Wednesday, July 22, 2026
BREAKING
ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ NPCI ਦੇ ਨਵੇਂ ਫੀਚਰ ਬਾਰੇ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਸ਼ੇਅਰ ਬਾਜ਼ਾਰ ਦੀ ਲਗਾਤਾਰ ਦੂਜੇ ਦਿਨ ਲਾਲ ਨਿਸ਼ਾਨ 'ਚ ਕਲੋਜ਼ਿੰਗ, ਨਿਫਟੀ 24,180 ਦੇ ਪਾਰ ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ

ਨਗਰ ਕੌਂਸਲਰ ਕੰਚਨ ਵਰਮਾ ਨੇ ਆਪਣੀ ਟੀਮ ਸਮੇਤ ਅਮਨ ਅਰੋੜਾ ਦੀ ਅਗਵਾਈ ਵਿੱਚ ਵਿਕਾਸ ਕੰਮਾਂ ਨੂੰ ਕਰਨ ਦਾ ਲਿਆ ਫੈਸਲਾ

14 ਜੂਨ, 2026 07:30 PM
ਸੁਨਾਮ ਉਧਮ ਸਿੰਘ ਵਾਲਾ (ਰਮੇਸ਼ ਗਰਗ) : ਸੁਨਾਮ ਦੇ ਵਾਰਡ ਨੰਬਰ 21 ਤੋਂ ਨਗਰ ਕੌਂਸਲਰ ਚੁਣੀ ਗਈ ਕੰਚਨ ਵਰਮਾ ਅੱਜ ਆਪਣੀ ਵੱਡੀ ਟੀਮ ਦੇ ਨਾਲ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਦੇ ਦਫਤਰ ਪਹੁੰਚੀ ਤੇ ਉਹਨਾਂ ਨੇ ਅਮਨ ਅਰੋੜਾ ਜੀ ਦਾ ਮੂੰਹ ਮਿੱਠਾ ਕਰਵਾਇਆ ਅਤੇ ਕਿਹਾ ਕਿ ਉਹ ਤੇ ਉਹਨਾਂ ਦੀ ਸਮੁੱਚੀ ਟੀਮ ਸ਼੍ਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਵਿਕਾਸ ਦੇ ਕੰਮ ਕਰੇਗੀ ਉਹਨਾਂ ਦੇ ਪਤੀ ਸੋਨੂ ਵਰਮਾ ਨੇ ਕਿਹਾ ਕਿ ਉਹ ਪਹਿਲਾਂ ਵੀ ਕੈਬਨਿਟ ਮੰਤਰੀ ਅਮਨ ਅਰੋੜਾ ਜੀ ਦੇ ਨਾਲ ਸਨ ਤੇ ਅੱਜ ਵੀ ਉਹ ਤੇ ਉਹਨਾਂ ਦੀ ਟੀਮ ,ਅਮਨ ਅਰੋੜਾ ਜੀ ਦੇ ਨਾਲ ਹਨ ਤੇ ਜਿਸ ਤਰ੍ਹਾਂ ਦੇ ਉਹ ਨਿਰਦੇਸ਼ ਦੇਣਗੇ ਉਸੇ ਤਰ੍ਹਾਂ ਉਹ ਜਿੰਮੇਵਾਰੀ ਨਾਲ ਕੰਮ ਕਰਨਗੇ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੰਚਨ ਵਰਮਾ, ਸੋਨੂ ਵਰਮਾ ਤੇ ਉਹਨਾਂ ਦੀ ਟੀਮ ਦਾ ਆਪਣੇ ਦਫਤਰ ਵਿੱਚ ਪਹੁੰਚਣ ਤੇ ਸਵਾਗਤ ਕੀਤਾ ਤੇ ਕੰਚਨ ਵਰਮਾ ਨੂੰ ਨਗਰ ਕੌਂਸਲਰ  ਬਣਨ ਤੇ ਸਨਮਾਨਿਤ ਕੀਤਾ ਤੇ ਕਿਹਾ ਕਿ ਕੰਚਨ ਵਰਮਾ ਅਤੇ ਉਨਾਂ ਦੀ ਟੀਮ ਅਸੀਂ ਸਾਰੇ ਇਕੱਠੇ ਹੋ ਕੇ ਵਿਕਾਸ ਦੇ ਕੰਮ ਕਰਾਂਗੇ। ਸ੍ਰੀ ਅਰੋੜਾ ਨੇ ਕਿਹਾ ਕਿ ਇਹ ਮੇਰੇ ਲਈ ਉਤਸਾਹ ਵਾਲੀ ਗੱਲ ਹੈ ਕਿ ਸਾਰੇ ਸਾਥੀ ਇੱਕ ਮੱਤ ਅਤੇ ਇੱਕ ਜੁੱਟ ਹੋ ਕੇ ਸ਼ਹਿਰ ਦੇ ਵਿਕਾਸ ਪ੍ਰਤੀ ਗੰਭੀਰ ਹਨ ਇਸ ਨਾਲ ਵਾਰਡ ਨੰਬਰ 21 ਦਾ ਵਿਕਾਸ ਸਾਰਿਆਂ ਦੇ ਸਹਿਯੋਗ ਨਾਲ ਹੋਰ ਵਧੀਆ ਹੋਵੇਗਾ। ਇਸ ਮੌਕੇ ਭਰਤ ਹਰੀ ਸ਼ਰਮਾ ਅਤੇ ਪੰਕਜ ਡੋਗਰਾ ਨੇ ਕਿਹਾ ਕਿ ਸਾਡੀ ਸਮੁੱਚੀ ਟੀਮ ਅਮਨ ਅਰੋੜਾ ਜੀ ਦੇ ਇਲਾਕੇ ਨੂੰ ਵਿਕਸਿਤ ਕਰਨ ਦੇ ਵਿਜ਼ਨ ਨੂੰ ਪਸੰਦ ਕਰਦੀ ਹੈ ਉਹਨਾਂ ਦੇ ਕੰਮ ਕਰਨ ਦੇ ਢੰਗ ਨੂੰ ਪਸੰਦ ਕਰਦੀ ਹੈ ਪਾਰਦਰਸ਼ਕ ਵਿਵਵਾਰ ਨੂੰ ਪਸੰਦ ਕਰਦੀ ਹੈ ਅਤੇ ਸ਼ਹਿਰ ਲਈ ਅਮਨ ਅਰੋੜਾ ਜੀ ਦੀ ਸਮਰਪਣ ਭਾਵਨਾ ਹਰ ਇੱਕ ਨੂੰ ਆਪਣੇ ਵੱਲ ਆਕਰਸ਼ਿਤ ਕਰਦੀ ਹੈ ਇਸੇ ਲਈ ਸਾਡੀ ਟੀਮ ਨੇ ਸ਼ੁਰੂ ਤੋਂ ਹੀ ਅਮਨ ਅਰੋੜਾ ਜੀ ਦੇ ਨਾਲ ਰਹਿਣ ਦਾ ਫੈਸਲਾ ਲਿਆ ਹੋਇਆ ਸੀ ਇਹੀ ਕਾਰਨ ਹੈ ਕਿ ਅੱਜ ਪੂਰੀ ਟੀਮ ਅਮਨ ਅਰੋੜਾ ਜੀ ਦੇ ਨਾਲ ਹੈ। ਇਸ ਮੌਕੇ ਭਾਰਤ ਹਰੀ ਸ਼ਰਮਾ, ਪੰਕਜ ਡੋਗਰਾ, ਮਹਿੰਦਰ ਸਿੰਘ ਜੌੜਾ, ਬਾਬੂ ਸਿੰਘ ਜੌੜਾ, ਅੰਗਦ ਦੇਵ, ਪ੍ਰਵੀਨ ਖੀਪਲਾ, ਲਲਿਤ ਖਿਪਲਾ, ਰਜਿੰਦਰ ਕੁਮਾਰ, ਮਨਦੀਪ ਸਿੰਘ, ਸ਼ੈਂਟੀ ਗਾਰਮੈਂਟ, ਦਰਸ਼ਨ ਜੌੜਾ, ਸੰਜੀਵ ਜੈਨ, ਅਭਿਨੰਦਨ ਜੈਨ, ਭੋਲਾ ਚੀਮਾ, ਅਸੀਸ ਜੈਨ, ਬਿਕਰਮਜੀਤ, ਜੱਸੀ, ਲਾਲੀ, ਵਿੱਕੀ ਜੌੜਾ, ਹੈਪੀ, ਸੰਜੀਵ ਕੁਮਾਰ, ਨਿਰਮਲ ਸਿੰਘ, ਸੰਜੇ ਮਦਾਨ, ਬੰਟੀ ਮੋੜਾ, ਸ਼ਾਮ ਸੁੰਦਰ, ਮੁਕੇਸ਼ ਵਰਮਾ, ਰਾਜੇਸ਼ ਵਰਮਾ ਅਤੇ ਹੋਰ ਲੋਕ ਭਾਰੀ ਗਿਣਤੀ ਵਿੱਚ ਹਾਜ਼ਰ ਸਨ। ਇਥੇ ਇਹ ਦੱਸਣ ਯੋਗ ਹੈ ਕਿ ਹੁਣ ਨਗਰ ਕੌਂਸਲ ਦੇ 23 ਮੈਂਬਰਾਂ ਵਿੱਚੋਂ 21 ਮੈਂਬਰ ਅਮਨ ਅਰੋੜਾ ਜੀ ਦੇ ਨਾਲ ਹਨ।
 
Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਪੰਜਾਬ 'ਚ ED ਦੀ ਰੇਡ! 16 ਥਾਵਾਂ 'ਤੇ ਮਾਰੇ ਛਾਪੇ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ ਨੇ ਕੀਤਾ ਵਿਰੋਧ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼! IED ਤੇ ਧਮਾਕਾਖੇਜ਼ ਸਮੱਗਰੀ ਚੁੱਕੀ ਫ਼ਿਰਦੇ ਸੀ 17 ਬੰਦੇ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਲੌਂਗੋਵਾਲ ਨੂੰ ਪੰਜਾਬ ਦੀਆਂ ਸਰਵੋਤਮ ਨਗਰ ਕੌਂਸਲਾਂ ਵਿੱਚ ਸ਼ਾਮਲ ਕਰਨਾ ਸਾਡਾ ਟੀਚਾ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ

ਨਗਰ ਕੌਂਸਲ ਸੁਨਾਮ ਦੀ ਨਵੀਂ ਟੀਮ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਸੰਭਾਲਿਆ ਕਾਰਜਭਾਰ