Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

ਦੂਜੀ ਵਾਰ ਮਾਂ ਬਣੀ ਸੋਨਮ ਕਪੂਰ ਨੇ ਸਾਂਝੀ ਕੀਤੀ ਬੇਟੇ ਦੀ ਪਹਿਲੀ ਝਲਕ

03 ਅਪ੍ਰੈਲ, 2026 08:54 PM

ਨਵੀਂ ਦਿੱਲੀ : ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਅਤੇ ਉਨ੍ਹਾਂ ਦੇ ਪਤੀ ਆਨੰਦ ਆਹੂਜਾ ਦੇ ਘਰ ਦੂਜੀ ਵਾਰ ਕਿਲਕਾਰੀਆਂ ਗੂੰਜੀਆਂ ਹਨ। ਸੋਨਮ ਕਪੂਰ ਨੇ ਇੱਕ ਪਿਆਰੇ ਜਿਹੇ ਬੇਟੇ ਨੂੰ ਜਨਮ ਦਿੱਤਾ ਹੈ। ਪ੍ਰਸ਼ੰਸਕਾਂ ਦੀ ਉਡੀਕ ਖ਼ਤਮ ਕਰਦੇ ਹੋਏ ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਆਪਣੇ ਨਵਜੰਮੇ ਬੱਚੇ ਦੀ ਪਹਿਲੀ ਝਲਕ ਸਾਂਝੀ ਕੀਤੀ ਹੈ, ਜੋ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।


ਹਸਪਤਾਲ ਦੇ ਬੈੱਡ ਤੋਂ ਸਾਂਝੀ ਕੀਤੀ ਭਾਵੁਕ ਪੋਸਟ
ਸੋਨਮ ਕਪੂਰ ਨੇ ਸ਼ੁੱਕਰਵਾਰ ਨੂੰ ਇੰਸਟਾਗ੍ਰਾਮ 'ਤੇ ਹਸਪਤਾਲ ਦੀਆਂ ਕੁਝ ਤਸਵੀਰਾਂ ਪੋਸਟ ਕੀਤੀਆਂ। ਇੱਕ ਤਸਵੀਰ ਵਿੱਚ ਸੋਨਮ ਹਸਪਤਾਲ ਦੇ ਬੈੱਡ 'ਤੇ ਲੇਟੀ ਹੋਈ ਹੈ ਅਤੇ ਉਨ੍ਹਾਂ ਨੇ ਆਪਣੇ ਲਾਡਲੇ ਨੂੰ ਗੋਦ ਵਿੱਚ ਲਿਆ ਹੋਇਆ ਹੈ। ਇੱਕ ਹੋਰ ਤਸਵੀਰ ਵਿੱਚ ਉਹ ਹਸਪਤਾਲ ਵਿੱਚ ਖਾਣੇ ਦਾ ਆਨੰਦ ਲੈਂਦੀ ਨਜ਼ਰ ਆ ਰਹੀ ਹੈ।


ਵਧਾਈਆਂ ਦਾ ਲੱਗਿਆ ਤਾਂਤਾ
ਸੋਨਮ ਦੀ ਇਸ ਪੋਸਟ 'ਤੇ ਬਾਲੀਵੁੱਡ ਸਿਤਾਰਿਆਂ ਨੇ ਪਿਆਰ ਦੀ ਵਰਖਾ ਕੀਤੀ ਹੈ। ਵਿੱਕੀ ਕੌਸ਼ਲ, ਸੋਨਾਕਸ਼ੀ ਸਿਨਹਾ, ਭੂਮੀ ਪੇਡਨੇਕਰ ਅਤੇ ਸੰਜੇ ਕਪੂਰ ਸਮੇਤ ਕਈ ਦਿੱਗਜਾਂ ਨੇ ਕੁਮੈਂਟ ਕਰਕੇ ਜੋੜੇ ਨੂੰ ਵਧਾਈਆਂ ਦਿੱਤੀਆਂ ਹਨ। ਦੱਸ ਦੇਈਏ ਕਿ ਸੋਨਮ ਅਤੇ ਆਨੰਦ ਆਹੂਜਾ ਦਾ 2018 ਵਿੱਚ ਵਿਆਹ ਹੋਇਆ ਸੀ। ਉਨ੍ਹਾਂ ਦਾ ਪਹਿਲਾ ਬੇਟਾ ਵਾਯੂ ਸਾਲ 2022 ਵਿੱਚ ਹੋਇਆ ਸੀ। ਸੋਨਮ ਨੇ ਨਵੰਬਰ 2025 ਵਿੱਚ ਆਪਣੀ ਦੂਜੀ ਪ੍ਰੈਗਨੈਂਸੀ ਦਾ ਐਲਾਨ ਕੀਤਾ ਸੀ ਅਤੇ 29 ਮਾਰਚ 2026 ਨੂੰ ਉਨ੍ਹਾਂ ਨੇ ਦੂਜੇ ਬੇਟੇ ਦਾ ਸਵਾਗਤ ਕੀਤਾ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ