Tuesday, July 21, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਰਾਸ਼ਟਰੀ

'ਦੇਸ਼ ਤਰੱਕੀ ਕਿਵੇਂ ਕਰੇਗਾ..?' ਵਿਕਾਸ ਪ੍ਰੋਜੈਕਟਾਂ ਨੂੰ ਰੋਕਣ ਵਾਲੀਆਂ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਸਖ਼ਤ

12 ਮਈ, 2026 06:38 PM

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵਿਕਾਸ ਪ੍ਰਾਜੈਕਟਾਂ ਨੂੰ ਰੋਕਣ ਲਈ ਪਟੀਸ਼ਨਾਂ ਦਾਇਰ ਕਰਨ ਦੇ ਰੁਝਾਨ ਦੀ ਸੋਮਵਾਰ ਨਿੰਦਾ ਕੀਤੀ ਤੇ ਪੁੱਛਿਆ ਕਿ ਜੇ ਅਜਿਹੀਆਂ ਪਟੀਸ਼ਨਾਂ ਜਾਰੀ ਰਹੀਆਂ ਤਾਂ ਦੇਸ਼ ਕਿਵੇਂ ਤਰੱਕੀ ਕਰੇਗਾ? ਚੀਫ ਜਸਟਿਸ ਸੂਰਿਆਕਾਂਤ ਤੇ ਜਸਟਿਸ ਜੋਇਮਲਿਆ ਬਾਗਚੀ ਦੀ ਬੈਂਚ ਨੇ ਕਿਹਾ ਕਿ ਸਾਨੂੰ ਇਸ ਦੇਸ਼ ’ਚ ਇਕ ਵੀ ਅਜਿਹਾ ਪ੍ਰਾਜੈਕਟ ਦਿਖਾਓ ਜਿਸ ਬਾਰੇ ਇਹ ਅਖੌਤੀ ਵਾਤਾਵਰਣ ਕਾਰਕੁਨ ਕਹਿ ਸਕਣ ਕਿ ਉਹ ਇਸ ਦਾ ਸਵਾਗਤ ਕਰਦੇ ਹਨ।

ਬੈਂਚ ਜੋ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਪੱਛਮੀ ਖੇਤਰ ਬੈਂਚ ਦੇ ਹੁਕਮ ਵਿਰੁੱਧ ਦਾਇਰ ਪਟੀਸ਼ਨ ਦੀ ਸੁਣਵਾਈ ਕਰ ਰਹੀ ਸੀ, ਨੇ ਇਹ ਟਿੱਪਣੀ ਕੀਤੀ। ਟ੍ਰਿਬਿਊਨਲ ਨੇ ਗੁਜਰਾਤ ’ਚ ਪਿਪਾਵਾ ਬੰਦਰਗਾਹ ਦੇ ਪਸਾਰ ਤੇ ਆਧੁਨਿਕੀਕਰਨ ਲਈ ਵਾਤਾਵਰਣ ਅਤੇ ਤੱਟਵਰਤੀ ਰੈਗੂਲੇਸ਼ਨ ਜ਼ੋਨ ਨੂੰ ਦਿੱਤੀ ਗਈ ਕਲੀਅਰੈਂਸ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਅਪੀਲ ਨੂੰ ਖਾਰਜ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਕਿ ਇਸ ਦੇਸ਼ ’ਚ ਜਿਸ ਤਰ੍ਹਾਂ ਦੀਆਂ ਪਟੀਸ਼ਨਾਂ ਦਾਇਰ ਕੀਤੀਆਂ ਜਾ ਰਹੀਆਂ ਹਨ, ਉਨ੍ਹਾਂ ਦਾ ਮੰਤਵ ਸਿਰਫ ਵਿਕਾਸ ਨੂੰ ਰੋਕਣਾ ਹੈ। ਇਹੀ ਸਮੱਸਿਆ ਹੈ। ਦੇਸ਼ ਕਿਵੇਂ ਤਰੱਕੀ ਕਰੇਗਾ? ਹਾਲਾਂਕਿ, ਬੈਂਚ ਨੇ ਸਪੱਸ਼ਟ ਕੀਤਾ ਕਿ ਅਦਾਲਤਾਂ ਹਮੇਸ਼ਾ ਵਾਤਾਵਰਣ ਸੰਬੰਧੀ ਮੁੱਦਿਆਂ ਬਾਰੇ ਚਿੰਤਤ ਰਹੀਆਂ ਹਨ ਤੇ ਵਾਤਾਵਰਣ ਨੂੰ ਪ੍ਰਭਾਵਿਤ ਕਰਨ ਵਾਲੀ ਕਿਸੇ ਵੀ ਚੀਜ਼ ਦੀ ਆਲੋਚਨਾ ਕਰਦੀਆਂ ਹਨ। ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਬੈਂਚ ਨੇ ਨੋਟ ਕੀਤਾ ਕਿ ਐੱਨ.ਜੀ.ਟੀ. ਨੇ ਇਸ ਮਾਮਲੇ ’ਚ ਇਕ ਵਿਸਥਾਰਤ ਹੁਕਮ ਪਾਸ ਕੀਤਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ