Saturday, July 18, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਮਨੋਰੰਜਨ

ਧੁਰੰਦਰ ਨੇ ਤੀਲ੍ਹਿਆਂ ਵਾਂਗ ਉਡਾ'ਤੇ ਸਾਰੇ ਰਿਕਾਰਡ ! ਸਿਰਫ਼ 4 ਦਿਨਾਂ 'ਚ ਛਾਪ'ਤਾ 750 ਕਰੋੜ

23 ਮਾਰਚ, 2026 07:26 PM

ਰਣਵੀਰ ਸਿੰਘ ਦੀ ਫਿਲਮ 'ਧੁਰੰਦਰ 2' ਨੇ ਬਾਕਸ ਆਫਿਸ 'ਤੇ ਅਜਿਹੀ ਸੁਨਾਮੀ ਲਿਆਂਦੀ ਹੈ ਕਿ ਸਾਰੇ ਪੁਰਾਣੇ ਰਿਕਾਰਡ ਤਿਨਕੇ ਵਾਂਗ ਖਿੱਲਰ ਗਏ ਹਨ। ਨਿਰਦੇਸ਼ਕ ਆਦਿਤਿਆ ਧਰ ਦੀ ਇਸ ਸਪਾਈ-ਥ੍ਰਿਲਰ ਨੇ ਆਪਣੇ ਪਹਿਲੇ ਵੀਕੈਂਡ (4 ਦਿਨਾਂ) ਵਿੱਚ ਹੀ ਕਮਾਈ ਦੇ ਉਹ ਝੰਡੇ ਗੱਡੇ ਹਨ, ਜਿਸ ਦੀ ਕਲਪਨਾ ਵੀ ਮੁਸ਼ਕਿਲ ਸੀ।

ਕਮਾਈ ਦੇ ਹੈਰਾਨੀਜਨਕ ਅੰਕੜੇ
ਫਿਲਮ ਨੇ ਸਿਰਫ 4 ਦਿਨਾਂ ਵਿੱਚ ਦੁਨੀਆ ਭਰ ਵਿੱਚ 750 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰਕੇ ਇਤਿਹਾਸ ਰਚ ਦਿੱਤਾ ਹੈ। ਫਿਲਮ ਦੀ ਕਮਾਈ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:

ਭਾਰਤ (ਨੈੱਟ ਕਲੈਕਸ਼ਨ): 466 ਕਰੋੜ ਰੁਪਏ
ਭਾਰਤ (ਗ੍ਰੌਸ ਕਲੈਕਸ਼ਨ): 550 ਕਰੋੜ ਰੁਪਏ
ਓਵਰਸੀਜ਼ (ਵਿਦੇਸ਼ੀ ਕਮਾਈ): 211 ਕਰੋੜ ਰੁਪਏ
ਕੁੱਲ ਵਰਲਡਵਾਈਡ ਕਲੈਕਸ਼ਨ: 761 ਕਰੋੜ ਰੁਪਏ (ਲਗਭਗ)
ਇਹ ਵੀ ਪੜ੍ਹੋ: ਜਦੋਂ ਨਰਿੰਦਰ ਚੰਚਲ ਨੂੰ ਮਾਤਾ ਰਾਣੀ ਨੇ ਸਿਖਾਇਆ ਸਬਕ ! ਹੰਕਾਰ ਕਾਰਨ ਰਾਤੋ-ਰਾਤ ਚਲੀ ਗਈ ਸੀ ਆਵਾਜ਼

'ਬਾਹੂਬਲੀ' ਅਤੇ 'RRR' ਨੂੰ ਪਛਾੜ ਕੇ ਬਣੀ ਨੰਬਰ 2
ਇਸ ਸ਼ਾਨਦਾਰ ਕਮਾਈ ਦੇ ਨਾਲ 'ਧੁਰੰਦਰ 2' ਨੇ ਭਾਰਤੀ ਸਿਨੇਮਾ ਦੀਆਂ ਸਭ ਤੋਂ ਵੱਡੀਆਂ ਫਿਲਮਾਂ 'ਬਾਹੂਬਲੀ 2' (591 ਕਰੋੜ) ਅਤੇ 'RRR' (470 ਕਰੋੜ) ਦੇ ਓਪਨਿੰਗ ਵੀਕੈਂਡ ਦੇ ਰਿਕਾਰਡਾਂ ਨੂੰ ਬੁਰੀ ਤਰ੍ਹਾਂ ਮਾਤ ਦੇ ਦਿੱਤੀ ਹੈ। ਹੁਣ ਇਹ ਫਿਲਮ ਭਾਰਤੀ ਇਤਿਹਾਸ ਦੀ ਦੂਜੀ ਸਭ ਤੋਂ ਵੱਡੀ ਓਪਨਿੰਗ ਕਰਨ ਵਾਲੀ ਫਿਲਮ ਬਣ ਗਈ ਹੈ, ਜੋ ਸਿਰਫ 'ਪੁਸ਼ਪਾ 2' ਤੋਂ ਪਿੱਛੇ ਹੈ।

ਅਮਰੀਕਾ ਤੋਂ ਇੰਡੀਆ ਤੱਕ ਰਣਵੀਰ ਦਾ ਜਲਵਾ
ਸਿਰਫ ਦੇਸ਼ ਹੀ ਨਹੀਂ, ਸਗੋਂ ਵਿਦੇਸ਼ਾਂ ਵਿੱਚ ਵੀ ਰਣਵੀਰ ਸਿੰਘ ਦਾ ਜਾਦੂ ਸਿਰ ਚੜ੍ਹ ਕੇ ਬੋਲ ਰਿਹਾ ਹੈ। ਅਮਰੀਕਾ ਅਤੇ ਕੈਨੇਡਾ ਦੇ ਬਾਜ਼ਾਰਾਂ ਵਿੱਚ ਫਿਲਮ ਨੇ 211 ਕਰੋੜ ਰੁਪਏ ਦੀ ਕਮਾਈ ਕਰਕੇ ਸਾਬਤ ਕਰ ਦਿੱਤਾ ਹੈ ਕਿ ਇਹ ਇੱਕ ਗਲੋਬਲ ਬਲਾਕਬਸਟਰ ਹੈ। ਫਿਲਮ ਵਿੱਚ ਰਣਵੀਰ ਸਿੰਘ ਦੇ ਨਾਲ-ਨਾਲ ਸੰਜੇ ਦੱਤ, ਆਰ. ਮਾਧਵਨ ਅਤੇ ਅਰਜੁਨ ਰਾਮਪਾਲ ਦੀ ਅਦਾਕਾਰੀ ਦੀ ਵੀ ਖੂਬ ਸ਼ਲਾਘਾ ਹੋ ਰਹੀ ਹੈ। ਟ੍ਰੇਡ ਐਨਾਲਿਸਟਾਂ ਮੁਤਾਬਕ, ਜਿਸ ਰਫਤਾਰ ਨਾਲ ਇਹ ਫਿਲਮ ਅੱਗੇ ਵਧ ਰਹੀ ਹੈ, ਇਹ ਬਹੁਤ ਜਲਦ 1000 ਕਰੋੜ ਦੇ ਜਾਦੂਈ ਅੰਕੜੇ ਨੂੰ ਪਾਰ ਕਰ ਲਵੇਗੀ।

Have something to say? Post your comment

ਅਤੇ ਮਨੋਰੰਜਨ ਖਬਰਾਂ

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

83 ਦੀ ਉਮਰ ਵਿਚ ਅਮਿਤਾਭ ਦਾ ਸਫਲਤਾ ਮੰਤਰ, ਕਿਹਾ- ਆਰਾਮ ਨਹੀਂ ਕਰਮ ਹੈ ਅਸਲੀ ਤਾਕਤ

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ ਹੋਵੇਗੀ ਰਿਲੀਜ਼

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ

17 ਜੁਲਾਈ ਤੋਂ ਇਸ OTT ਪਲੇਟਫਾਰਮ 'ਤੇ ਸਟ੍ਰੀਮ ਹੋਵੇਗੀ ਫਿਲਮ "ਚਾਂਦ ਮੇਰਾ ਦਿਲ"

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪ੍ਰਭਾਸ ਦੀ ਫਿਲਮ 'ਫੌਜੀ' ਦੀ ਰਿਲੀਜ਼ ਤਰੀਕ ਆਈ ਸਾਹਮਣੇ, ਨਵੇਂ ਪੋਸਟਰ ਨੇ ਹੋਰ ਵਧਾਈ ਉਤਸੁਕਤਾ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਹੈਂਡ ਗ੍ਰਨੇਡ ਤੇ ਗਲੌਕ ਸਣੇ ISI ਦਾ ਕਰਿੰਦਾ ਗ੍ਰਿਫ਼ਤਾਰ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

'ਸਤਲੁਜ' ਤੋਂ ਬਾਅਦ ਹੁਣ 'ਦਸਤਾਰ' ਨੂੰ ਵੀ ਨਹੀਂ ਮਿਲਿਆ ਸੈਂਸਰ ਬੋਰਡ ਦਾ ਸਰਟੀਫਿਕੇਟ

"ਜ਼ਿੰਦਗੀ ਨਾ ਮਿਲੇਗੀ ਦੋਬਾਰਾ" ਨੇ ਪੂਰੇ ਕੀਤੇ 15 ਸਾਲ, ਐਕਸਲ ਐਂਟਰਟੇਨਮੈਂਟ ਨੇ ਯਾਦਾਂ ਕੀਤੀਆਂ ਤਾਜ਼ਾ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ

ਰਾਣੀ ਮੁਖਰਜੀ ਬਣ ਗਈ 'ਡਾਕਟਰ' ! ਆਸਟ੍ਰੇਲੀਆ ਦੀ ਲਾ-ਟ੍ਰੋਬ ਯੂਨੀਵਰਸਿਟੀ ਨੇ ਦਿੱਤੀ ਡਿਗਰੀ