Tuesday, July 14, 2026
BREAKING
ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ ਓਵਰਫਲੋਅ ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ ਲਵੇਗੀ ਫੀਡਬੈਕ Gold-Silver ਦੀ ਗਿਰਾਵਟ 'ਤੇ ਲੱਗਾ ਬ੍ਰੇਕ, ਕੀਮਤਾਂ ਨੇ ਮਾਰੀ ਛਾਲ, ਚੈੱਕ ਕਰੋ ਰੇਟ ਅਮਰੀਕਾ-ਈਰਾਨ ਤਣਾਅ ਕਾਰਨ ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 455 ਅੰਕ ਡਿੱਗਿਆ ਹੁਣ ਹੋਰਮੁਜ਼ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਅਮਰੀਕਾ ! ਜੰਗ ਵਿਚਾਲੇ ਟਰੰਪ ਦੇ ਬਿਆਨ ਨੇ ਛੇੜੀ ਚਰਚਾ ਈਰਾਨ ਨੇ ਹੋਰਮੁਜ਼ 'ਚ UAE ਦੇ ਤੇਲ ਟੈਂਕਰਾਂ 'ਤੇ ਦਾਗੀਆਂ ਮਿਜ਼ਾਈਲਾਂ, ਹਮਲੇ 'ਚ ਭਾਰਤੀ ਚਾਲਕ ਦਲ ਦੇ ਮੈਂਬਰ ਦੀ ਮੌਤ ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ ਲਿਆ ਵੱਡਾ ਫੈਸਲਾ ਵੀਅਤਨਾਮ ਕਿਸ਼ਤੀ ਹਾਦਸਾ: 15 ਭਾਰਤੀ ਸੈਲਾਨੀਆਂ ਦੀਆਂ ਮ੍ਰਿਤਕ ਦੇਹਾਂ ਪਹੁੰਚੀਆਂ ਮੁੰਬਈ ਵੈਸ਼ਨੋ ਦੇਵੀ ਮੰਦਰ 'ਚ 500 ਕਰੋੜ ਦੀ ਚਾਂਦੀ ਨਕਲੀ ਚੜ੍ਹੀ ਜਾਂ ਬਦਲੀ ਗਈ? ਕੋਰਟ ਨੇ ਮੰਗੇ ਜ਼ਰੂਰੀ ਰਿਕਾਰਡ Bharat TEX 2026 ਦੀ ਹੋ ਗਈ ਸ਼ੁਰੂਆਤ, 1,600 ਤੋਂ ਵੱਧ ਪ੍ਰਦਰਸ਼ਕਾਂ ਨੂੰ ਆਪਣੀ ਹੁਨਰ ਦਿਖਾਉਣ ਦਾ ਮਿਲੇਗਾ ਮੌਕਾ

ਹਿਮਾਚਲ

ਦੇਸ਼ ਦੇ ਟਾਪ 300 ਸਾਫ਼ ਸ਼ਹਿਰਾਂ ਦੀ ਲਿਸਟ ਤੋਂ ਬਾਹਰ ਹੋਇਆ ਸ਼ਿਮਲਾ

11 ਸਤੰਬਰ, 2025 04:48 PM

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਤੇ ਪਹਾੜਾਂ ਦੀ ਰਾਣੀ ਸ਼ਿਮਲਾ ਸਫਾਈ ਦਰਜਾਬੰਦੀ 'ਚ ਹੇਠਾਂ ਆ ਗਈ ਹੈ। ਸ਼ਿਮਲਾ ਜੋ ਕਦੇ ਦੇਸ਼ ਦੇ ਟਾਪ 30 ਸਾਫ਼-ਸੁਥਰੇ ਸ਼ਹਿਰਾਂ 'ਚ ਆਪਣੀ ਥਾਂ ਬਣਾਉਂਦਾ ਸੀ, ਹੁਣ ਸਫ਼ਾਈ ਪ੍ਰਬੰਧ ਦੇ ਮਾਮਲੇ ‘ਚ ਪਿੱਛੇ ਰਹਿ ਗਿਆ ਹੈ। ਸ਼ਿਮਲਾ, ਜੋ ਪਿਛਲੇ ਸਾਲ ਕੇਂਦਰੀ ਸਵੱਛਤਾ ਸਰਵੇਖਣ 2025 ਦੀ ਦਰਜਾਬੰਦੀ 'ਚ ਦੇਸ਼ ਵਿੱਚ 188ਵੇਂ ਸਥਾਨ 'ਤੇ ਸੀ, ਇਸ ਵਾਰ ਚੋਟੀ ਦੇ 300 ਸਾਫ਼ ਸ਼ਹਿਰਾਂ ਦੀ ਸੂਚੀ ਵਿੱਚੋਂ ਬਾਹਰ ਹੋ ਗਿਆ ਹੈ। ਕੁੱਲ 824 ਸਾਫ਼ ਸ਼ਹਿਰਾਂ ਦੀ ਸੂਚੀ ਵਿੱਚ ਸ਼ਿਮਲਾ ਨੂੰ 347ਵਾਂ ਸਥਾਨ ਮਿਲਿਆ ਹੈ।

ਕਰੋੜਾਂ ਰੁਪਏ ਦੀ ਹਾਈਟੈਕ ਮਸ਼ੀਨਰੀ ਦੇ ਬਾਵਜੂਦ ਸਾਲ-ਦਰ-ਸਾਲ ਰੈਂਕਿੰਗ ਘਟਦੀ ਜਾ ਰਹੀ ਹੈ। ਇਸ ਪਿੱਛੇ ਇੱਕ ਵੱਡਾ ਕਾਰਨ ਚੁਣੇ ਹੋਏ ਪ੍ਰਤੀਨਿਧੀਆਂ ਦਾ ਸਫਾਈ ਪ੍ਰਬੰਧਾਂ ਤੋਂ ਦੂਰ ਰਹਿਣਾ ਦੱਸਿਆ ਜਾ ਰਿਹਾ ਹੈ। ਹੁਣ ਸ਼ਹਿਰ 'ਚ ਪਹਿਲਾਂ ਵਾਂਗ ਸਫਾਈ ਮੁਹਿੰਮ ਵੀ ਨਹੀਂ ਚਲਾਈ ਜਾਂਦੀ।

ਹਾਲਾਂਕਿ, ਸ਼ਹਿਰਵਾਸੀਆਂ ਨੇ ਸਰਵੇ 'ਚ ਸਫਾਈ ਪ੍ਰਬੰਧਾਂ ਨੂੰ ਵਧੀਆ ਦੱਸ ਕੇ ਕੁਝ ਹੱਦ ਤੱਕ ਬਚਾਅ ਕੀਤਾ ਹੈ। ਇਸ ਸ਼੍ਰੇਣੀ 'ਚ ਮਿਲੇ ਵਧੀਆ ਅੰਕਾਂ ਕਾਰਨ ਹੀ ਸ਼ਿਮਲਾ ਦਾ ਸਕੋਰ 4798 ਤੱਕ ਪਹੁੰਚਿਆ। 2016 'ਚ ਸ਼ਿਮਲਾ ਨੇ ਦੇਸ਼ ਭਰ ਵਿੱਚ 27ਵਾਂ ਰੈਂਕ ਹਾਸਲ ਕੀਤਾ ਸੀ, ਪਰ ਜਿਵੇਂ-ਜਿਵੇਂ ਸਰਵੇ ਵਿੱਚ ਸ਼ਹਿਰਾਂ ਦੀ ਗਿਣਤੀ ਵਧਦੀ ਗਈ, ਸ਼ਿਮਲਾ ਵੀ ਰੈਂਕਿੰਗ ਵਿੱਚ ਹੇਠਾਂ ਜਾਂਦਾ ਗਿਆ। 2023 'ਚ ਸ਼ਿਮਲਾ 56ਵੇਂ ਸਥਾਨ ‘ਤੇ ਸੀ, 2024 'ਚ ਇਹ 188ਵੇਂ ਨੰਬਰ ‘ਤੇ ਪਹੁੰਚ ਗਿਆ ਤੇ ਇਸ ਵਾਰ 347ਵੇਂ ਨੰਬਰ ‘ਤੇ ਆ ਗਿਆ। ਇਹ ਸ਼ਿਮਲਾ ਦੀ ਹੁਣ ਤੱਕ ਦੀ ਸਭ ਤੋਂ ਖ਼ਰਾਬ ਰੈਂਕਿੰਗ ਮੰਨੀ ਜਾ ਰਹੀ ਹੈ।

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

HPSSC ਦੀਆਂ ਰੱਦ ਕੀਤੀਆਂ ਭਰਤੀ ਪ੍ਰੀਖਿਆਵਾਂ ਲਈ ਉਮੀਦਵਾਰਾਂ ਦੀ ਅਰਜ਼ੀ ਫੀਸ ਵਾਪਸ ਕਰੇਗੀ ਹਿਮਾਚਲ ਸਰਕਾਰ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਕੇਂਦਰ ਵੱਲੋਂ ਹਿਮਾਚਲ ਨੂੰ ਵੱਡਾ ਹੁਲਾਰਾ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਦਾ ਕਹਿਰ, ਦੋ ਜ਼ਿਲ੍ਹਿਆਂ 'ਚ ਮੁੱਖ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਲੈਂਡਸਲਾਈਡ ਦਾ ਖ਼ਤਰਾ ! ਕਿੰਨਰ ਕੈਲਾਸ਼ ਯਾਤਰਾ ਹੋਈ ਮੁਲਤਵੀ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

ਹਿਮਾਚਲ ਦੇ ਇਸ ਜ਼ਿਲ੍ਹੇ ਦਾ ਇਕ ਵੀ ਸਕੂਲ ਮਾਪਦੰਡਾਂ 'ਤੇ ਨਹੀਂ ਉਤਰਿਆ ਖ਼ਰਾ ! ਸਰਵੇ 'ਚ ਹੋਇਆ ਖੁਲਾਸਾ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ

ਸਕੂਲ ਪ੍ਰਬੰਧਕ ਦੇ ਕਤਲ ਮਾਮਲੇ 'ਚ 2 ਪੇਸ਼ੇਵਰ ਸ਼ੂਟਰ ਹਰਿਆਣਾ ਤੋਂ ਗ੍ਰਿਫ਼ਤਾਰ