Tuesday, October 20, 2026
BREAKING
• ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ • ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ • ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ • ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ • ਗੁਰਦਾਸਪੁਰ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, CBI ਜਾਂਚ ਦਾ ਦਿੱਤਾ ਭਰੋਸਾ • ਪੰਜਾਬ 'ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ • ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਕਪਿਲ ਸ਼ਰਮਾ; ਟਰੋਲਰਾਂ ਨੂੰ ਦਿੱਤਾ ਠੋਕਵਾਂ ਜਵਾਬ • "ਭੰਨਤੋੜ ਕਰਨ ਵਾਲਿਆਂ ਨੂੰ ਚੁਕਾਉਣੀ ਪਵੇਗੀ ਕੀਮਤ"; ਅਲਬਾਨੀਆ ਦੇ PM ਨੇ ਦੇ'ਤੀ ਚੇਤਾਵਨੀ • ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ • ਪੰਜਾਬ: 8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ

ਪੰਜਾਬ

ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ

20 ਅਕਤੂਬਰ, 2026 06:17 PM

ਤਰਨਤਾਰਨ : ਤਰਨਤਾਰਨ 'ਚ ਪੁਲਸ ਅਤੇ ਬਦਮਾਸ਼ ਵਿਚਾਲੇ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੁਲਸ ਗ੍ਰਿਫ਼ਤਾਰ ਸ਼ੂਟਰ ਤੋਂ ਹਥਿਆਰਾਂ ਦੀ ਨਿਸ਼ਾਨਦੇਹੀ 'ਤੇ ਬਰਾਮਦਗੀ ਲਈ ਲੈ ਕੇ ਜਾ ਰਹੀ ਸੀ। ਇਸ ਦੌਰਾਨ ਉਸ ਨੇ ਮੌਕੇ ਦਾ ਫਾਇਦਾ ਉਠਾ ਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਸ ਪਾਰਟੀ 'ਤੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ 'ਚ ਪੁਲਿਸ ਦੀ ਗੋਲੀ ਬਦਮਾਸ਼ ਦੀ ਲੱਤ 'ਚ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ 'ਚ ਉਸ ਨੂੰ ਕਾਬੂ ਕਰ ਲਿਆ ਗਿਆ।


ਜ਼ਖ਼ਮੀ ਬਦਮਾਸ਼ ਦੀ ਪਛਾਣ ਗੁਰਲਾਲ ਸਿੰਘ ਉਰਫ਼ ਚਾਚਾ ਵੱਜੋਂ ਹੋਈ, ਜੋ ਪਿਛਲੇ ਦਿਨੀਂ ਨੁਸ਼ਹਿਰਾ 'ਚ ਹੋਏ ਅਜਮੀਤ ਸਿੰਘ ਨੌਸ਼ਹਿਰਾ ਪੰਨੂਆਂ ਦੇ ਕਤਲ ਅਤੇ ਥਾਣਾ ਸਰਹਾਲੀ 'ਤੇ ਹੋਏ ਆਰਪੀਜੀ ਹਮਲੇ ਦੀ ਸਾਜ਼ਿਸ਼ ਦੇ ਮਾਮਲੇ ਦਾ ਮੁੱਖ ਸ਼ੂਟਰ ਦੱਸਿਆ ਜਾ ਰਿਹਾ ਹੈ। ਪੁਲਸ ਮੁਤਾਬਕ ਗੁਰਲਾਲ ਨੂੰ ਲੁਕਾ ਕੇ ਰੱਖੇ ਹਥਿਆਰ ਦੀ ਬਰਾਮਦਗੀ ਲਈ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਉਸ ਨੇ ਪੁਲਸ ਪਾਰਟੀ 'ਚ ਸ਼ਾਮਲ ਏਐੱਸਆਈ ਦੀ ਸਰਵਿਸ ਰਿਵਾਲਵਰ ਖੋਹ ਲਈ ਅਤੇ ਭੱਜਦੇ ਹੋਏ ਪੁਲਸ ਮੁਲਾਜ਼ਮਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਪੁਲਸ ਦੀ ਜਵਾਬੀ ਕਾਰਵਾਈ 'ਚ ਉਹ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ  ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ

ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੇ ਪਿਤਾ ਦਾ ਵੱਡਾ ਬਿਆਨ

ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

ਅਮਿਤ ਸ਼ਾਹ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਨਵਜੋਤ ਸਿੱਧੂ ਦਾ ਵੱਡਾ ਬਿਆਨ

ਗੁਰਦਾਸਪੁਰ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, CBI ਜਾਂਚ ਦਾ ਦਿੱਤਾ ਭਰੋਸਾ

ਗੁਰਦਾਸਪੁਰ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, CBI ਜਾਂਚ ਦਾ ਦਿੱਤਾ ਭਰੋਸਾ

ਪੰਜਾਬ 'ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ

ਪੰਜਾਬ 'ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ

ਪੰਜਾਬ:  8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ

ਪੰਜਾਬ: 8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ 'ਚ ਹੋਇਆ ਵੱਡਾ ਖੁਲਾਸਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ, SGPC ਨੇ ਕੀਤੇ ਵਿਸ਼ੇਸ਼ ਪ੍ਰਬੰਧ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ, SGPC ਨੇ ਕੀਤੇ ਵਿਸ਼ੇਸ਼ ਪ੍ਰਬੰਧ

ਬਠਿੰਡਾ ਜ਼ਿਲ੍ਹੇ ’ਚ ਹੁਣ ਤੱਕ 37,667 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

ਬਠਿੰਡਾ ਜ਼ਿਲ੍ਹੇ ’ਚ ਹੁਣ ਤੱਕ 37,667 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

BIG BREAKING: ਪਰਵਿੰਦਰ ਝੋਟਾ ਕਤਲਕਾਂਡ ਦੀ ਹੋਵੇਗੀ CBI ਜਾਂਚ

BIG BREAKING: ਪਰਵਿੰਦਰ ਝੋਟਾ ਕਤਲਕਾਂਡ ਦੀ ਹੋਵੇਗੀ CBI ਜਾਂਚ