Saturday, September 05, 2026
BREAKING
ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ ਪੈਨਸ਼ਨਰਜ਼ ਭਲਾਈ ਸੰਸਥਾ ਖਰੜ ਦੀ ਮਹੀਨਾਵਾਰ ਮੀਟਿੰਗ ਵਿੱਚ ਸੰਸਥਾ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ ਇਟਲੀ 'ਚ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਅਹੁਦੇ 'ਤੇ ਰਹਿਣ 'ਤੇ ਮੇਲੋਨੀ ਨੂੰ PM ਮੋਦੀ ਨੇ ਦਿੱਤੀ ਵਧਾਈ ਜਨਮ ਅਸ਼ਟਮੀ ਮੌਕੇ ਮਥੁਰਾ ਪੁੱਜੇ CM ਯੋਗੀ, ਕੀਤੀ ਪੂਜਾ, ਸ਼ਰਧਾਲੂਆਂ ਨੂੰ ਸੰਬੋਧਨ ਕਰਦੇ ਆਖ 'ਤੀਆਂ ਇਹ ਗੱਲਾਂ DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ 'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਬਾਜ਼ਾਰ

ਦੋ ਦਿਨਾਂ ਦੀ ਰੈਲੀ ਨੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ , ਸੈਂਸੈਕਸ 1200 ਅੰਕ ਚੜ੍ਹ ਕੇ ਹੋਇਆ ਬੰਦ

25 ਮਾਰਚ, 2026 07:25 PM

ਅਮਰੀਕਾ ਤੇ ਈਰਾਨ ਵਿਚ ਸੀਜ਼ਫਾਇਰ ਦੀ ਉਮੀਦ ਕੱਚੇ ਤੇਲ ਦੀਆਂ ਕੀਮਤਾਂ 'ਚ ਨਰਮੀ ਅਤੇ ਪੱਛਮੀ ਏਸ਼ੀਆ 'ਚ ਤਣਾਅ ਘਟਾਉਣ ਦੀਆਂ ਉਮੀਦਾਂ ਵਿਚਕਾਰ ਏਸ਼ੀਆਈ ਬਾਜ਼ਾਰਾਂ 'ਚ ਸਕਾਰਾਤਮਕ ਰੁਝਾਨ ਦੇਖਣ ਨੂੰ ਮਿਲਿਆ ਹੈ। ਇਹ ਦਾ ਅਸਰ ਭਾਰਤੀ ਸ਼ੇਅਰ ਬਾਜ਼ਾਰ 'ਤੇ ਵੀ ਦੇਖਣ ਨੂੰ ਮਿਲਿਆ ਹੈ। ਅੱਜ ਬੁੱਧਵਾਰ ਨੂੰ ਕਾਰੋਬਾਰ ਦੌਰਾਨ ਸੈਂਸੈਕਸ ਅਤੇ ਨਿਫਟੀ ਦੋ ਪ੍ਰਤੀਸ਼ਤ ਤੋਂ ਵੱਧ ਵਾਧੇ ਨਾਲ ਕਾਰੋਬਾਰ ਕਰਦੇ ਦੇਖੇ ਗਏ। ਕਾਰੋਬਾਰ ਦੌਰਾਨ ਬੀਐਸਈ ਸੈਂਸੈਕਸ 1,667.14 ਅੰਕ ਜਾਂ 2.25 ਪ੍ਰਤੀਸ਼ਤ ਵਧ ਕੇ 75,735.59 'ਤੇ ਪਹੁੰਚ ਗਿਆ, ਜਦੋਂ ਕਿ ਐਨਐਸਈ ਨਿਫਟੀ 522.35 ਅੰਕ ਜਾਂ 2.27 ਪ੍ਰਤੀਸ਼ਤ ਵਧ ਕੇ 23,434.75 'ਤੇ ਪਹੁੰਚ ਗਿਆ।

ਮੌਜੂਦਾ ਸਮੇਂ ਬੀਐਸਈ ਸੈਂਸੈਕਸ 1205.00 ਅੰਕ ਭਾਵ 1.63% ਦੇ ਵਾਧੇ ਨਾਲ 75,273.45 ਦੇ ਪੱਧਰ ਤੇ ਬੰਦ ਹੋਇਆ ਹੈ। ਇਸ ਦੇ ਨਾਲ ਹੀ ਸੈਂਸੈਕਸ ਦੇ 26 ਸਟਾਕ ਵਾਧੇ ਨਾਲ ਅਤੇ 4 ਸਟਾਕ ਗਿਰਾਵਟ ਨਾਲ ਕਾਰੋਬਾਰ ਕਰਦੇ ਦੇਖੇ ਗਏ।

ਦੂਜੇ ਪਾਸੇ ਨਿਫਟੀ ਵੀ 394.05 ਅੰਕ ਭਾਵ 1.72% ਦੇ ਵਾਧੇ ਨਾਲ 23,306.45 ਦੇ ਪੱਧਰ ਤੇ ਬੰਦ ਹੋਇਆ ਹੈ।

ਸੈਂਸੈਕਸ ਵਿੱਚ ਸ਼ਾਮਲ 30 ਕੰਪਨੀਆਂ ਵਿੱਚੋਂ, ਟਾਈਟਨ, ਮਹਿੰਦਰਾ ਐਂਡ ਮਹਿੰਦਰਾ, ਟ੍ਰੈਂਟ, ਅਲਟਰਾਟੈਕ ਸੀਮੈਂਟ, ਐਚਡੀਐਫਸੀ ਬੈਂਕ ਅਤੇ ਬਜਾਜ ਫਾਈਨੈਂਸ ਸਭ ਤੋਂ ਵੱਧ ਲਾਭ ਪ੍ਰਾਪਤ ਕਰਨ ਵਾਲੇ ਸਨ। ਸਿਰਫ ਟੈਕ ਮਹਿੰਦਰਾ ਦੇ ਸ਼ੇਅਰ ਵਿੱਚ ਗਿਰਾਵਟ ਆਈ।

ਗਲੋਬਲ ਬਾਜ਼ਾਰਾਂ ਦਾ ਹਾਲ
ਏਸ਼ੀਆਈ ਬਾਜ਼ਾਰਾਂ ਵਿੱਚੋਂ, ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ 225, ਚੀਨ ਦਾ ਐਸਐਸਈ ਕੰਪੋਜ਼ਿਟ ਅਤੇ ਹਾਂਗ ਕਾਂਗ ਦਾ ਹੈਂਗ ਸੇਂਗ ਹਰੇ ਰੰਗ ਵਿੱਚ ਸਨ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਘਾਟੇ ਨਾਲ ਬੰਦ ਹੋਏ ਸਨ। ਅੰਤਰਰਾਸ਼ਟਰੀ ਮਿਆਰੀ ਬ੍ਰੈਂਟ ਕਰੂਡ ਦੀ ਕੀਮਤ 4.07 ਪ੍ਰਤੀਸ਼ਤ ਡਿੱਗ ਕੇ $100.2 ਪ੍ਰਤੀ ਬੈਰਲ 'ਤੇ ਆ ਗਈ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (FII) ਮੰਗਲਵਾਰ ਨੂੰ ਵਿਕਰੀ ਕਰ ਰਹੇ ਸਨ ਅਤੇ 8,009.56 ਕਰੋੜ ਰੁਪਏ ਦੇ ਸ਼ੇਅਰ ਵੇਚੇ ਸਨ। ਹਾਲਾਂਕਿ, ਘਰੇਲੂ ਸੰਸਥਾਗਤ ਨਿਵੇਸ਼ਕਾਂ (DII) ਨੇ 5,867.15 ਕਰੋੜ ਰੁਪਏ ਦੇ ਸ਼ੇਅਰ ਖਰੀਦੇ। ਮੰਗਲਵਾਰ ਨੂੰ ਸੈਂਸੈਕਸ 1.89 ਪ੍ਰਤੀਸ਼ਤ ਦੇ ਵਾਧੇ ਨਾਲ ਅਤੇ ਨਿਫਟੀ 1.78 ਪ੍ਰਤੀਸ਼ਤ ਦੇ ਵਾਧੇ ਨਾਲ ਬੰਦ ਹੋਇਆ।

Have something to say? Post your comment

ਅਤੇ ਬਾਜ਼ਾਰ ਖਬਰਾਂ

ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਵੇਸ਼ਕਾਂ ਨੇ ਕੀਤੀ ਮੋਟੀ ਕਮਾਈ ਕੀਤੀ; ਜਾਣੋ ਤੇਜ਼ੀ ਦੇ ਕਾਰਨ

ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਵੇਸ਼ਕਾਂ ਨੇ ਕੀਤੀ ਮੋਟੀ ਕਮਾਈ ਕੀਤੀ; ਜਾਣੋ ਤੇਜ਼ੀ ਦੇ ਕਾਰਨ

NSE ਦੇ 30,000 ਕਰੋੜ ਦੇ IPO ਦਾ ਰਸਤਾ ਸਾਫ਼, SEBI ਦੀ ਮਿਲੀ ਪ੍ਰਵਾਨਗੀ

NSE ਦੇ 30,000 ਕਰੋੜ ਦੇ IPO ਦਾ ਰਸਤਾ ਸਾਫ਼, SEBI ਦੀ ਮਿਲੀ ਪ੍ਰਵਾਨਗੀ

‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’

‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’

ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ

ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼