Friday, July 10, 2026
BREAKING
ਸਰਕਾਰੀ ਪੌਲੀਟੈਕਨਿਕ ਕਾਲਜ, ਖੂਨੀ ਮਾਜਰਾ ਦੇ ਸਮੁੱਚੇ ਸਟਾਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਐਸ.ਆਈ.ਆਰ-2026 ਤਹਿਤ 100% ਐਨੂਮਰੇਸ਼ਨ ਫਾਰਮ ਭਰ ਕੇ ਕੀਤੀ ਸ਼ਲਾਘਾਯੋਗ ਪਹਿਲ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ 6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਮਿਰਗੀ ਦਾ ਹਰ ਮਰੀਜ਼ ਸਨਮਾਨ ਅਤੇ ਬਿਹਤਰ ਇਲਾਜ ਦਾ ਹੱਕਦਾਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਇਰਾਕ 'ਚ ਭਾਰੀ ਭੀੜ ਕਾਰਨ ਮਸ਼ਾਦ 'ਚ ਅਯਾਤੁੱਲਾ ਖਮੇਨੀ ਦੇ ਅੰਤਿਮ ਸੰਸਕਾਰ 'ਚ ਦੇਰੀ ਮੋਗਾ ਸਦਰ ਥਾਣਾ ਗ੍ਰਨੇਡ ਅਟੈਕ : ਪੁਲਸ ਨੇ ਰਵਨੀਤ ਬਿੱਟੂ ਨੂੰ ਥਾਣੇ ਅੰਦਰ ਜਾਣ ਤੋਂ ਰੋਕਿਆ

ਹਰਿਆਣਾ

ਨਗਰ ਨਿਗਮ ਚੋਣਾਂ ਲਈ CM ਸੈਣੀ ਨੇ ਜਾਰੀ ਕੀਤਾ ਭਾਜਪਾ ਦਾ 'ਸੰਕਲਪ ਪੱਤਰ'

29 ਅਪ੍ਰੈਲ, 2026 06:29 PM

ਪੰਚਕੂਲਾ : ਹਰਿਆਣਾ 'ਚ ਨਗਰ ਨਿਗਮ ਚੋਣਾਂ ਲਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਚਕੂਲਾ ਸਥਿਤ 'ਪੰਚਕਮਲ' ਦਫ਼ਤਰ 'ਚ ਆਪਣਾ ਸੰਕਲਪ ਪੱਤਰ ਜਾਰੀ ਕੀਤਾ। ਇਸ ਮੌਕੇ ਪ੍ਰਦੇਸ਼ ਪ੍ਰਧਾਨ ਮੋਹਨਲਾਲ ਬੜੌਲੀ ਸਮੇਤ ਕਈ ਸੀਨੀਅਰ ਨੇਤਾ ਮੌਜੂਦ ਰਹੇ। ਭਾਜਪਾ ਦੇ ਇਸ ਵਿਜਨ ਡਾਕਿਊਮੈਂਟ 'ਚ ਸ਼ਹਿਰੀ ਵਿਕਾਸ, ਬਿਹਤਰ ਪ੍ਰਦਰਸ਼ਨ ਅਤੇ ਨਾਗਰਿਕ ਸਹੂਲਤਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਪੰਚਕੂਲਾ ਲਈ ਜਾਰੀ ਐਲਾਨ 'ਚ ਖੜਕ ਮੰਗੋਲੀ ' ਕਰੀਬ 300 ਕਰੋੜ ਰੁਪਏ ਦੀ ਲਾਗਤ ਨਾਲ 2100 ਫਲੈਟ ਬਣਾ ਕੇ ਮੁੜ ਵਸੇਬਾ ਯੋਜਨਾ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਹੈ। ਨਾਲ ਹੀ 20 ਸਾਲਾਂ 'ਚ ਵੱਧ ਸਮੇਂ ਤੋਂ ਰਹਿ ਰਹੇ ਪਰਿਵਾਰਾਂ ਨੂੰ ਮਾਲਕਾਨਾ ਹੱਕ ਦੇਣ ਦੀ ਗੱਲ ਕਹੀ ਗਈ ਹੈ।

ਸਵੱਛਤਾ ਅਤੇ ਜਲ ਪ੍ਰਬੰਧਨ ਦੇ ਅਧੀਨ 160 ਕਰੋੜ ਰੁਪਏ ਦੀ ਲਾਗਤ ਨਾਲ 5 ਨਵੇਂ ਸੀਵਰੇਜ ਟ੍ਰੀਟਮੈਂਟ ਪਲਾਂਟ ਬਣਾਏ ਜਾਣਗੇ ਅਤੇ ਕੂੜਾ ਪ੍ਰਬੰਧਨ 'ਤੇ 100 ਕਰੋੜ ਰੁਪਏ ਖਰਚ ਕੀਤੇ ਜਾਣਗੇ। ਔਰਤਾਂ ਲਈ ਪਿੰਕ ਟਾਇਲਟ ਅਤੇ ਆਧੁਨਿਕ ਸਹੂਲਤਾਂ ਵੀ ਵਿਕਸਿਤ ਕੀਤੀਆਂ ਜਾਣਗੀਆਂ। ਆਵਾਜਾਈ ਸੁਧਾਰ ਲਈ ਨੈਸ਼ਨਲ ਹਾਈਵੇਅ-05 'ਤੇ ਫਲਾਈਓਵਰ ਅਤੇ ਘੱਗਰ ਨਦੀ 'ਤੇ ਪੁਲ ਨਿਰਮਾਣ ਦੀ ਯੋਜਨਾ ਹੈ। ਇਸ ਤੋਂ ਇਲਾਵਾ ਮਾਡਲ ਸੜਕਾਂ ਅਤੇ ਮਲਟੀਲੇਵਲ ਪਾਰਕਿੰਗ ਵੀ ਬਣਾਈ ਜਾਵੇਗੀ। ਖੇਡ ਅਤੇ ਸਿੱਖਿਆ ਦੇ ਖੇਤਰ 'ਚ ਵਿਸ਼ਵਪੱਧਰੀ ਸ਼ੂਟਿੰਗ ਰੇਂਜ ਅਤੇ ਸਪੋਰਟਸ ਕੰਪਲੈਕਸ ਦਾ ਨਿਰਮਾਣ ਪ੍ਰਸਤਾਵਿਤ ਹੈ, ਜਦੋਂ ਕਿ ਸਮਾਰਟ ਲਾਇਬ੍ਰੇਰੀ ਅਤੇ ਪਾਰਕ 'ਚ ਆਧੁਨਿਕ ਸਹੂਲਤਾਂ ਵਿਕਸਿਤ ਕੀਤੀਆਂ ਜਾਣਗੀਆਂ। ਪ੍ਰੋਗਰਾਮ ਦੌਰਾਨ ਕਈ ਨੇਤਾ ਭਾਜਪਾ 'ਚ ਸ਼ਾਮਲ ਵੀ ਹੋਏ। ਕਾਂਗਰਸ ਨੇਤਾ ਭੂਪਿੰਦਰ ਸਿੰਘ ਹੁੱਡਾ ਪਹਿਲੇ ਹੀ ਪਾਰਟੀ ਦਾ ਮੈਨੀਫੈਸਟੋ ਪੱਤਰ ਜਾਰੀ ਕਰ ਚੁੱਕੇ ਹਨ। ਕੁੱਲ ਮਿਲਾ ਕੇ, ਚੋਣ ਮੁਕਾਬਲਾ ਹੁਣ ਪੂਰੀ ਤਰ੍ਹਾਂ ਦਿਲਚਸਪ ਹੁੰਦਾ ਨਜ਼ਰ ਆ ਰਿਹਾ ਹੈ।

Have something to say? Post your comment

ਅਤੇ ਹਰਿਆਣਾ ਖਬਰਾਂ

ਝੱਜਰ 'ਚ ਇੰਟਰਨੈਸ਼ਨਲ ਸਕੂਲ ਨੇੜੇ ਮਿਲੀਆਂ 2 ਲਾਸ਼ਾਂ ! ਇਲਾਕੇ 'ਚ ਫੈਲੀ ਸਨਸਨੀ

ਝੱਜਰ 'ਚ ਇੰਟਰਨੈਸ਼ਨਲ ਸਕੂਲ ਨੇੜੇ ਮਿਲੀਆਂ 2 ਲਾਸ਼ਾਂ ! ਇਲਾਕੇ 'ਚ ਫੈਲੀ ਸਨਸਨੀ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਦੇ ਘਰ ਪੈ ਗਿਆ ਡਾਕਾ ! ਲੱਖਾਂ ਦੀ ਨਕਦੀ ਤੇ ਸੋਨਾ-ਚਾਂਦੀ ਗ਼ਾਇਬ

ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਦੇ ਘਰ ਪੈ ਗਿਆ ਡਾਕਾ ! ਲੱਖਾਂ ਦੀ ਨਕਦੀ ਤੇ ਸੋਨਾ-ਚਾਂਦੀ ਗ਼ਾਇਬ

ਜ਼ਮੀਨ ਦੀ ਰਜਿਸਟ੍ਰੇਸ਼ਨ ਲਈ NOC ਦੀ ਪਰੇਸ਼ਾਨੀ ਖਤਮ, ਹਰਿਆਣਾ ਸਰਕਾਰ ਕਰੇਗੀ ਵੱਡੇ ਬਦਲਾਅ

ਜ਼ਮੀਨ ਦੀ ਰਜਿਸਟ੍ਰੇਸ਼ਨ ਲਈ NOC ਦੀ ਪਰੇਸ਼ਾਨੀ ਖਤਮ, ਹਰਿਆਣਾ ਸਰਕਾਰ ਕਰੇਗੀ ਵੱਡੇ ਬਦਲਾਅ

ਸਰਕਾਰੀ ਸਕੂਲਾਂ ਦੇ ਬੱਚੇ ਹੁਣ ਬੋਲਣਗੇ 'ਫਰੈਂਚ'! ਹਰਿਆਣਾ 'ਚ ਇਸ ਸੈਸ਼ਨ ਤੋਂ ਸ਼ੁਰੂ ਹੋਵੇਗੀ ਪੜ੍ਹਾਈ

ਸਰਕਾਰੀ ਸਕੂਲਾਂ ਦੇ ਬੱਚੇ ਹੁਣ ਬੋਲਣਗੇ 'ਫਰੈਂਚ'! ਹਰਿਆਣਾ 'ਚ ਇਸ ਸੈਸ਼ਨ ਤੋਂ ਸ਼ੁਰੂ ਹੋਵੇਗੀ ਪੜ੍ਹਾਈ

ਰਿਟਾਇਰਮੈਂਟ ਦੇ ਦਿਨ IAS ਪ੍ਰਦੀਪ ਕੁਮਾਰ ਗ੍ਰਿਫ਼ਤਾਰ, 169 ਕਰੋੜ ਰੁਪਏ ਦੇ ਘਪਲੇ 'ਚ CBI ਦਾ ਵੱਡਾ ਐਕਸ਼ਨ

ਰਿਟਾਇਰਮੈਂਟ ਦੇ ਦਿਨ IAS ਪ੍ਰਦੀਪ ਕੁਮਾਰ ਗ੍ਰਿਫ਼ਤਾਰ, 169 ਕਰੋੜ ਰੁਪਏ ਦੇ ਘਪਲੇ 'ਚ CBI ਦਾ ਵੱਡਾ ਐਕਸ਼ਨ

ਯਮੁਨਾਨਗਰ ’ਚ ‘ਵਾਰਤਾਲਾਪ’ ਵਰਕਸ਼ਾਪ ’ਚ ਭਲਾਈ ਸਕੀਮਾਂ ਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਚਰਚਾ

ਯਮੁਨਾਨਗਰ ’ਚ ‘ਵਾਰਤਾਲਾਪ’ ਵਰਕਸ਼ਾਪ ’ਚ ਭਲਾਈ ਸਕੀਮਾਂ ਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਚਰਚਾ

220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ ! ਰੈਸਕਿਊ ਲਈ ਸੱਦਣੀ ਪਈ ਫ਼ੌਜ

220 ਫੁੱਟ ਡੂੰਘੇ ਬੋਰਵੈੱਲ 'ਚ ਜਾ ਡਿੱਗਾ ਜਵਾਕ ! ਰੈਸਕਿਊ ਲਈ ਸੱਦਣੀ ਪਈ ਫ਼ੌਜ

ਮਸ਼ਹੂਰ ਅਦਾਕਾਰਾ ਸਤਿੰਦਰ ਸੱਤੀ ਨੇ CMਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

ਮਸ਼ਹੂਰ ਅਦਾਕਾਰਾ ਸਤਿੰਦਰ ਸੱਤੀ ਨੇ CMਨਾਇਬ ਸਿੰਘ ਸੈਣੀ ਨਾਲ ਕੀਤੀ ਮੁਲਾਕਾਤ

CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ ਤੀਜਾ ਦੌਰਾ

CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ ਤੀਜਾ ਦੌਰਾ

12 ਘੰਟੇ ਇਲਾਜ ਦਾ 1.50 ਲੱਖ ਬਿੱਲ, ਭੁਗਤਾਨ ਨਾ ਹੋਣ 'ਤੇ ਹਸਪਤਾਲ ਨੇ ਨਹੀਂ ਦਿੱਤੀ ਬੱਚੇ ਦੀ ਲਾਸ਼

12 ਘੰਟੇ ਇਲਾਜ ਦਾ 1.50 ਲੱਖ ਬਿੱਲ, ਭੁਗਤਾਨ ਨਾ ਹੋਣ 'ਤੇ ਹਸਪਤਾਲ ਨੇ ਨਹੀਂ ਦਿੱਤੀ ਬੱਚੇ ਦੀ ਲਾਸ਼