Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਦੋ-ਪਹੀਆ ਵਾਹਨ ਵਿਕਰੇਤਾ ਹਰ ਵਾਹਨ ਨਾਲ ਮੁਫ਼ਤ ਹੈਲਮਟ ਦੇਣ – ਅਮਨ ਅਰੋੜਾ

21 ਸਤੰਬਰ, 2025 04:37 PM
ਸੁਨਾਮ (ਰਮੇਸ਼ ਗਰਗ) : ਸੜਕ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਸਰਕਾਰ ਨੇ ਸੁਨਾਮ ਤੋਂ ਇੱਕ ਨਵੀਂ ਪਹਿਲ ਕੀਤੀ ਹੈ। ‘ਪਹਿਲਾ ਹੈਲਮਟ, ਫਿਰ ਸਫ਼ਰ’ ਮੁਹਿੰਮ ਦੀ ਸ਼ੁਰੂਆਤ ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਕੀਤੀ। ਰੋਟਰੀ ਕਲੱਬ ਸੁਨਾਮ ਗ੍ਰੀਨ ਅਤੇ ਹਰਿਹਰ ਹੋਂਡਾ ਦੇ ਸਾਂਝੇ ਪ੍ਰੋਜੈਕਟ ਤਹਿਤ 50 ਦੋ-ਪਹੀਆ ਚਾਲਕਾਂ ਨੂੰ ਮੁਫ਼ਤ ਹੈਲਮਟ ਦੇ ਕੇ ਮੁਹਿੰਮ ਦਾ ਆਗ਼ਾਜ਼ ਕੀਤਾ ਗਿਆ।
 
ਆਪਣੇ ਸੰਬੋਧਨ ਵਿੱਚ ਕੈਬਿਨੇਟ ਮੰਤਰੀ ਅਮਨ ਅਰੋੜਾ ਨੇ ਕਿਹਾ, “ਤੁਹਾਡੀ ਜ਼ਿੰਦਗੀ ਹੈਲਮਟ ਲਈ ਲੱਗਣ ਵਾਲੇ ਕੁਝ ਪੈਸਿਆਂ ਨਾਲੋਂ ਕਿਤੇ ਵੱਧ ਕੀਮਤੀ ਹੈ।” ਉਨ੍ਹਾਂ ਦੋ-ਪਹੀਆ ਵਾਹਨ ਵਿਕਰੇਤਿਆਂ ਨੂੰ ਅਪੀਲ ਕੀਤੀ ਕਿ ਹਰ ਵਾਹਨ ਦੀ ਵਿਕਰੀ ਨਾਲ ਹੈਲਮਟ ਮੁਫ਼ਤ ਦੇਣ, ਤਾਂ ਜੋ ਵੱਧ ਤੋਂ ਵੱਧ ਲੋਕ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਹੋਣ।
 
ਪੰਜਾਬ ਰੋਡ ਸੇਫ਼ਟੀ ਐਡਵਾਈਜ਼ਰ ਪੰਕਜ ਅਰੋੜਾ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਟ੍ਰੈਫ਼ਿਕ ਪੁਲਿਸ ਦੇ ਸਿਨੀਅਰ ਅਧਿਕਾਰੀਆਂ ਦੇ ਹੁਕਮਾਂ ਅਧੀਨ ਸਰਕਾਰੀ ਕਰਮਚਾਰੀਆਂ ਲਈ ਹੈਲਮਟ ਲਾਜ਼ਮੀ ਕੀਤਾ ਗਿਆ ਹੈ। ਦੋ-ਪਹੀਆ ਵਾਹਨ ਚਲਾ ਕੇ ਦਫ਼ਤਰ ਆਉਣ ਵਾਲੇ ਕਰਮਚਾਰੀਆਂ ਨੂੰ ਬਿਨਾਂ ਹੈਲਮਟ ਦਫ਼ਤਰ ਵਿੱਚ ਦਾਖਲਾ ਨਹੀਂ ਮਿਲੇਗਾ।
 
ਇਸ ਮੌਕੇ ‘ਤੇ ਡੀਐਸਪੀ ਸੁਨਾਮ ਹਰਿੰਦਰ ਸਿੰਘ ਖੈਰਾ, ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਪਵਨ ਸ਼ਰਮਾ ਅਤੇ ਸੁਨਾਮ ਟ੍ਰੈਫ਼ਿਕ ਇੰਚਾਰਜ ਨਿਰਭੈ ਸਿੰਘ ਨੇ ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ। ਰੋਟਰੀ ਗਵਰਨਰ 2023-24 ਘਨਸ਼ਿਆਮ ਕਾਂਸਲ, ਰੋਟਰੀ ਕਲੱਬ ਸੁਨਾਮ ਗ੍ਰੀਨ ਦੇ ਪ੍ਰਧਾਨ ਗੌਰਵ ਕਾਂਸਲ ਅਤੇ ਹਰਿਹਰ ਹੋਂਡਾ ਦੇ ਐਮ.ਡੀ. ਮਦਨ ਕਾਂਸਲ ਨੇ ਕਲੱਬ ਮੈਂਬਰਾਂ ਅਤੇ ਆਮ ਨਾਗਰਿਕਾਂ ਦਾ ਧੰਨਵਾਦ ਕੀਤਾ। ਮੰਚ ਸੰਚਾਲਨ ਗੋਪਾਲ ਸ਼ਰਮਾ ਨੇ ਕੀਤਾ।
 
ਸਮਾਗਮ ਵਿੱਚ ਐਸ.ਐਚ.ਓ. ਪ੍ਰਤੀਕ ਜਿੰਦਲ, ਏ.ਐਸ.ਆਈ. ਹਰਪਾਲ ਸਿੰਘ, ਸੁਖਵਿੰਦਰ ਸਿੰਘ ਭੱਟੀ, ਰਾਜ ਸ਼ਰਮਾ, ਸੰਦੀਪ ਗਰਗ, ਗੋਰਾ ਲਾਲ ਬਾਂਸਲ, ਐਡਵੋਕੇਟ ਰਾਕੇਸ਼ ਜਿੰਦਲ, ਕੇਵਲ ਕ੍ਰਿਸ਼ਨ, ਅਸ਼ਵਨੀ ਕੁਮਾਰ ਕਾਲਾ, ਅਨੂਪ ਰਿਖੀ, ਨਵਦੀਪ ਕਾਂਸਲ, ਚਮਕੌਰ ਸਿੰਘ, ਐਡਵੋਕੇਟ ਰਮਨ ਗੋਇਲ, ਅਜੈ ਕੁਮਾਰ ਤ੍ਰਿਪਾਠੀ, ਅਮਰੀਕ ਸਿੰਘ ਧਾਲੀਵਾਲ, ਨਿਸ਼ਾਨ ਗਰਗ, ਦੀਪਕ ਬਾਂਸਲ, ਪ੍ਰਦੀਪ ਕੁਮਾਰ, ਕ੍ਰਿਸ਼ਨ ਸੰਦੋਹਾ, ਮਹੇਸ਼ ਸਿੰਗਲਾ, ਮਨੋਜ ਕੁਮਾਰ, ਐਡਵੋਕੇਟ ਅਵਿਨਾਸ਼ ਸਿੰਗਲਾ, ਐਡਵੋਕੇਟ ਗੌਰਵ ਸਿੰਗਲਾ, ਮਨਪ੍ਰੀਤ ਮਣੀ, ਅਸ਼ੋਕ ਕੁਮਾਰ, ਪ੍ਰਦੀਪ ਕੁਮਾਰ ਅਤੇ ਆਰ.ਐਨ. ਕਾਂਸਲ ਸਮੇਤ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਰਹੇ।
 
Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.