Wednesday, August 12, 2026
BREAKING
ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ 27 ਅਗਸਤ ਨੂੰ ਪੰਜਾਬ ਬੰਦ ਦੀ ਤਿਆਰੀ, ਜਾਣੋ ਕੀ ਹੈ ਪੂਰਾ ਮਾਮਲਾ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ PU ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਸਾਲ 2026-28 ਲਈ ਪੰਜਾਬ ਪ੍ਰਾਂਤਕ ਤੇਰਾਪੰਥੀ ਸਭਾ ਕਾਰਜਕਾਰੀ ਕਮੇਟੀ ਦਾ ਐਲਾਨ ਅਗਰਵਾਲ ਸਭਾ ਅਮਰਗੜ੍ਹ ਵੱਲੋਂ ਮਨਪ੍ਰੀਤ ਬਾਂਸਲ ਸਨਮਾਨਿਤ 

ਰਾਸ਼ਟਰੀ

ਦੇਸ਼ ਦੇ ਲੋਕ ਦੇਖ ਰਹੇ ਹਨ ਕਿ ਸੰਸਦ 'ਚ ਹੋਣ ਵਾਲੀ ਚਰਚਾ ਤੋਂ ਕੌਣ ਭੱਜ ਰਿਹਾ: ਨਿਤਿਨ ਨਬੀਨ

12 ਅਗਸਤ, 2026 07:35 PM

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਨਿਤਿਨ ਨਬੀਨ ਨੇ ਸੰਸਦ ਦੇ ਮਾਨਸੂਨ ਸੈਸ਼ਨ ਦੀ ਕਾਰਵਾਈ ਵਿਚ ਵਿਘਨ ਪਾਉਣ ਲਈ ਵਿਰੋਧੀ ਧਿਰ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ ਦੇਸ਼ ਦੀ ਜਨਤਾ ਦੇਖ ਰਹੀ ਹੈ ਕਿ ਸੰਸਦ ਵਿਚ ਹੋਣ ਵਾਲੀ ਚਰਚਾ ਤੋਂ ਕੌਣ ਭੱਜ ਰਿਹਾ ਹੈ। ਸ਼੍ਰੀ ਨਬੀਨ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ਐਕਸ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੁਆਰਾ ਪੋਸਟ ਕੀਤੇ ਗਏ ਵੀਡੀਓ 'ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਸੰਸਦ ਵਿਚ ਵਿਰੋਧੀ ਧਿਰ ਵਲੋਂ ਲਗਾਤਾਰ ਪਾਏ ਜਾ ਰਹੇ ਵਿਘਨ ਉਨ੍ਹਾਂ ਦੀ ਅਰਾਜਕਤਾਵਾਦੀ ਮਾਨਸਿਕਤਾ ਨੂੰ ਬੇਨਕਾਬ ਕਰਦੇ ਹਨ।

ਹਰੇਕ ਮਹੱਤਵਪੂਰਨ ਮੁੱਦੇ 'ਤੇ ਚਰਚਾ ਕਰਨ ਮੋਦੀ ਸਰਕਾਰ ਵੱਲੋਂ ਵਾਰ-ਵਾਰ ਕੀਤੀਆਂ ਗਈਆਂ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਚਰਚਾ ਤੋਂ ਭੱਜਦੀ ਹੈ ਅਤੇ ਸੰਸਦ ਨੂੰ ਕੰਮ ਕਰਨ ਤੋਂ ਰੋਕਦੀ ਹੈ। ਉਨ੍ਹਾਂ ਕਿਹਾ ਕਿ ਜਨਤਾ ਸਭ ਦੇਖ ਰਹੀ ਹੈ ਅਤੇ ਜਾਣਦੀ ਹੈ ਕਿ ਅਸਲ ਵਿੱਚ ਚਰਚਾ ਤੋਂ ਕੌਣ ਭੱਜ ਰਿਹਾ ਹੈ। ਆਪਣੇ ਵੀਡੀਓ ਵਿੱਚ ਸ਼੍ਰੀ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਸੰਸਦ ਵਿੱਚ ਕਿਸੇ ਵੀ ਤਰ੍ਹਾਂ ਦੀ ਚਰਚਾ ਲਈ ਤਿਆਰ ਹੈ ਪਰ ਵਿਰੋਧੀ ਧਿਰ ਦਾ ਟੀਚਾ ਚਰਚਾ ਨਹੀਂ, ਸਗੋਂ ਹੰਗਾਮਾ ਕਰਨਾ ਹੈ। ਉਨ੍ਹਾਂ ਕਿਹਾ, "ਵਿਰੋਧੀ ਧਿਰ ਨੂੰ ਲੋਕ ਸਭਾ ਸਪੀਕਰ ਨੂੰ ਚਰਚਾ ਲਈ ਲਿਖਣਾ ਚਾਹੀਦਾ ਹੈ। ਅਸੀਂ ਅੱਜ ਦੁਪਹਿਰ 3 ਵਜੇ ਤੋਂ ਕੱਲ੍ਹ ਦੁਪਹਿਰ 3 ਵਜੇ ਤੱਕ ਚਰਚਾ ਲਈ ਤਿਆਰ ਹਾਂ।"

Have something to say? Post your comment

ਅਤੇ ਰਾਸ਼ਟਰੀ ਖਬਰਾਂ

ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨਾ ਭਾਰਤੀ ਵਿਰਾਸਤ ਦੀ ਪੁਨਰ ਸਥਾਪਨਾ: ਤਰੁਣ ਚੁੱਘ

ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨਾ ਭਾਰਤੀ ਵਿਰਾਸਤ ਦੀ ਪੁਨਰ ਸਥਾਪਨਾ: ਤਰੁਣ ਚੁੱਘ

ਵਿਰੋਧੀ ਪਾਰਟੀਆਂ ਦੇ ਰਵੱਈਏ ਤੋਂ ਨਿਰਾਸ਼ ਹਾਂ, ਚਰਚਾ ਤੋਂ ਦੌੜਣ ਵਾਲਾ ਵਿਰੋਧੀ ਧਿਰ ਪਹਿਲੀ ਵਾਰ ਵੇਖਿਆ : ਰਿਜਿਜੂ

ਵਿਰੋਧੀ ਪਾਰਟੀਆਂ ਦੇ ਰਵੱਈਏ ਤੋਂ ਨਿਰਾਸ਼ ਹਾਂ, ਚਰਚਾ ਤੋਂ ਦੌੜਣ ਵਾਲਾ ਵਿਰੋਧੀ ਧਿਰ ਪਹਿਲੀ ਵਾਰ ਵੇਖਿਆ : ਰਿਜਿਜੂ

''ਅਰੁਣਾਚਲ ਪ੍ਰਦੇਸ਼ ਸਾਡਾ ਹੈ ਤੇ ਸਾਡਾ ਹੀ ਰਹੇਗਾ...'', ਭਾਰਤ ਨੇ ਚੀਨ ਨੂੰ ਦਿੱਤਾ ਠੋਕਵਾਂ ਜਵਾਬ

''ਅਰੁਣਾਚਲ ਪ੍ਰਦੇਸ਼ ਸਾਡਾ ਹੈ ਤੇ ਸਾਡਾ ਹੀ ਰਹੇਗਾ...'', ਭਾਰਤ ਨੇ ਚੀਨ ਨੂੰ ਦਿੱਤਾ ਠੋਕਵਾਂ ਜਵਾਬ

ਦਿੱਲੀ ਵਿਧਾਨ ਸਭਾ 'ਚ 13 ਘੰਟੇ ਹੋਇਆ ਕੰਮਕਾਜ, ਮਾਨਸੂਨ ਸੈਸ਼ਨ ਦੌਰਾਨ 4 ਬਿੱਲ ਪਾਸ

ਦਿੱਲੀ ਵਿਧਾਨ ਸਭਾ 'ਚ 13 ਘੰਟੇ ਹੋਇਆ ਕੰਮਕਾਜ, ਮਾਨਸੂਨ ਸੈਸ਼ਨ ਦੌਰਾਨ 4 ਬਿੱਲ ਪਾਸ

'ਝਾਰਖੰਡ 'ਤੇ ਮੈਂ ਚੁੱਪ ਨਹੀਂ, ਵਿਦਿਆਰਥੀਆਂ ਵਿਰੁੱਧ ਹਿੰਸਾ ਅਸਵੀਕਾਰਨਯੋਗ', ਰਾਹੁਲ ਦਾ ਅਹਿਮ ਬਿਆਨ

'ਝਾਰਖੰਡ 'ਤੇ ਮੈਂ ਚੁੱਪ ਨਹੀਂ, ਵਿਦਿਆਰਥੀਆਂ ਵਿਰੁੱਧ ਹਿੰਸਾ ਅਸਵੀਕਾਰਨਯੋਗ', ਰਾਹੁਲ ਦਾ ਅਹਿਮ ਬਿਆਨ

"ਰੀਲ ਯੁੱਗ" 'ਚ ਰਹਿਣ ਵਾਲੇ ਨੌਜਵਾਨਾਂ ਨੂੰ "ਸ਼ਾਰਟਕੱਟਾਂ" ਤੋਂ ਬਚਣਾ ਚਾਹੀਦਾ: PM ਮੋਦੀ

ਵਿਰੋਧੀ ਧਿਰ ਚਰਚਾ ਲਈ ਹੋਵੇ ਤਿਆਰ, ਮੈਂ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ : ਅਮਿਤ ਸ਼ਾਹ

ਵਿਰੋਧੀ ਧਿਰ ਚਰਚਾ ਲਈ ਹੋਵੇ ਤਿਆਰ, ਮੈਂ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ : ਅਮਿਤ ਸ਼ਾਹ

52,600 ਰੁਪਏ ਘੱਟੋ-ਘੱਟ ਤਨਖਾਹ ਅਤੇ 2.92 ਫਿਟਮੈਂਟ ਫੈਕਟਰ ਦੀ ਮੰਗ, 8ਵੇਂ ਤਨਖਾਹ ਕਮਿਸ਼ਨ ਤੋਂ ਵੱਡਾ ਅਪਡੇਟ

52,600 ਰੁਪਏ ਘੱਟੋ-ਘੱਟ ਤਨਖਾਹ ਅਤੇ 2.92 ਫਿਟਮੈਂਟ ਫੈਕਟਰ ਦੀ ਮੰਗ, 8ਵੇਂ ਤਨਖਾਹ ਕਮਿਸ਼ਨ ਤੋਂ ਵੱਡਾ ਅਪਡੇਟ

6 ਸਾਲਾਂ 'ਚ 300 ਸੈਟੇਲਾਈਟ ਲਾਂਚ ਕਰੇਗਾ ISRO ! ਭਾਰਤ ਨੇ ਸਪੇਸ ਵੱਲ ਮਾਰੀ ਵੱਡੀ ਛਲਾਂਗ

6 ਸਾਲਾਂ 'ਚ 300 ਸੈਟੇਲਾਈਟ ਲਾਂਚ ਕਰੇਗਾ ISRO ! ਭਾਰਤ ਨੇ ਸਪੇਸ ਵੱਲ ਮਾਰੀ ਵੱਡੀ ਛਲਾਂਗ

ਸਹਿਕਾਰੀ ਵਿਕਾਸ ਨਿਗਮ ਦਾ ਅਧਿਕਾਰ ਖੇਤਰ ਵਧਾਉਣ ਵਾਲਾ ਬਿੱਲ ਲੋਕ ਸਭਾ 'ਚ ਪਾਸ

ਸਹਿਕਾਰੀ ਵਿਕਾਸ ਨਿਗਮ ਦਾ ਅਧਿਕਾਰ ਖੇਤਰ ਵਧਾਉਣ ਵਾਲਾ ਬਿੱਲ ਲੋਕ ਸਭਾ 'ਚ ਪਾਸ