Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਸਿਹਤ

ਦੇਰ ਰਾਤ ਤੱਕ ਮੋਬਾਇਲ ਦੀ ਵਰਤੋਂ ਕਰਨ ਵਾਲੇ ਸਾਵਧਾਨ, ਜਾਣੋ ਸਰੀਰ ਨੂੰ ਹੋਣ ਵਾਲੇ ਨੁਕਸਾਨ

02 ਅਪ੍ਰੈਲ, 2025 06:12 PM

ਅੱਜ ਦੇ ਸਮੇਂ ਵਿੱਚ ਹਰੇਕ ਸ਼ਖ਼ਸ ਨੂੰ ਫ਼ੋਨ ਦੀ ਜ਼ਰੂਰਤ ਹੈ। ਇੰਝ ਲੱਗਦਾ ਜਿਵੇਂ ਫ਼ੋਨ ਦੇ ਬਿਨਾ ਜ਼ਿੰਦਗੀ ਅਧੂਰੀ ਹੈ। ਫ਼ੋਨ ਦੀ ਵਰਤੋਂ ਜ਼ਿਆਦਾ ਹੋਣ ਕਾਰਨ ਲੋਕ ਕਿਸੇ ਹੋਰ ਕੰਮ ਵੱਲ ਧਿਆਨ ਹੀ ਨਹੀਂ ਦੇ ਰਹੇ। ਫ਼ੋਨ ਦਾ ਸਭ ਤੋਂ ਬੁਰਾ ਅਸਰ ਨੌਜਵਾਨ ਪੀੜ੍ਹੀ 'ਤੇ ਪੈ ਰਿਹਾ ਹੈ। ਰਾਤ ਦੇ ਸਮੇਂ ਜਾਂ ਹਨੇਰੇ ਵਿੱਚ ਫ਼ੋਨ ਦਾ ਇਸਤੇਮਾਲ ਕਰਨ ਨਾਲ ਬਹੁਤ ਸਾਰੇ ਨੁਕਸਾਨ ਹੁੰਦੇ ਹਨ। ਫ਼ੋਨ ਵਿੱਚੋਂ ਨਿਕਲਣ ਵਾਲੀ ਨੀਲੀ ਰੌਸ਼ਨੀ ਅੱਖਾਂ ਨੂੰ ਖ਼ਰਾਬ ਕਰ ਸਕਦੀ ਹੈ। ਜੇਕਰ ਤੁਸੀਂ ਅਤੇ ਤੁਹਾਡੇ ਬੱਚੇ ਵੀ ਰਾਤ ਦੇ ਹਨੇਰੇ ਵਿੱਚ ਫ਼ੋਨ ਦੀ ਵਰਤੋਂ ਕਰਦੇ ਹਨ ਤਾਂ ਤੁਸੀਂ ਸਾਵਧਾਨ ਹੋ ਜਾਵੋ। ਇਸ ਨਾਲ ਹੇਠ ਦੱਸੇ ਨੁਕਸਾਨ ਹੋ ਸਕਦੇ ਨੇ......

1. ਅੱਖਾਂ 'ਤੇ ਪ੍ਰਭਾਵ

  • ਦੇਰ ਰਾਤ ਨੂੰ ਮੋਬਾਈਲ ਤੋਂ ਨਿਕਲਣ ਵਾਲੀ ਨੀਲੀ ਰੌਸ਼ਨੀ ਤੁਹਾਡੀਆਂ ਅੱਖਾਂ ਨੂੰ ਖ਼ਰਾਬ ਕਰਦੀ ਹੈ ਅਤੇ ਰੈਟਿਨਾ ਨੂੰ ਪ੍ਰਭਾਵਿਤ ਕਰਦੀ ਹੈ। 
  • ਫ਼ੋਨ ਦੀ ਸਕਰੀਨ 'ਤੇ ਅੱਖਾਂ ਟਿਕਾਈ ਰੱਖਣ ਨਾਲ ਅੱਖਾਂ ਥੱਕ ਜਾਂਦੀਆਂ ਹਨ। ਇਸ ਨਾਲ ਅੱਖਾਂ ਵਿੱਚ ਜਲਣ, ਧੁੰਦਲੀ ਨਜ਼ਰ ਅਤੇ ਸਿਰ ਦਰਦ ਹੋ ਸਕਦਾ ਹੈ।

2. ਦਿਮਾਗ 'ਤੇ ਪ੍ਰਭਾਵ

  • ਜ਼ਿਆਦਾ ਫੋਨ ਵਰਤਣ ਨਾਲ ਸਮਝਣ ਅਤੇ ਯਾਦ ਰੱਖਣ ਦੀ ਸਮਰੱਥਾ ਘਟ ਜਾਂਦੀ ਹੈ।
  • ਸੋਸ਼ਲ ਮੀਡੀਆ ਅਤੇ ਅਨਲਾਈਨ ਸਮੱਗਰੀ ਵਧੇਰੇ ਦੇਖਣ ਨਾਲ ਮਨ ਵਿੱਚ ਨਕਾਰਾਤਮਕ ਸੋਚ ਆ ਸਕਦੀ ਹੈ।

3. ਸਰੀਰਕ ਪ੍ਰਭਾਵ

  • ਫੋਨ ਵਰਤਣ ਦੌਰਾਨ ਗਲਤ ਪੋਸਚਰ (ਪਿੱਠ ਅਤੇ ਗਰਦਨ ਝੁਕਾਈ ਰੱਖਣੀ) ਨਾਲ ਗਰਦਨ, ਪਿੱਠ ਅਤੇ ਮੋਢਿਆਂ ਵਿੱਚ ਦਰਦ ਹੋ ਸਕਦੀ ਹੈ।
  • ਜ਼ਿਆਦਾ ਸਮਾਂ ਫੋਨ ਲੈ ਕੇ ਬੈਠਣ ਨਾਲ ਕਸਰਤ ਘੱਟ ਹੋ ਜਾਂਦੀ ਹੈ, ਜਿਸ ਕਰਕੇ ਮੋਟਾਪਾ ਵਧ ਸਕਦਾ ਹੈ।

4. ਨੀਂਦ ਦੀ ਸਮੱਸਿਆ

  • ਰਾਤ ਨੂੰ ਜ਼ਿਆਦਾ ਫੋਨ ਵਰਤਣ ਨਾਲ ਨੀਂਦ ਠੀਕ ਨਹੀਂ ਆਉਂਦੀ, ਜਿਸ ਨਾਲ ਤੁਸੀਂ ਅਨਿੰਦਰੇ ਦਾ ਸ਼ਿਕਾਰ ਹੋ ਸਕਦੇ ਹੋ।

5. ਰੇਡੀਏਸ਼ਨ ਪ੍ਰਭਾਵ

  • ਲਗਾਤਾਰ ਫੋਨ ਵਰਤਣ ਨਾਲ ਸਰੀਰ ਵਿੱਚ ਊਰਜਾ ਦੀ ਘਾਟ ਅਤੇ ਦਿਮਾਗ 'ਤੇ ਪ੍ਰਭਾਵ ਪੈ ਸਕਦਾ ਹੈ।

ਸਮੱਸਿਆਵਾਂ ਤੋਂ ਬਚਣ ਲਈ ਕੁਝ ਉਪਾਅ

  • ਰਾਤ ਨੂੰ ਫੋਨ ਘੱਟ ਵਰਤੋ – ਨੀਂਦ ਤੋਂ 1-2 ਘੰਟੇ ਪਹਿਲਾਂ ਫੋਨ ਬੰਦ ਕਰ ਦਿਓ।
  • ਸਮੇਂ ਦੀ ਸੀਮਾ ਨਿਰਧਾਰਤ ਕਰੋ – ਦਿਨ ਭਰ ‘ਚ ਫੋਨ ਵਰਤਣ ਲਈ ਸ਼ਡਿਊਲ ਬਣਾਓ।
  • ਫਿਜ਼ੀਕਲ ਐਕਟੀਵਿਟੀ ਕਰੋ – ਕਸਰਤ ਅਤੇ ਯੋਗ ਨੂੰ ਆਪਣੀ ਰੁਟੀਨ ‘ਚ ਸ਼ਾਮਲ ਕਰੋ।

Have something to say? Post your comment

ਅਤੇ ਸਿਹਤ ਖਬਰਾਂ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!