Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

21 ਅਪ੍ਰੈਲ, 2026 06:25 PM

ਭਗਤਾ ਭਾਈ (ਸਿਕੰਦਰ ਸਿੰਘ ਕੋਇਰ ਸਿੰਘ ਵਾਲਾ) : ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ ਭਗਤਾ ਭਾਈ ਕਾ ਇਲਾਕੇ ਦੀ ਇੱਕ ਅਜਿਹੀ ਨਾਮਵਰ ਵਿੱਦਿਅਕ ਸੰਸਥਾ ਹੈ, ਜਿਸ ਦੇ ਵਿਦਿਆਰਥੀ ਆਏ ਦਿਨ ਬਲੰਦੀਆਂ ਨੂੰ ਛੂਹਣ ਵਾਲੀਆਂ ਪ੍ਰਾਪਤੀਆਂ ਕਰਦੇ ਹਨ। ਇਸ ਸੰਸਥਾ ਦੇ ਵਿਿਦਆਰਥੀਆਂ ਨੇ ਇਸ ਵਾਰ ਵੀ ਦਸਵੀਂ ਜਮਾਤ ਦੇ ਨਤੀਜੇ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਦੇ ਹੋਏ ਪਿਛਲੇ ਸਾਲਾਂ ਦੇ ਰਿਕਾਰਡ ਨੂੰ ਮਾਤ ਪਾ ਦਿੱਤੀ ਹੈ। ਸਕੂਲ ਅਨੁਸਾਰ ਇਸ ਸਾਲ ਦਸਵੀਂ ਜਮਾਤ ਦੇ 154 ਵਿਿਦਆਰਥੀਆਂ ਨੇ 100% ਨਤੀਜਾ ਦਿੱਤਾ ਹੈ। ਇਸ ਪ੍ਰੀਖਿਆ ਵਿੱਚੋਂ ਹੋਣਹਾਰ ਵਿਿਦਆਰਥਣ ਜਸਮੀਨ ਕੌਰ ਪੁੱਤਰੀ ਸੁਖਚੈਨ ਸਿੰਘ ਵਾਸੀ ਜੀਦਾ ਨੇ 98.40% ਅੰਕ ਪ੍ਰਾਪਤ ਕਰਕੇ ਪਹਿਲਾ, ਹਰਿਤੀ ਸਿੰਗਲਾ ਪੁੱਤਰੀ ਨਵੀਨ ਕੁਮਾਰ ਵਾਸੀ ਭਗਤਾ ਭਾਈ ਕਾ ਅਤੇ ਮਨਵੀਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮੱਲਾ ਨੇ 98% ਅੰਕ ਪ੍ਰਾਪਤ ਕਰਕੇ ਦੂਜਾ , ਅਭਿਨੂਰ ਕੌਰ ਪੁੱਤਰੀ ਬਲਵੰਤ ਸਿੰਘ ਵਾਸੀ ਕੋਠੇ ਮਹਿਲਰ ਫਤਹਿਗੜ੍ਹ ਨੇ 97.60% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕਰਦੇ ਸੰਸਥਾ ਦਾ ਨਾਮ ਚਮਕਾਇਆ ਹੈ।ਜਿਕਰਯੋਗ ਹੈ ਕਿ 9 ਵਿਿਦਆਰਥੀਆਂ ਨੇ 95% ਤੋਂ ਉਪਰ ਅੰਕ ਪ੍ਰਾਪਤ ਕੀਤੇ।ਇਹਨਾਂ ਵਿਿਦਆਰਥੀਆਂ ਨੂੰ ਡੀ.ਈ.ੳ ਮਮਤਾ ਖੁਰਾਨਾ ਸੇਠੀ ਵੱਲੋਂ ਫੁਲਾਂ ਦਾ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਦਾ ਮੂੰਹ ਵੀ ਮਿੱਠਾ ਕਰਵਾਇਆ ਗਿਆ । ਸ੍ਰੀਮਤੀ ਸੇਠੀ ਨੇ ਵਿਿਦਆਰਥੀਆਂ ਦੀ ਸਫਲਤਾ ਉੱਤੇ ਮਾਣ ਕਰਦੇ ਹੋਏ ਕਿਹਾ ਕਿ ਇਹ ਵਿਿਦਆਰਥੀ ਇੱਕ ਦਿਨ ਸਮੁੱਚ ਦੇਸ਼ ਦਾ ਨਾਮ ਰੌਸ਼ਨ ਕਰਨਗੇ । ਉਹਨਾਂ ਨੇ ਵਿਿਦਆਰਥੀਆਂ ਤੋਂ ਉਹਨਾਂ ਦ ਸੁਪਨਿਆਂ ਬਾਰੇ ਪੁਛਿਆ ਜਿਸ ਦੌਰਾਨ ਵਿਿਦਆਰਥੀਆਂ ਨੇ ਡਾਕਟਰ , ਇੰਜੀਨਿਅਰ , ਜੱਜ ਅਦਿ ਬਣ ਕੇ ਦੇਸ਼ ਦੀ ਸੇਵਾ ਕਰਨ ਦੇ ਜਜਬੇ ਬਾਰੇ ਦਸਿਆ।ਸ੍ਰੀਮਤੀ ਸੇਠੀ ਨੇ ਵਿਿਦਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਸਫਲਤਾ ਤੁਹਾਨੂੰ ਬਹੁਤ ਉੱਚਾ ਲੈ ਕੇ ਜਾਵੇਗੀ ਪਰ ਇਸ ਦਾ ਫਾਇਦਾ ਤਾਂ ਹੀ ਹੋਵੇਗੇ ਜੇਕਰ ਤੁਸੀਂ ਜਨਤਕ ਭਲਾਈ ਨੂੰ ਪਹਿਲ ਦੇਵੋਗੇ ਇਸ ਲਈ ਤੁਹਾਡੇ ਅੰਦਰ ਆਪਣੇ ਲਈ ਹੀ ਨਹੀ ਸਗੋਂ ਦੂਜਿਆਂ ਦੀ ਮਦਦ ਕਰਨ ਦਾ ਜਜਬਾ ਹੋਣਾ ਚਾਹੀਦਾ ਹੈ।

ਸਕੂਲ ਦੇ ਪਿ੍ੰਸੀਪਲ ਰੂਪ ਲਾਲ ਬਾਂਸਲ ਨੇ ਵਿਿਦਆਰਥੀਆਂ ਦੀ ਰਿਕਾਰਡ ਤੋੜ ਸਫ਼ਲਤਾ ਪ੍ਰਾਪਤ ਕਰਨ ਤੇ ਸ਼ਲਾਘਾ ਕੀਤੀ ਅਤੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਬਾਕੀ ਵਿਿਦਆਰਥੀਆਂ ਨੂੰ ਵੀ ਇਸੇ ਤਰਾਂ ਸਖਤ ਮਿਹਨਤ ਕਰਨ ਦੇ ਲਈ ਪ੍ਰੇਰਿਤ ਕੀਤਾ।ਸ੍ਰੀ ਬਾਂਸਲ ਨੇ ਅਧਿਆਪਕ ਸਾਹਿਬਾਨਾਂ ਨੂੰ ਉਨ੍ਹਾਂ ਦੀ ਅਣਥੱਕ ਮਿਹਨਤ ਦੀ ਵਡਿਆਈ ਕਰਦੇ ਹੋਏ ਇਸ ਸ਼ਾਨਦਾਰ ਨਤੀਜੇ ਦੀ ਵਧਾਈ ਦਿੱਤੀ।ਇਸ ਸਮੇਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਮੈਂਬਰ ਹਰਦੇਵ ਸਿੰਘ ਬਰਾੜ (ਸਾਬਕਾ ਚੇਅਰਮੈਨ), ਹਰਗੁਰਪ੍ਰੀਤ ਸਿੰਘ ਗਗਨ ਬਰਾੜ (ਚੇਅਰਮੈਨ), ਗੁਰਮੀਤ ਸਿੰਘ ਗਿੱਲ (ਪ੍ਰਧਾਨ), ਪਰਮਪਾਲ ਸਿੰਘ ਸ਼ੈਰੀ ਢਿੱਲੋਂ (ਵਾਈਸ ਚੇਅਰਮੈਨ) , ਰਾਜਵਿੰਦਰ ਸਿੰਘ ਸੋਢੀ (ਜਨਰਲ ਸਕੱਤਰ), ਸਰਪੰਚ ਗੁਰਮੀਤ ਸਿੰਘ ਗਿੱਲ ( ਵਿੱਤ ਸਕੱਤਰ)ਨੇ , ਪ੍ਰਿੰਸੀਪਲ ਸਾਹਿਬ, ਕੋਆਰਡੀਨੇਟਰਜ਼ ਅਤੇ ਸਮੂਹ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ