Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਰਾਸ਼ਟਰੀ

ਦੇਸ਼ ਦੇ ਹਵਾਈ ਅੱਡਿਆਂ 'ਤੇ ਸ਼ੁਰੂ ਹੋਇਆ 'ਏਅਰ ਸੁਵਿਧਾ 2.0' ! 'ਇਬੋਲਾ' ਦੇ ਮੱਦੇਨਜ਼ਰ ਮਜ਼ਬੂਤ ਹੋਵੇਗੀ ਨਿਗਰਾਨੀ

26 ਜੂਨ, 2026 07:58 PM

ਨਵੀਂ ਦਿੱਲੀ : ਅਫਰੀਕੀ ਦੇਸ਼ਾਂ ’ਚ ਇਬੋਲਾ ਦੇ ਵਧਦੇ ਪ੍ਰਕੋਪ ਨੂੰ ਵੇਖਦੇ ਹੋਏ ਸਿਵਲ ਏਵੀਏਸ਼ਨ ਮੰਤਰਾਲਾ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਲਿਮਟਿਡ ਦੇ ਸਹਿਯੋਗ ਨਾਲ ਵੀਰਵਾਰ ‘ਏਅਰ ਸੁਵਿਧਾ 2.0’ ਨੂੰ ਲਾਂਚ ਕੀਤਾ। ਇਹ ਇਕ ਪੂਰੀ ਤਰ੍ਹਾਂ ਸੰਪਰਕ ਰਹਿਤ ਤੇ ਉੱਨਤ ਯਾਤਰੀ ਸਿਹਤ ਸਵੈ-ਐਲਾਨਨਾਮਾ ਪੋਰਟਲ ਹੈ ਜਿਸ ਦਾ ਮੰਤਵ ਦੇਸ਼ ਦੇ ਕੌਮਾਂਤਰੀ ਹਵਾਈ ਅੱਡਿਆਂ ’ਤੇ ਜਨਤਕ ਸਿਹਤ ਨਿਗਰਾਨੀ ਨੂੰ ਮਜ਼ਬੂਤ ਕਰਨਾ ਹੈ।

ਕੇਂਦਰੀ ਸਿਹਤ ਮੰਤਰਾਲਾ ਦੇ ਡਾਇਰੈਕਟੋਰੇਟ ਜਨਰਲ ਆਫ਼ ਹੈਲਥ ਸਰਵਿਸਿਜ਼ ਦੇ ਸਹਿਯੋਗ ਨਾਲ ਵਿਕਸਤ ਕੀਤਾ ਗਿਆ ਉਕਤ ਪੋਰਟਲ ਕੌਮਾਂਤਰੀ ਉਡਾਣਾਂ ਰਾਹੀਂ ਭਾਰਤ ਆਉਣ ਵਾਲੇ ਯਾਤਰੀਆਂ ਨੂੰ ਇਮੀਗ੍ਰੇਸ਼ਨ ਕਲੀਅਰੈਂਸ ਤੋਂ ਪਹਿਲਾਂ ਇਕ ਲਾਜ਼ਮੀ ਆਨਲਾਈਨ ਸਿਹਤ ਸਵੈ-ਐਲਾਨਨਾਮਾ ਜਮ੍ਹਾ ਕਰਾਉਣ ਦੀ ਆਗਿਆ ਦਿੰਦਾ ਹੈ। ਮੁਸਾਫਰਾਂ ਨੂੰ ਪਿਛਲੇ 21 ਦਿਨਾਂ ਦੇ ਸਫਰ ਦੇ ਵੇਰਵੇ, ਸੰਪਰਕ ਜਾਣਕਾਰੀ ਤੇ ਕਿਸੇ ਵੀ ਲੱਛਣ ਦੇ ਵੇਰਵੇ ਦੱਸਣ ਦੀ ਲੋੜ ਹੋਵੇਗੀ।

ਸਿਹਤ ਮੰਤਰਾਲਾ ਨੇ ਇਕ ਬਿਆਨ ’ਚ ਕਿਹਾ ਕਿ ਇਹ ਪੋਰਟਲ ਹਵਾਈ ਅੱਡਿਆਂ ’ਤੇ ਸਿਹਤ ਅਧਿਕਾਰੀਆਂ, ਬਿਊਰੋ ਆਫ਼ ਇਮੀਗ੍ਰੇਸ਼ਨ ਤੇ ਰਾਜ ਨਿਗਰਾਨੀ ਅਧਿਕਾਰੀਆਂ ਨਾਲ ਅਸਲ-ਸਮੇਂ ਦਾ ਡਾਟਾ ਸਾਂਝਾ ਕਰਨ ਦੀ ਸਹੂਲਤ ਦਿੰਦਾ ਹੈ। ਇਹ ਪੋਰਟਲ ਜੋਖਮ ਵਾਲੇ ਮੁਸਾਫਰਾਂ ਦੀ ਜਲਦੀ ਪਛਾਣ ਕਰਨ ਤੇ ਅਲੱਗ-ਥਲੱਗ ਕਰਨ ਦੇ ਯੋਗ ਬਣਾਏਗਾ। ‘ਏਅਰ ਸੁਵਿਧਾ’ ਸਵੈ-ਐਲਾਨਨਾਮਾ ਫਾਰਮ ਭਾਰਤ ਪਹੁੰਚਣ ਤੋਂ 24 ਘੰਟੇ ਪਹਿਲਾਂ ਤੱਕ ਭਰਿਆ ਜਾ ਸਕਦਾ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ ਹੈ'

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਵੱਡੀ ਖ਼ਬਰ ; ਅਯੁੱਧਿਆ ਰਾਮ ਮੰਦਰ ਨੂੰ ਮਿਲੇ ਨਵੇਂ ਟਰੱਸਟੀ ! ਜਾਣੋ ਕੌਣ ਸੰਭਾਲਣਗੇ ਜ਼ਿੰਮੇਵਾਰੀ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

3 ਸਤੰਬਰ ਨੂੰ ਯੂਕ੍ਰੇਨ ਤੇ ਪੋਲੈਂਡ ਦੀ ਤਿੰਨ ਦਿਨ ਦੀ ਯਾਤਰਾ 'ਤੇ ਜਾਣਗੇ ਵਿਦੇਸ਼ ਮੰਤਰੀ ਜੈਸ਼ੰਕਰ

"PR ਤੋਂ GDP ਅੰਕੜਿਆਂ ਦੀ ਤਸਵੀਰ ਚਮਕਾਈ ਜਾ ਸਕਦੀ ਹੈ, ਅਰਥਵਿਵਸਥਾ ਨਹੀਂ": ਜੈਰਾਮ ਰਮੇਸ਼

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

SCO ਨੂੰ ਅੱਤਵਾਦ ਦੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ: PM ਮੋਦੀ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਜੰਤਰ-ਮੰਤਰ ਪ੍ਰਦਰਸ਼ਨਾਂ 'ਚ ਵਿਦਿਆਰਥੀਆਂ ਖ਼ਿਲਾਫ਼ FIRs ਰੱਦ ! ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ