Monday, August 17, 2026
BREAKING
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ ਪਾਕਿਸਤਾਨ, ਤੁਰਕੀ ਤੇ ਸਾਊਦੀ ਅਰਬ ਵਿਚਾਲੇ ਹੋਏ ਰੱਖਿਆ ਸਮਝੌਤੇ 'ਤੇ ਟਰੰਪ ਦਾ ਵੱਡਾ ਬਿਆਨ ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17 ਵਿਅਕਤੀ ਗ੍ਰਿਫ਼ਤਾਰ PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ ਪੂਰੀ, ਹੁਣ ਐਮਰਜੈਂਸੀ 'ਚ... ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ 'ਮੀਰੀ-ਪੀਰੀ ਖਾਲਸਾ ਮਾਰਚ' ਦਾ ਦੂਜਾ ਪੜਾਅ

ਪੰਜਾਬ

ਧੀ ਮਾਰੂ ਸੋਚ ਬਰਦਾਸ਼ਤ ਨਹੀਂ—ਕਾਨੂੰਨ ਤੋੜਨ ਵਾਲੇ ਜਾਣਗੇ ਜੇਲ੍ਹ : ਡਾ. ਹਰੀਸ਼ ਕਿਰਪਾਲ

17 ਅਗਸਤ, 2026 06:03 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਵੱਲੋਂ ਅੱਜ ਨਵਾਂਸ਼ਹਿਰ ਵਿੱਚ ਛੇ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਇਨ੍ਹਾਂ ਸੈਂਟਰਾਂ ਦੇ ਰਿਕਾਰਡ ਦੀ ਬਰੀਕੀ ਨਾਲ ਜਾਂਚ ਕੀਤੀ। ਕਾਰਵਾਈ ਦੌਰਾਨ ਕਾਰਜਕਾਰੀ ਪੀ.ਐਨ.ਡੀ.ਟੀ. ਕੋਆਰਡੀਨੇਟਰ ਹਰਨੇਕ ਸਿੰਘ ਵੀ ਮੌਜੂਦ ਰਹੇ।

ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਜਾਂ ਕਰਵਾਉਣਾ ਗੰਭੀਰ ਅਪਰਾਧ ਹੈ ਅਤੇ ਦੋਸ਼ੀ ਸਾਬਤ ਹੋਣ ’ਤੇ ਘੱਟੋ-ਘੱਟ ਤਿੰਨ ਸਾਲ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਐਕਟ ਦਾ ਮੁੱਖ ਉਦੇਸ਼ ਕੰਨਿਆ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ’ਤੇ ਰੋਕ ਲਗਾਉਣਾ ਅਤੇ ਮੈਡੀਕਲ ਤਕਨੀਕਾਂ ਦੀ ਗਲਤ ਵਰਤੋਂ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਇਸ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਹਰ ਗਤੀਵਿਧੀ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ।
 
ਡਾ. ਕਿਰਪਾਲ ਨੇ ਸੈਂਟਰਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪੀ.ਸੀ.ਪੀ.ਐਨ.ਡੀ.ਟੀ. ਐਕਟ ਦੀਆਂ ਧਾਰਾਵਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ, ਨਹੀਂ ਤਾਂ ਸਖ਼ਤ ਕਾਰਵਾਈ ਲਈ ਤਿਆਰ ਰਹਿਣ। ਉਨ੍ਹਾਂ ਲਿੰਗ ਜਾਂਚ ’ਤੇ ਸਖ਼ਤ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਉਲੰਘਣਾ ਕਰਨ ’ਤੇ ਗੱਲ ਜੇਲ੍ਹ ਤੱਕ ਪਹੁੰਚੇਗੀ।
 
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੰਨਿਆ ਭਰੂਣ ਹੱਤਿਆ ਮਨੁੱਖਤਾ ’ਤੇ ਕਾਲਾ ਦਾਗ ਹੈ ਅਤੇ ਇਸਨੂੰ ਖਤਮ ਕਰਨ ਲਈ ਸਿਰਫ਼ ਕਾਨੂੰਨੀ ਕਾਰਵਾਈ ਹੀ ਨਹੀਂ, ਸਗੋਂ ਸਮਾਜ ਦੀ ਸੋਚ ਵਿੱਚ ਵੀ ਵੱਡੇ ਬਦਲਾਅ ਦੀ ਲੋੜ ਹੈ। ਔਰਤਾਂ ਦੀ ਮਹੱਤਤਾ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਔਰਤਾਂ ਤੋਂ ਬਿਨਾਂ ਸਮਾਜ ਦੀ ਹੋਂਦ ਅਸੰਭਵ ਹੈ। ਔਰਤ ਘਰ ਦੀ ਨੀਂਹ ਹੋਣ ਦੇ ਨਾਲ-ਨਾਲ ਹਰ ਖੇਤਰ ਵਿੱਚ ਆਪਣਾ ਯੋਗਦਾਨ ਪਾ ਰਹੀ ਹੈ, ਇਸ ਲਈ ਉਨ੍ਹਾਂ ਪ੍ਰਤੀ ਸਨਮਾਨ ਅਤੇ ਸਮਾਨਤਾ ਵਾਲੀ ਸੋਚ ਅਪਣਾਉਣਾ ਬਹੁਤ ਜ਼ਰੂਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ

ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ

ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ

ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ

ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ

ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ

ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ

ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ

ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ

ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ

ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ

ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ 'ਮੀਰੀ-ਪੀਰੀ ਖਾਲਸਾ ਮਾਰਚ' ਦਾ ਦੂਜਾ ਪੜਾਅ

ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ 'ਮੀਰੀ-ਪੀਰੀ ਖਾਲਸਾ ਮਾਰਚ' ਦਾ ਦੂਜਾ ਪੜਾਅ

ਅਗਰਵਾਲ ਸਭਾ ਵੱਲੋਂ  ਆਜਾਦੀ ਦਿਹਾੜਾ ਮਨਾਇਆ ਗਿਆ   

ਅਗਰਵਾਲ ਸਭਾ ਵੱਲੋਂ  ਆਜਾਦੀ ਦਿਹਾੜਾ ਮਨਾਇਆ ਗਿਆ   

ਗਗਨ PA ਦੇ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਗਗਨ PA ਦੇ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਉਵਸਗਹਰਮ ਸਤੋਤਰ ਦਾ ਜਾਪ ਕਰਨ ਨਾਲ ਭੌਤਿਕ ਅਤੇ ਅਧਿਆਤਮਿਕ ਲਾਭ ਹੁੰਦੇ ਹਨ: ਸਵਾਤੀ ਜੀ ਮਹਾਰਾਜ

ਉਵਸਗਹਰਮ ਸਤੋਤਰ ਦਾ ਜਾਪ ਕਰਨ ਨਾਲ ਭੌਤਿਕ ਅਤੇ ਅਧਿਆਤਮਿਕ ਲਾਭ ਹੁੰਦੇ ਹਨ: ਸਵਾਤੀ ਜੀ ਮਹਾਰਾਜ