਦੱਸਿਆ ਇਸ ਵਾਰੀ ਦੋ ਝਾਂਕੀਆਂ ਜਿਨਾਂ ਵਿੱਚ ਗਣੇਸ਼ , ਸ਼ਿਵ ਵਿਆਹ ਤੇ ਰਾਮ ਜਨਮ ਝੁਲੇ ਦੀਆਂ ਝਾਕੀਆਂ ਤਿਆਰ ਕੀਤੀਆਂ ਗਈਆਂ ਹਨ। ਇਸ ਮੌਕੇ ਸੁਭਾਸ਼ ਸ਼ਰਮਾ,ਸੰਜੇ ਅਰੋੜਾ, ਸਤੀਸ਼ ਜੈਨ, ਪਰਮਜੀਤ ਸਿੰਘ ਪੰਮੀ, ਗੁਰਮੁਖ ਸਿੰਘ ਮਾਨ,ਰਾਜੇਸ਼ ਕੌਸ਼ਿਕ, ਸੁਰਿੰਦਰ ਰਾਣਾ,ਦੀਪਕ ਕੌਸ਼ਲ,ਬਲਰਾਮ ਕੌਸ਼ਲ,ਸੋਮਨਾਥ, ਬਲਜੀਤ ਸਿੰਘ, ਪ੍ਰਦੀਪ ਵੈਦ, ਅਨੀਲ ਪੁਰੀ, ਤਰਨਦੀਪ ਸ਼ਰਮਾ, ਰਮਨਦੀਪ ਸ਼ਰਮਾ,ਕੁਨਾਲ ਰਿਖੀ, ਕਾਲਾ ਸਿੰਘ ਸੈਣੀ, ਸੰਯਮ ਜੈਨ, ਪੁਨੀਤ ਸ਼ਰਮਾ, ਪ੍ਰਦੀਪ ਬੰਟੀ, ਰੀਤਿਕ, ਰਾਗਵ, ਕਾਰਤਿਕ, ਵਿਸ਼ਾਲ ਕੁਮਾਰ, ਅਜੇ ਕੁਮਾਰ,ਚੇਤਨ, ਸਮੇਤ ਸਮੂਹ ਮੈਂਬਰ ਹਾਜਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'