Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਹਰਿਆਣਾ

ਨਗਰ ਕੌਂਸਲ ਹਰਿਆਣਾ ਦੀਆਂ ਚੋਣਾਂ ਦੇ ਨਤੀਜਿਆਂ ਦਾ ਐਲਾਨ

29 ਮਈ, 2026 05:03 PM

ਨਗਰ ਕੌਂਸਲ ਹਰਿਆਣਾ ਦੀਆਂ ਚੋਣਾਂ 'ਚ 1 ਨੰਬਰ ਵਾਰਡ ਤੋਂ ਸੱਤਾਧਿਰ ਦੀ ਆਸ਼ਾ ਕੁਮਾਰੀ, 2 ਨੰਬਰ ਵਾਰਡ ਤੋਂ ਸੰਜੇ ਕਪਿਲਾ, 3 ਨੰਬਰ ਵਾਰਡ ਤੋਂ ਸੱਤਾਧਿਰ ਭਾਵਰਾ ਜੇਤੂ ਰਹੇ ਹਨ। ਜਦਕਿ 4 ਨੰਬਰ ਵਾਰਡ ਤੋਂ ਭਾਰਤੀ ਜਨਤਾ ਪਾਰਟੀ ਦੇ ਰਜੀਵ ਕਪਿਲਾ ਜੇਤੂ ਰਹੇ। ਇਸ ਤਰ੍ਹਾਂ 5 ਨੰਬਰ ਵਾਰਡ ਤੋਂ ਸੱਤਾਧਿਰ ਦੇ ਮੀਨਾਕਸ਼ੀ ਕਪਿਲਾ, 6 ਨੰਬਰ ਵਾਰਡ ਤੋਂ ਰਮਨ ਕੁਮਾਰ ਕਾਂਗਰਸ, 7 ਨੰਬਰ ਤੋਂ ਪੂਜਾ ਕਪਿਲਾ ਸੱਤਾਧਿਰ, ਵਾਰਡ ਨੰਬਰ 8 ਤੋਂ ਇਕਬਾਲ ਸਿੰਘ ਕਾਂਗਰਸ, ਵਾਰਡ ਨੰਬਰ 9 ਤੋਂ ਗੁਰਦੇਵ ਕੌਰ ਕਾਂਗਰਸ, ਵਾਰਡ ਨੰਬਰ 10 ਤੋਂ ਪਵਨ ਕੁਮਾਰ ਸੱਤਾਧਿਰ ਅਤੇ ਵਾਰਡ ਨੰਬਰ 11 ਤੋਂ ਰਾਮਜੀਤ ਸੱਤਾਧਿਰ ਜੇਤੂ ਰਹੇ। ਇਸ ਦੇ ਨਾਲ ਹੀ ਸੱਤਾਧਿਰ 7 ਸੀਟਾਂ, ਕਾਂਗਰਸ 3 ਅਤੇ 1 ਸੀਟ ਤੇ ਭਾਜਪਾ ਜੇਤੂ ਰਹੀ।

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ