Friday, September 04, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਮਨੋਰੰਜਨ

'ਧੁਰੰਦਰ 2' ਦੀ ਸਫਲਤਾ ਦਰਮਿਆਨ ਅਰਜੁਨ ਰਾਮਪਾਲ ਦਾ ਵੱਡਾ ਧਮਾਕਾ, ਹੱਥ ਲੱਗਾ ਇਕ ਹੋਰ ਵੱਡਾ ਪ੍ਰੋਜੈਕਟ

25 ਮਾਰਚ, 2026 07:31 PM

ਮੁੰਬਈ : ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਇਨੀਂ ਦਿਨੀਂ ਆਪਣੀ ਸਫਲਤਾ ਦੇ ਰੰਗ ਵਿੱਚ ਰੰਗੇ ਹੋਏ ਹਨ। 'ਧੁਰੰਦਰ' ਫ੍ਰੈਂਚਾਈਜ਼ੀ ਵਿੱਚ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਲੋਹਾ ਮਨਵਾਉਣ ਤੋਂ ਬਾਅਦ, ਹੁਣ ਉਹ ਇੱਕ ਹੋਰ ਵੱਡੇ ਪ੍ਰੋਜੈਕਟ ਲਈ ਤਿਆਰ ਹਨ। ਅਰਜੁਨ ਰਾਮਪਾਲ ਜਲਦ ਹੀ ਦਿੱਗਜ ਨਿਰਦੇਸ਼ਕ ਹੰਸਲ ਮਹਿਤਾ ਦੀ ਨਵੀਂ ਸੀਰੀਜ਼ 'Billionaire' ਵਿੱਚ ਨਜ਼ਰ ਆਉਣਗੇ। ਇਸ ਸੀਰੀਜ਼ ਦਾ ਨਿਰਦੇਸ਼ਨ ਹੰਸਲ ਮਹਿਤਾ ਅਤੇ ਰੌਬੀ ਗਰੇਵਾਲ ਮਿਲ ਕੇ ਕਰ ਰਹੇ ਹਨ। ਇਸ ਨੂੰ ਅਨੁਭਵ ਚੋਪੜਾ ਅਤੇ ਸ਼ਾਂਤਨੂ ਸਾਗਰਾ ਨੇ ਲਿਖਿਆ ਹੈ। ਇਹ ਪ੍ਰੋਜੈਕਟ 'ਆਲਮਾਈਟੀ ਮੋਸ਼ਨ ਪਿਕਚਰ' ਦੇ ਬੈਨਰ ਹੇਠ ਪ੍ਰਭਲੀਨ ਸੰਧੂ ਵੱਲੋਂ ਪ੍ਰੋਡਿਊਸ ਕੀਤਾ ਜਾ ਰਿਹਾ ਹੈ ਅਤੇ ਇਹ Amazon MX Player 'ਤੇ ਰਿਲੀਜ਼ ਹੋਵੇਗੀ।

ਆਪਣੇ ਨਵੇਂ ਪ੍ਰੋਜੈਕਟ ਬਾਰੇ ਗੱਲ ਕਰਦਿਆਂ ਅਰਜੁਨ ਰਾਮਪਾਲ ਨੇ ਕਿਹਾ, "ਮੈਂ ਇਸ ਪ੍ਰੋਜੈਕਟ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਾਂ। ਅਜਿਹੇ ਕਿਰਦਾਰ ਰੋਜ਼ਾਨਾ ਨਹੀਂ ਮਿਲਦੇ। ਹੰਸਲ ਮਹਿਤਾ ਅਤੇ ਰੌਬੀ ਗਰੇਵਾਲ ਵਰਗੇ ਕਲਾਕਾਰਾਂ ਨਾਲ ਕੰਮ ਕਰਨਾ ਮੇਰੇ ਲਈ ਇੱਕ ਸੁਪਨਾ ਸੱਚ ਹੋਣ ਵਰਗਾ ਹੈ। ਮੈਂ ਇਸ ਕਿਰਦਾਰ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਮੈਨੂੰ ਉਮੀਦ ਹੈ ਕਿ ਦਰਸ਼ਕਾਂ ਨੂੰ ਇਹ ਕੰਮ ਬਹੁਤ ਪਸੰਦ ਆਵੇਗਾ।"

ਕੀ ਹੋਵੇਗੀ ਕਹਾਣੀ?

Amazon MX Player ਦੇ ਕੰਟੈਂਟ ਹੈੱਡ ਅਮੋਘ ਦੁਸਾਦ ਨੇ ਦੱਸਿਆ ਕਿ 'Billionaire' ਅਭਿਲਾਸ਼ਾ, ਤਾਕਤ ਅਤੇ ਸਫਲਤਾ ਦੀ ਕੀਮਤ ਦੀ ਕਹਾਣੀ ਹੈ। ਉਨ੍ਹਾਂ ਕਿਹਾ ਕਿ ਅਰਜੁਨ ਰਾਮਪਾਲ ਦੀ ਮੌਜੂਦਗੀ ਇਸ ਕਿਰਦਾਰ ਵਿੱਚ ਹੋਰ ਗੰਭੀਰਤਾ ਅਤੇ ਤਾਕਤ ਭਰੇਗੀ। ਹਾਲਾਂਕਿ, ਫਿਲਹਾਲ ਇਸ ਬਾਰੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਫਿਲਮ

ਫਿਲਮ "ਓਮ ਕਾ ਹਰੀ" ਦਾ ਟ੍ਰੇਲਰ ਰਿਲੀਜ਼

"ਡੋਂਟ ਬੀ ਸ਼ਾਯ" ਦਾ ਨਵਾਂ ਗਾਣਾ "ਝੂਮੋ" ਰਿਲੀਜ਼

"ਦਾਇਰਾ" ਦੇ ਮਲਿਆਲਮ ਵਰਜਨ 'ਚ ਕਰੀਨਾ ਦੇ ਕਿਰਦਾਰ "ਅਜੂਨੀ" ਨੂੰ ਆਵਾਜ਼ ਦੇਵੇਗੀ ਪਾਰਵਤੀ ਥਿਰੂਵੋਥੂ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੋਨੂੰ ਸੂਦ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਸਮੱਗਰੀ ਲੈ ਕੇ ਪਹੁੰਚੇ ਨੇਪਾਲ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

ਸੁਸ਼ਾਂਤ ਦੀ ਮੈਨੇਜਰ ਦਿਸ਼ਾ ਸਾਲਿਆਨ ਦੀ ਮੌਤ ਦੀ ਜਾਂਚ ਕਰੇਗੀ CBI, ਹਾਈ ਕੋਰਟ ਨੇ ਦਿੱਤੇ ਹੁਕਮ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਰਸ਼ਮਿਕਾ ਮੰਦਾਨਾ ਦੀ 'ਮਾਈਸਾ' ਦੀ ਰਿਲੀਜ਼ ਦਾ ਹੋਇਆ ਐਲਾਨ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ

ਕੋਰੀਆ ਦੀ ਸਭ ਤੋਂ ਵੱਡੀ ਸਾਇੰਸ-ਫਿਕਸ਼ਨ ਐਕਸ਼ਨ ਫਿਲਮ "ਹੋਪ" ਇਸ ਦਿਨ ਹੋਵੇਗੀ ਭਾਰਤ 'ਚ ਰਿਲੀਜ਼

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

ਰਸ਼ਮਿਕਾ ਮੰਦਾਨਾ ਜਲਦ ਕਰੇਗੀ ਕੰਮ 'ਤੇ ਵਾਪਸੀ, Hip Injury ਕਾਰਨ ਬ੍ਰੇਕ 'ਤੇ ਸੀ ਅਦਾਕਾਰਾ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ

‘ਸਿੰਘ ਵਰਸਿਜ਼ ਕੌਰ-2’ ਦੇ ਗੀਤਾਂ ਨੇ ਮਚਾਈ ਧੂਮ, ‘ਨੋਟਾਂ’ ਦੀ ਮਸਤੀ ਤੋਂ ਬਾਅਦ ‘ਸੋਹਣੀ’ ਨੇ ਛੇੜਿਆ ਪਿਆਰ ਦਾ ਰੰਗ