Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਨਗਰ ਕੌਂਸਲ ਸੁਨਾਮ ਦੀਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਸਾਰੇ ਸਨਮਾਨਯੋਗ ਐਮ.ਸੀ. ਸਾਹਿਬਾਨ ਨੂੰ ਲੱਖ-ਲੱਖ ਵਧਾਈਆਂ

01 ਜੂਨ, 2026 07:52 PM
ਸੁਨਾਮ (ਰਮੇਸ਼ ਗਰਗ) : ਮੈਂ ਆਸ ਕਰਦਾ ਹਾਂ ਕਿ ਚੋਣ ਪ੍ਰਕਿਰਿਆ ਸਮਾਪਤ ਹੋਣ ਤੋਂ ਬਾਅਦ ਹੁਣ ਅਸੀਂ ਸਾਰੇ ਰਾਜਨੀਤਿਕ ਅਤੇ ਨਿੱਜੀ ਮਤਭੇਦਾਂ ਨੂੰ ਭੁਲਾ ਕੇ ਇਕੱਠੇ ਹੋ ਕੇ ਸ਼ਹੀਦਾਂ, ਪੀਰਾਂ ਅਤੇ ਫਕੀਰਾਂ ਦੀ ਪਾਵਨ ਧਰਤੀ ਸੁਨਾਮ ਦੇ ਵਿਕਾਸ ਲਈ ਕੰਮ ਕਰਾਂਗੇ। ਚੋਣਾਂ ਦੌਰਾਨ ਕਿਸੇ ਨੂੰ ਜਿੱਤ ਮਿਲੀ ਹੈ ਤੇ ਕਿਸੇ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ, ਪਰ ਹੁਣ ਕਿਸੇ ਦੇ ਮਨ ਵਿੱਚ ਕੋਈ ਗਿਲਾ-ਸ਼ਿਕਵਾ ਜਾਂ ਮਨਮੁਟਾਅ ਨਹੀਂ ਰਹਿਣਾ ਚਾਹੀਦਾ।
ਸਾਨੂੰ ਆਪਸੀ ਭਾਈਚਾਰਾ, ਪਿਆਰ, ਸਹਿਯੋਗ, ਮਿਲਵਰਤਣ ਅਤੇ ਸਮਰਪਣ ਦੀ ਭਾਵਨਾ ਨਾਲ ਅੱਗੇ ਵਧਣਾ ਚਾਹੀਦਾ ਹੈ, ਤਾਂ ਜੋ ਸੁਨਾਮ ਸ਼ਹਿਰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹ ਸਕੇ।
ਮੈਂ ਅਗਰਵਾਲ ਸਮਾਜ, ਅਗਰਵਾਲ ਸਭਾ, ਅਗਰੋਹਾ ਵਿਕਾਸ ਟਰੱਸਟ ਦਾ ਚੀਫ ਪੈਟਰਨ ਅਤੇ ਅਗਰਵਾਲ ਸਭਾ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਹੋਣ ਦੇ ਨਾਤੇ ਨਗਰ ਕੌਂਸਲ ਸੁਨਾਮ ਦੇ ਸਾਰੇ ਨਵ-ਚੁਣੇ ਐਮ.ਸੀ. ਸਾਹਿਬਾਨ ਨੂੰ ਦਿਲੋਂ ਲੱਖ-ਲੱਖ ਵਧਾਈਆਂ ਦਿੰਦਾ ਹਾਂ ਅਤੇ ਕਾਮਨਾ ਕਰਦਾ ਹਾਂ ਕਿ ਉਹ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਇੱਕ ਕਰਕੇ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉਤਰਣਗੇ।
ਬਹੁਤ-ਬਹੁਤ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ।
— ਅਗਰ ਰਤਨ ਸ਼ਾਮ ਲਾਲ ਸਿੰਗਲਾ
 
Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ