Tuesday, July 21, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਪੰਜਾਬ

ਧਰਮਕੋਟ ਤੇ ਗੜ੍ਹਸ਼ੰਕਰ 'ਚ ਐੱਸ. ਆਈ. ਆਰ-2026 ਤਹਿਤ ਚੋਣ ਰਿਕਾਰਡ ਹੋਇਆ 100 ਫ਼ੀਸਦੀ ਡਿਜੀਟਲ

19 ਜੁਲਾਈ, 2026 06:25 PM

ਚੰਡੀਗੜ੍ਹ/ਜਲੰਧਰ : ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿਤਰਾ ਨੇ ਵਿਧਾਨ ਸਭਾ ਹਲਕਾ ਧਰਮਕੋਟ ਅਤੇ ਗੜ੍ਹਸ਼ੰਕਰ ’ਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ. ਆਰ.-2026) ਤਹਿਤ ਚੋਣ ਰਿਕਾਰਡਾਂ ਤੇ ਪ੍ਰਕਿਰਿਆਵਾਂ 100 ਫ਼ੀਸਦੀ ਡਿਜੀਟਲ ਹੋਣ 'ਤੇ ਖ਼ੁਸ਼ੀ ਪ੍ਰਗਟਾਉਂਦਿਆਂ ਪੰਜਾਬ ਦੀ ਚੋਣ ਪ੍ਰਣਾਲੀ ਲਈ ਮਹੱਤਵਪੂਰਨ ਉਪਲੱਬਧੀ ਕਰਾਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਇਹ ਮੀਲ ਪੱਥਰ ਚੋਣ ਪ੍ਰਬੰਧਨ ’ਚ ਪਾਰਦਰਸ਼ਤਾ, ਕੁਸ਼ਲਤਾ ਅਤੇ ਆਧੁਨਿਕ ਤਕਨਾਲੋਜੀ ਦੇ ਪ੍ਰਭਾਵਸ਼ਾਲੀ ਇਸਤੇਮਾਲ ਵੱਲ ਪੰਜਾਬ ਦੀ ਨਿਰੰਤਰ ਤਰੱਕੀ ਦਾ ਸਪੱਸ਼ਟ ਸਬੂਤ ਹੈ। ਇਸ ਉਪਰਾਲੇ ਨਾਲ ਨਾ ਸਿਰਫ਼ ਚੋਣੀ ਪ੍ਰਕਿਰਿਆ ਹੋਰ ਸੁਚਾਰੂ ਬਣੇਗੀ, ਸਗੋਂ ਭਵਿੱਖ ’ਚ ਵੋਟਰ ਸੇਵਾਵਾਂ ਨੂੰ ਵੀ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਮੁਹੱਈਆ ਕਰਵਾਇਆ ਜਾ ਸਕੇਗਾ।

ਮੁੱਖ ਚੋਣ ਅਧਿਕਾਰੀ ਨੇ ਸਫ਼ਲਤਾ ਦਾ ਸਿਹਰਾ ਜ਼ਿਲ੍ਹਾ ਚੋਣ ਅਧਿਕਾਰੀਆਂ (ਡੀ. ਈ. ਓ), ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ (ਈ. ਆਰ. ਓ) ਅਤੇ ਬੂਥ ਲੈਵਲ ਅਫ਼ਸਰਾਂ (ਬੀ. ਐੱਲ. ਓਜ਼.) ਦੇ ਸਮਰਪਿਤ ਤੇ ਤਾਲਮੇਲ ਭਰੇ ਯਤਨਾਂ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਧਰਮਕੋਟ ਅਤੇ ਗੜ੍ਹਸ਼ੰਕਰ ਹੁਣ ਸੂਬੇ ਦੇ ਹੋਰ ਹਲਕਿਆਂ ਲਈ ਇਕ ਮਾਡਲ ਵਜੋਂ ਉਭਰੇ ਹਨ। ਮਿਤਰਾ ਨੇ ਦੱਸਿਆ ਕਿ ਪੰਜਾਬ 'ਚ ਐੱਸ. ਆਈ. ਆਰ.-2026 ਤਹਿਤ ਘਰ-ਘਰ ਜਾ ਕੇ ਵੋਟਰਾਂ ਦੇ ਵੇਰਵਿਆਂ ਦੀ ਤਸਦੀਕ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਇਸੇ ਸਿਲਸਿਲੇ 'ਚ ਉਨ੍ਹਾਂ ਸੂਬੇ ਦੇ ਸਮੂਹ ਯੋਗ ਵੋਟਰਾਂ ਨੂੰ ਐਤਵਾਰ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ 'ਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸਹੀ, ਅਪਡੇਟ ਅਤੇ ਤਰੁੱਟੀ ਰਹਿਤ ਬਣਾਇਆ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ

ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ

24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ

24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ

ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ

ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ

2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ

2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ

ਪੰਜਾਬ ਦੇ 12 ਜ਼ਿਲ੍ਹਿਆਂ ਲਈ ਵੱਡੀ ਖ਼ੁਸ਼ਖ਼ਬਰੀ, ਇਨ੍ਹਾਂ ਪ੍ਰਾਜੈਕਟਾਂ ਨਾਲ ਮਿਲੇਗਾ ਸਿੱਧਾ ਲਾਭ

ਪੰਜਾਬ ਦੇ 12 ਜ਼ਿਲ੍ਹਿਆਂ ਲਈ ਵੱਡੀ ਖ਼ੁਸ਼ਖ਼ਬਰੀ, ਇਨ੍ਹਾਂ ਪ੍ਰਾਜੈਕਟਾਂ ਨਾਲ ਮਿਲੇਗਾ ਸਿੱਧਾ ਲਾਭ

ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ

ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ

ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲਾ : ਸਾਬਕਾ ਮੈਨੇਜਰ ਟੌਹੜਾ ਨੂੰ ਨਹੀਂ ਮਿਲੀ ਜ਼ਮਾਨਤ

ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲਾ : ਸਾਬਕਾ ਮੈਨੇਜਰ ਟੌਹੜਾ ਨੂੰ ਨਹੀਂ ਮਿਲੀ ਜ਼ਮਾਨਤ

SIT ਅੱਗੇ ਪੇਸ਼ੀ ਮਗਰੋਂ ਬਾਹਰ ਆਏ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ

SIT ਅੱਗੇ ਪੇਸ਼ੀ ਮਗਰੋਂ ਬਾਹਰ ਆਏ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ

ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ : ਜਥੇਦਾਰ ਗੜਗੱਜ

ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ : ਜਥੇਦਾਰ ਗੜਗੱਜ

ਵਿਦੇਸ਼ 'ਚ ਲੁਕਿਆ ਖ਼ਤਰਨਾਕ ਗੈਂਗਸਟਰ ਵਰਿੰਦਰ ਜੋਬਨ ਗ੍ਰਿਫ਼ਤਾਰ, ਕਈ ਕਤਲ ਕੇਸਾਂ 'ਚ ਹੈ ਲੋੜੀਂਦਾ

ਵਿਦੇਸ਼ 'ਚ ਲੁਕਿਆ ਖ਼ਤਰਨਾਕ ਗੈਂਗਸਟਰ ਵਰਿੰਦਰ ਜੋਬਨ ਗ੍ਰਿਫ਼ਤਾਰ, ਕਈ ਕਤਲ ਕੇਸਾਂ 'ਚ ਹੈ ਲੋੜੀਂਦਾ