Friday, June 19, 2026
BREAKING
ਚੰਡੀਗੜ੍ਹ ਬੀਜੇਪੀ ਪ੍ਰਧਾਨ ਵੱਲੋਂ ਪੰਜਾਬੀਆਂ ਖ਼ਿਲਾਫ਼ ਕੀਤੀ ਗਈ ਅਪਮਾਨਜਨਕ ਟਿੱਪਣੀ ਅਸਹਿਣਯੋਗ: ਕਮਲ ਕਿਸ਼ੋਰ ਸ਼ਰਮਾ ਪੰਜਾਬ 'ਚ AK-47 ਸਮੇਤ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਇਕ ਮੁਲਜ਼ਮ ਵੀ ਗ੍ਰਿਫਤਾਰ FSSAI ਨੇ Saffola heart ਸਮੇਤ 14 ਕੰਪਨੀਆਂ ਨੂੰ ਜਾਰੀ ਕਰ 'ਤਾ ਨੋਟਿਸ, ਜਾਰੀ ਕੀਤੇ ਇਹ ਨਿਰਦੇਸ਼ ਰਿਲਾਇੰਸ ਜੀਓ ਦੇ IPO ਨੂੰ ਮਿਲੀ ਮਨਜ਼ੂਰੀ, ਜਾਣੋ ਸ਼ੇਅਰਾਂ ਦੀ ਕੀਮਤ ਸਮੇਤ ਹੋਰ ਵੇਰਵੇ 'ਅੰਮ੍ਰਿਤਸਰੀ ਕੁਲਚੇ' ਲਈ GI ਟੈਗ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦਾ ਵੱਡਾ ਕਦਮ, DC ਦਫ਼ਤਰ 'ਚ ਹੋਈ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦਾ ਗਠਨ ਲੁਧਿਆਣਾ 'ਚ 3 ਮੰਜ਼ਿਲਾ ਫੈਕਟਰੀ ਨੂੰ ਲੱਗੀ ਅੱਗ ਉਤਰਾਖੰਡ ਪੁਲਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਬੇਇੱਜ਼ਤ ਕਰਨਾ ਮੰਦਭਾਗਾ: ਐਡਵੋਕੇਟ ਧਾਮੀ ਪੰਜਾਬ: ਇੰਟਰਵਿਊ ਦੇਣ ਨਿਕਲੀ ਕੁੜੀ ਦੀ ਮਿਲੀ ਲਾਸ਼! ਹਾਲਤ ਵੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ 300 ਯੂਨਿਟ ਮੁਫ਼ਤ ਬਿਜਲੀ ਦੀ ਥਾਂ ਆਵੇਗਾ ਮੋਟਾ ਬਿੱਲ, ਸਰਕਾਰ ਨੇ ਲਾ'ਤੇ ਵਾਧੂ ਚਾਰਜ

ਪੰਜਾਬ

ਦੋ ਹਫਤਿਆਂ ਦਾ ਡੇਅਰੀ ਸਿਖਲਾਈ ਕੋਰਸ 22 ਜੂਨ ਤੋਂ ਸ਼ੁਰੂ

19 ਜੂਨ, 2026 06:43 PM

ਨਵਾਂਸ਼ਹਿਰ (ਮਨੋਰੰਜਨ) : ਸ. ਵਰਿਆਮ ਸਿੰਘ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ 22 ਜੂਨ ਤੋਂ ਦੁੱਧ ਉਤਪਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਅਗਲਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸ਼੍ਰੀ ਕਸ਼ਮੀਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ਼ਹੀਦ ਭਗਤ ਸਿੰਘ ਨਗਰ ਨੇ ਦਿੰਦਿਆ ਦੱਸਿਆ ਕੇ ਅਜੋਕੇ ਯੁੱਗ ਵਿੱਚ ਵਿਗਿਆਨਕ ਢੰਗਾਂ ਨਾਲ ਕੀਤੇ ਕਾਰੋਬਾਰ ਹੀ ਲਾਹੇਵੰਦ ਹੋਣਗੇ। ਦਧਾਰੂ ਪਸ਼ੂਆਂ ਦੀ ਖ੍ਰੀਦ ਤੋਂ ਲੈ ਕੇ ਰੱਖ ਰਖਾਓ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਚਲਾਏ ਜਾਂਦੇ ਡੇਅਰੀ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਉਹਨਾਂ ਨੇ ਸਮੂਹ ਦੱਧ ਉਤਪਤਾਦਕਾਂ ਅਤੇ ਡੇਅਰੀ ਫਾਰਮਰਾਂ ਨੂੰ ਸੁਨੇਹਾ ਦਿੱਤਾ ਹੈ ਕਿ ਉਹ ਤੁਰੰਤ ਆਪਣੇ ਆਪ ਨੂੰ ਸਿਖਲਾਈ ਪ੍ਰੋਗਰਾਮ ਵਿੱਚ ਦਾਖਲ ਕਰਵਾਉਣ ਲਈ ਉਪਰਾਲੇ ਕਰਨ ਅਤੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਓ। ਲੋੜੀਂਦੇ ਕਾਗਜਾਤ ਪੜਾਈ ਦਾ ਸਰਟੀਫਿਕੇਟ, ਅਧਾਰ ਕਾਰਡ, ਵੋਟਰ ਕਾਰਡ, ਅਨਸੂਚਿਤ ਜਾਤੀ ਸਰਟੀਫਿਕੇਟ, ਪਾਸਪੋਰਟ ਸਾਈਜ ਫੋਟੋ ਨਾਲ ਲੈ ਕੇ ਮਿਤੀ 19-06-2026 ਤੱਕ ਆਪਣੇ ਫਾਰਮ ਭਰਵਾਉਣ ਲਈ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਵੈਟਨਰੀ ਪੋਲੀਕਲੀਨਿਕ ,ਬੰਗਾ ਰੋਡ ਮਹਾਲੋਂ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਟੈਲੀਫੋਨ ਨੰਬਰ 01823225050 ਅਤੇ ਮੋਬਾਇਲ ਨੰਬਰ 9417619757 ‘ਤੇ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਚੰਡੀਗੜ੍ਹ ਬੀਜੇਪੀ ਪ੍ਰਧਾਨ ਵੱਲੋਂ ਪੰਜਾਬੀਆਂ ਖ਼ਿਲਾਫ਼ ਕੀਤੀ ਗਈ ਅਪਮਾਨਜਨਕ ਟਿੱਪਣੀ ਅਸਹਿਣਯੋਗ: ਕਮਲ ਕਿਸ਼ੋਰ ਸ਼ਰਮਾ

ਚੰਡੀਗੜ੍ਹ ਬੀਜੇਪੀ ਪ੍ਰਧਾਨ ਵੱਲੋਂ ਪੰਜਾਬੀਆਂ ਖ਼ਿਲਾਫ਼ ਕੀਤੀ ਗਈ ਅਪਮਾਨਜਨਕ ਟਿੱਪਣੀ ਅਸਹਿਣਯੋਗ: ਕਮਲ ਕਿਸ਼ੋਰ ਸ਼ਰਮਾ

ਪੰਜਾਬ 'ਚ AK-47 ਸਮੇਤ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਇਕ ਮੁਲਜ਼ਮ ਵੀ ਗ੍ਰਿਫਤਾਰ

ਪੰਜਾਬ 'ਚ AK-47 ਸਮੇਤ ਹਥਿਆਰਾਂ ਦਾ ਵੱਡਾ ਜ਼ਖੀਰਾ ਬਰਾਮਦ, ਇਕ ਮੁਲਜ਼ਮ ਵੀ ਗ੍ਰਿਫਤਾਰ

'ਅੰਮ੍ਰਿਤਸਰੀ ਕੁਲਚੇ' ਲਈ GI ਟੈਗ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦਾ ਵੱਡਾ ਕਦਮ, DC ਦਫ਼ਤਰ 'ਚ ਹੋਈ ਮੀਟਿੰਗ

'ਅੰਮ੍ਰਿਤਸਰੀ ਕੁਲਚੇ' ਲਈ GI ਟੈਗ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਦਾ ਵੱਡਾ ਕਦਮ, DC ਦਫ਼ਤਰ 'ਚ ਹੋਈ ਮੀਟਿੰਗ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦਾ ਗਠਨ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦਾ ਗਠਨ

ਲੁਧਿਆਣਾ 'ਚ 3 ਮੰਜ਼ਿਲਾ ਫੈਕਟਰੀ ਨੂੰ ਲੱਗੀ ਅੱਗ

ਲੁਧਿਆਣਾ 'ਚ 3 ਮੰਜ਼ਿਲਾ ਫੈਕਟਰੀ ਨੂੰ ਲੱਗੀ ਅੱਗ

ਉਤਰਾਖੰਡ ਪੁਲਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਬੇਇੱਜ਼ਤ ਕਰਨਾ ਮੰਦਭਾਗਾ: ਐਡਵੋਕੇਟ ਧਾਮੀ

ਉਤਰਾਖੰਡ ਪੁਲਸ ਵੱਲੋਂ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਬੇਇੱਜ਼ਤ ਕਰਨਾ ਮੰਦਭਾਗਾ: ਐਡਵੋਕੇਟ ਧਾਮੀ

ਪੰਜਾਬ: ਇੰਟਰਵਿਊ ਦੇਣ ਨਿਕਲੀ ਕੁੜੀ ਦੀ ਮਿਲੀ ਲਾਸ਼! ਹਾਲਤ ਵੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ

ਪੰਜਾਬ: ਇੰਟਰਵਿਊ ਦੇਣ ਨਿਕਲੀ ਕੁੜੀ ਦੀ ਮਿਲੀ ਲਾਸ਼! ਹਾਲਤ ਵੇਖ ਪਰਿਵਾਰ ਦੀਆਂ ਨਿਕਲੀਆਂ ਧਾਹਾਂ

ਮੁਫ਼ਤ ਇਲਾਜ ਨਾਲ ਲੋਕਾਂ ਲਈ ਵਰਦਾਨ ਬਣੇ ਜ਼ਿਲ੍ਹੇ ਦੇ 22 ਆਮ ਆਦਮੀ ਕਲੀਨਿਕ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਮੁਫ਼ਤ ਇਲਾਜ ਨਾਲ ਲੋਕਾਂ ਲਈ ਵਰਦਾਨ ਬਣੇ ਜ਼ਿਲ੍ਹੇ ਦੇ 22 ਆਮ ਆਦਮੀ ਕਲੀਨਿਕ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਆਮ ਆਦਮੀ ਪਾਰਟੀ ਦੀਆਂ ਗਾਰੰਟੀਆਂ ਬਣੀਆਂ ਚੋਣੀ ਵਾਅਦੇ, ਪੰਜਾਬ ਦੀ ਜਨਤਾ ਮੰਗ ਰਹੀ ਜਵਾਬ: ਨਰਿੰਦਰ ਸਿੰਘ ਰਾਣਾ

ਆਮ ਆਦਮੀ ਪਾਰਟੀ ਦੀਆਂ ਗਾਰੰਟੀਆਂ ਬਣੀਆਂ ਚੋਣੀ ਵਾਅਦੇ, ਪੰਜਾਬ ਦੀ ਜਨਤਾ ਮੰਗ ਰਹੀ ਜਵਾਬ: ਨਰਿੰਦਰ ਸਿੰਘ ਰਾਣਾ

ਜ਼ਿਲ੍ਹਾ ਪੱਧਰੀ ਯੋਗਾ ਦਿਵਸ ਦੀਆਂ ਤਿਆਰੀਆਂ ਮੁਕੰਮਲ: ਡਿਪਟੀ ਕਮਿਸ਼ਨਰ

ਜ਼ਿਲ੍ਹਾ ਪੱਧਰੀ ਯੋਗਾ ਦਿਵਸ ਦੀਆਂ ਤਿਆਰੀਆਂ ਮੁਕੰਮਲ: ਡਿਪਟੀ ਕਮਿਸ਼ਨਰ