Sunday, April 12, 2026
BREAKING
ਦਿਲਪ੍ਰੀਤ ਢਿੱਲੋਂ ਨੇ ਮਹਿੰਦਰਾ BE 6 ਲਈ ਲਾਂਚ ਕੀਤਾ ਧਮਾਕੇਦਾਰ ਐਂਥਮ, ਪ੍ਰੈੱਸ ਕਾਨਫਰੰਸ ‘ਚ ਛਾਇਆ ਜਲਵਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ ਮਾਨ ਸਰਕਾਰ ਦਾ ਵੱਡਾ ਫ਼ੈਸਲਾ; ਵਿਸ਼ੇਸ਼ ਜ਼ਰੂਰਤ ਵਾਲੇ ਬੱਚਿਆਂ ਲਈ ਸੰਚਾਰ ਦੀਆਂ ਰੁਕਾਵਟਾਂ ਹੋਣਗੀਆਂ ਦੂਰ ਗੈਂਗਸਟਰਾਂ 'ਤੇ ਵਾਰ ਦਾ 80ਵਾਂ ਦਿਨ: ਪੰਜਾਬ ਪੁਲਿਸ ਵੱਲੋਂ 449 ਥਾਵਾਂ 'ਤੇ ਛਾਪੇਮਾਰੀ; 262 ਗ੍ਰਿਫ਼ਤਾਰ ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਕਚਹਿਰੀ ਵਿੱਚ ਹਾਰ ਚੁੱਕਿਆ ਅਕਾਲੀ ਦਲ ਹੁਣ ਪਰਮਾਤਮਾ ਦੀ ਕਚਹਿਰੀ ਵਿੱਚ ਵੀ ਹਾਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ ਸੁਨਾਮ ਵਿੱਚ 19 ਅਪ੍ਰੈਲ ਨੂੰ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ, ਤਿਆਰੀਆਂ ਜਾਰੀ

ਰਾਸ਼ਟਰੀ

ਨਕਸਲੀਆਂ ਵਾਂਗ ਸਾਈਬਰ ਅਪਰਾਧ ਵੀ ਹੋਣਗੇ ਖ਼ਤਮ : ਸ਼ਾਹ

11 ਫ਼ਰਵਰੀ, 2026 05:26 PM

ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ‘ਸਾਈਬਰ-ਆਧਾਰਤ ਧੋਖਾਧੜੀ ਨਾਲ ਨਜਿੱਠਣਾ ਅਤੇ ਇਸ ਦੇ ਤੰਤਰ ਨੂੰ ਖ਼ਤਮ ਕਰਨਾ’ ਵਿਸ਼ੇ ’ਤੇ ਰਾਸ਼ਟਰੀ ਸੰਮੇਲਨ ਨੂੰ ਸੰਬੋਧਨ ਕੀਤਾ। ਇਸ ਮੌਕੇ ਸੀ. ਬੀ. ਆਈ. ਦੀ ਨਵੀਂ ਸਾਈਬਰ ਅਪਰਾਧ ਸ਼ਾਖਾ, ਭਾਰਤੀ ਸਾਈਬਰ ਅਪਰਾਧ ਤਾਲਮੇਲ ਕੇਂਦਰ ਦੇ ਸੂਬਾ ਅਪਰਾਧ ਤਾਲਮੇਲ ਕੇਂਦਰ ਡੈਸ਼ਬੋਰਡ ਦਾ ਵੀ ਉਦਘਾਟਨ ਕੀਤਾ ਗਿਆ।

ਅਮਿਤ ਸ਼ਾਹ ਨੇ ਕਿਹਾ ਕਿ ਸਾਈਬਰ ਅਤੇ ਡਿਜੀਟਲ ਠੱਗੀ ’ਤੇ ਜਲਦੀ ਹੀ ਨਕੇਲ ਕੱਸੀ ਜਾਵੇਗੀ ਅਤੇ ਠੱਗਾਂ ਨੂੰ ਕਾਬੂ ਕੀਤਾ ਜਾਵੇਗਾ। ਉਨ੍ਹਾਂ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ, “ਜਿਸ ਤਰ੍ਹਾਂ ਦੇਸ਼ ਵਿਚੋਂ ਨਕਸਲੀਆਂ ਦਾ ਸਫਾਇਆ ਕੀਤਾ ਜਾ ਰਿਹਾ ਹੈ, ਉਸੇ ਤਰ੍ਹਾਂ ਸਾਈਬਰ ਕ੍ਰਾਈਮ ਅਤੇ ਉਸ ਨਾਲ ਜੁੜੇ ਸਾਰੇ ਅਪਰਾਧਾਂ ਨੂੰ ਖ਼ਤਮ ਕੀਤਾ ਜਾਵੇਗਾ।” ਸੀ. ਬੀ. ਆਈ. ਦੇ ਸਾਈਬਰ ਸਕੈਮ ਅਤੇ ਠੱਗੀ ਦੇ ਈਕੋਸਿਸਟਮ ਨੂੰ ਖ਼ਤਮ ਕਰਨ ਲਈ ਸੀ. ਬੀ. ਆਈ. ਵੱਲੋਂ ਆਯੋਜਿਤ ਕੀਤੇ ਗਏ ਸੈਮੀਨਾਰ ਵਿਚ ਕੇਂਦਰੀ ਗ੍ਰਹਿ ਮੰਤਰੀ ਨੇ ਸੀ. ਬੀ. ਆਈ. ਵੱਲੋਂ ਉਠਾਏ ਗਏ ਕਦਮਾਂ ਦੀ ਵੀ ਸ਼ਲਾਘਾ ਕੀਤੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਮਥੁਰਾ ਕਿਸ਼ਤੀ ਹਾਦਸਾ : PM ਮੋਦੀ ਨੇ ਪੀੜਤ ਪਰਿਵਾਰਾਂ ਨਾਲ ਪ੍ਰਗਟਾਈ ਹਮਦਰਦੀ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ 'ਚ ਪਲਟੀ ਕਿਸ਼ਤੀ, 9 ਦੀ ਮੌਤ ; ਕਈ ਲਾਪਤਾ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਤੇਲੰਗਾਨਾ 'ਚ ਮਾਓਵਾਦੀ ਕਮਾਂਡਰ ਸਣੇ 42 ਮਾਓਵਾਦੀਆਂ ਨੇ ਹਥਿਆਰਾਂ ਨਾਲ ਕੀਤਾ ਆਤਮ-ਸਮਰਪਣ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਘਿਰੇ ਇਲਾਹਾਬਾਦ ਹਾਈ ਕੋਰਟ ਦੇ ਜੱਜ ਯਸ਼ਵੰਤ ਵਰਮਾ ਨੇ ਦਿੱਤਾ ਅਸਤੀਫ਼ਾ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

PM ਮੋਦੀ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ 'ਤੇ ਨਿਤੀਸ਼ ਕੁਮਾਰ ਨੂੰ ਦਿੱਤੀ ਵਧਾਈ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਭਾਜਪਾ ਸੱਤਾ 'ਚ ਆਈ ਤਾਂ 6 ਮਹੀਨਿਆਂ ਅੰਦਰ ਲਾਗੂ ਕੀਤੀ ਜਾਵੇਗੀ UCC : ਅਮਿਤ ਸ਼ਾਹ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ, ਵਿਦੇਸ਼ ਨੀਤੀ 'ਤੇ ਖੜ੍ਹੇ ਕੀਤੇ ਵੱਡੇ ਸਵਾਲ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬਿਹਾਰ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਸ ਨੂੰ ਪਈਆਂ ਭਾਜੜਾਂ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਬੰਗਾਲ ਚੋਣਾਂ ਲਈ ਭਾਜਪਾ ਦਾ 'ਮੈਨੀਫੈਸਟੋ' ਜਾਰੀ, ਔਰਤਾਂ ਤੇ ਬੇਰੁਜ਼ਗਾਰਾਂ ਨੂੰ 3000 ਰੁਪਏ ਮਹੀਨਾ ਦੇਣ ਦਾ ਵਾਅਦਾ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ

ਹਰੀਵੰਸ਼ ਮੁੜ ਬਣੇ ਰਾਜ ਸਭਾ ਸੰਸਦ ਮੈਂਬਰ, ਰਾਸ਼ਟਰਪਤੀ ਨੇ ਕੀਤਾ ਨਾਮਜ਼ਦ