Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਨਕੋਦਰ ਹਾਈਵੇਅ 'ਤੇ ਭਿਆਨਕ ਹਾਦਸਾ, ਬੰਦ ਕੀਤੀ ਗਈ ਆਵਾਜਾਈ

02 ਸਤੰਬਰ, 2025 06:49 PM

ਨਕੋਦਰ : ਅੱਜ ਸਵੇਰੇ ਨਕੋਦਰ-ਮਲਸੀਆਂ ਹਾਈਵੇ 'ਤੇ ਇਕ ਵੱਡਾ ਹਾਦਸਾ ਹੋਣੋਂ ਟਲ ਗਿਆ, ਜਦੋਂ ਗੈਸ ਨਾਲ ਭਰਿਆ ਟੈਂਕਰ ਅਚਾਨਕ ਗਲਤ ਸਾਈਡ ਤੋਂ ਆ ਰਹੇ ਵਾਹਨ ਨਾਲ ਟਕਰਾਉਣ ਉਪਰੰਤ ਬੇਕਾਬੂ ਹੋ ਕੇ ਸੜਕ ਦੇ ਵਿਚਕਾਰ ਪਲਟ ਗਿਆ। ਟੈਂਕਰ ਦੇ ਪਲਟਣ ਨਾਲ ਹਾਈਵੇ ‘ਤੇ ਕੁਝ ਸਮੇਂ ਲਈ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਨਕੋਦਰ ਸਿਟੀ ਪੁਲਸ, ਫਾਇਰ ਬ੍ਰਿਗੇਡ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਗਈਆਂ। ਸੁਰੱਖਿਆ ਕਾਰਨਾਂ ਕਰਕੇ ਹਾਈਵੇ ਨੂੰ ਤੁਰੰਤ ਬੰਦ ਕਰ ਦਿੱਤਾ ਗਿਆ ਅਤੇ ਆਵਾਜਾਈ ਨੂੰ ਵੱਖ-ਵੱਖ ਰਾਹਾਂ ‘ਤੇ ਮੋੜ ਦਿੱਤਾ ਗਿਆ।

ਵਰਨਣਯੋਗ ਹੈ ਕਿ ਟੈਂਕਰ 'ਚੋਂ ਕੋਈ ਵੱਡੀ ਗੈਸ ਲੀਕ ਨਹੀਂ ਹੋਈ, ਨਹੀਂ ਤਾਂ ਹਾਦਸਾ ਕਾਫ਼ੀ ਭਿਆਨਕ ਰੂਪ ਧਾਰ ਸਕਦਾ ਸੀ। ਡਰਾਈਵਰ ਅਤੇ ਦੂਜੇ ਵਾਹਨ ਚਾਲਕ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਭੇਜਿਆ ਗਿਆ।

ਫਾਇਰ ਬ੍ਰਿਗੇਡ ਦੇ ਜਵਾਨ ਅਤੇ ਟੈਕਨੀਕਲ ਟੀਮਾਂ ਟੈਂਕਰ ਨੂੰ ਸੁਰੱਖਿਅਤ ਕਰਨ ਦੀ ਕਾਰਵਾਈ ਵਿਚ ਜੁੱਟੀਆਂ ਰਹੀਆਂ। ਇਸ ਕਾਰਨ ਹਾਈਵੇ ‘ਤੇ ਲੰਮਾ ਜਾਮ ਵੀ ਲੱਗ ਗਿਆ, ਜਿਸ ਨਾਲ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸਿਟੀ ਥਾਣਾ ਮੁਖੀ ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਜਾਂਚ ਮੁਤਾਬਕ ਹਾਦਸੇ ਦਾ ਕਾਰਨ ਗਲਤ ਸਾਈਡ ਤੋਂ ਆ ਰਹੇ ਵਾਹਨ ਨਾਲ ਟਕਰਾਉਣਾ ਅਤੇ ਬਾਅਦ 'ਚ ਟੈਂਕਰ ਦਾ ਸੰਤੁਲਨ ਵਿਗੜਣਾ ਸੀ। ਮਾਮਲੇ ਦੀ ਜਾਂਚ ਜਾਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ