Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਦੇਸ਼ 'ਚ 1,00,000 ਚਾਰਜਿੰਗ ਸਟੇਸ਼ਨ ਲਗਾਏਗੀ Maruti Suzuki ! ਕਈ EV ਕਰੇਗੀ ਲਾਂਚ

03 ਦਸੰਬਰ, 2025 06:21 PM

ਨਵੀਂ ਦਿੱਲੀ : ਮਾਰੂਤੀ ਸੁਜ਼ੂਕੀ ਇੰਡੀਆ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਵੱਖ-ਵੱਖ ਆਕਾਰ 'ਚ ਕਈ ਇਲੈਕਟ੍ਰਿਕ ਮਾਡਲ ਪੇਸ਼ ਕਰੇਗੀ ਅਤੇ ਇਸ ਸੈਗਮੈਂਟ 'ਚ ਲੀਡਰਸ਼ਿਪ ਹਾਸਲ ਕਰਨ ਲਈ ਪੂਰੇ ਦੇਸ਼ 'ਚ ਚਾਰਜਿੰਗ ਬੁਨਿਆਦੀ ਢਾਂਚਾ ਤਿਆਰ ਕਰੇਗੀ। ਕੰਪਨੀ ਅਗਲੇ ਸਾਲ ਆਪਣਾ ਪਹਿਲਾ ਇਲੈਕਟ੍ਰਿਕ ਵਾਹਨ ਈ-ਵਿਟਾਰਾ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ। ਇਸ ਦੇ ਨਾਲ ਹੀ ਉਹ ਡੀਲਰ ਸਾਂਝੇਦਾਰਾਂ ਅਤੇ ਚਾਰਜਿੰਗ ਪੁਆਇੰਟ ਆਪਰੇਟਰਾਂ ਨਾਲ ਮਿਲ ਕੇ 2030 ਤੱਕ ਕਰੀਬ ਇਕ ਲੱਖ ਚਾਰਜਿੰਗ ਸਟੇਸ਼ਨ ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ। ਮਾਰੂਤੀ ਸੁਜ਼ੂਕੀ ਇੰਡੀਆ ਦੇ ਪ੍ਰਬੰਧ ਨਿਰਦੇਸ਼ਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਹਿਸ਼ਾਸ਼ੀ ਤਾਕੇਉਚੀ ਨੇ ਇੱਥੇ ਇਕ ਪ੍ਰੋਗਰਾਮ 'ਚ ਕਿਹਾ,''ਸਾਡੀ ਮੂਲ ਕੰਪਨੀ ਸੁਜ਼ੂਕੀ ਮੋਟਰ ਕਾਰਪੋਰੇਸ਼ਨ ਦੇ ਦ੍ਰਿਸ਼ਟੀਕੋਣ ਦੇ ਅਨੁਰੂਪ ਆਉਣ ਵਾਲੇ ਸਾਲਾਂ 'ਚ ਅਸੀਂ ਵੱਖ-ਵੱਖ ਆਕਾਰ ਅਤੇ ਸੈਗਮੈਂਟ 'ਚ ਕਈ ਹੋਰ ਇਲੈਕਟ੍ਰਿਕ ਵਾਹਨ ਪੇਸ਼ ਕਰਾਂਗੇ।''

ਉਨ੍ਹਾਂ ਕਿਹਾ ਕਿ ਇਸੇ ਦ੍ਰਿਸ਼ਟੀਕੋਣ ਦੇ ਅਧੀਨ 2030 ਤੱਕ ਡੀਲਰਾਂ ਅਤੇ ਚਾਰਜਰ ਪੁਆਇੰਟ ਆਪਰੇਟਰਾਂ ਨਾਲ ਮਿਲ ਕੇ ਇਕ ਲੱਖ ਤੋਂ ਵੱਧ ਚਾਰਜਿੰਗ ਸਟੇਸ਼ਨ ਦਾ ਨੈੱਟਵਰਕ ਸਥਾਪਤ ਕਰਨ ਦਾ ਟੀਚਾ ਹੈ। ਤਾਕੇਉਚੀ ਨੇ ਕਿਹਾ,''ਅਸੀਂ ਦੇਸ਼ 'ਚ ਇਲੈਕਟ੍ਰਿਕ ਆਵਾਜਾਈ 'ਚ ਮੋਹਰੀ ਬਣਾਂਗੇ ਅਤੇ ਬਾਜ਼ਾਰ ਲੀਡ ਵਜੋਂ ਅਸੀਂ ਈਵੀ ਅਪਣਾਉਣ ਨੂੰ ਗਾਹਕਾਂ ਲਈ ਆਸਾਨ ਬਣਾਉਣ ਦਾ ਕੰਮ ਕਰਾਂਗੇ।'' ਕੰਪਨੀ ਚਾਰਜਿੰਗ ਨੈੱਟਵਰਕ ਦੀ ਸਥਾਪਨਾ ਨਾਲ 2026 'ਚ ਈ-ਵਿਟਾਰਾ ਦੀ ਵਿਕਰੀ ਸ਼ੁਰੂ ਕਰੇਗੀ। ਉਨ੍ਹਾਂ ਦੱਸਿਆ ਕਿ ਇਲੈਕਟ੍ਰਿਕ ਆਵਾਜਾਈ 'ਚ ਕਦਮ ਰੱਖਦੇ ਸਮੇਂ ਕੰਪਨੀ ਉਤਪਾਦ ਅਤੇ ਵਾਤਾਵਰਣ, ਦੋਵੇਂ ਲਿਹਾਜ ਨਾਲ ਪੂਰੀ ਤਿਆਰੀ ਨਾਲ ਉਤਰੇਗੀ। ਤਾਕੇਉਚੀ ਨੇ ਕਿਹਾ ਕਿ ਕੰਪਨੀ ਨੇ 1,100 ਤੋਂ ਵੱਧ ਸ਼ਹਿਰਾਂ 'ਚ ਆਪਣੇ ਵਿਕਰੀ ਅਤੇ ਸਰਵਿਸ ਕੇਂਦਰਾਂ 'ਤੇ 2 ਹਜ਼ਾਰ ਤੋਂ ਵੱਧ ਮਾਰੂਤੀ ਸੁਜ਼ੂਕੀ ਐਕਸਕਲੂਸਿਵ ਚਾਰਜਿੰਗ ਸਟੇਸ਼ਨ ਦਾ ਨੈੱਟਵਰਕ ਤਿਆਰ ਕਰ ਲਿਆ ਹੈ। ਉਨ੍ਹਾਂ ਕਿਹਾ,''ਡੀਲਰ ਨੈੱਟਵਰਕ 'ਚ ਚਾਰਜਿੰਗ ਬੁਨਿਆਦੀ ਢਾਂਚਾ ਅਤੇ ਐਪ ਤਿਆਰ ਕਰਨ ਲਈ ਅਸੀਂ ਕਰੀਬ 250 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ।''

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ