Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਨਟਰਾਜਨ ਕੌਸ਼ਲ ਦੀ ਰਸਮ ਪਗੜੀ ‘ਤੇ ਰੋਟਰੀ ਕਲੱਬ ਦਾ ਸਨਮਾਨ ਸਮਾਰੋਹ

23 ਅਕਤੂਬਰ, 2025 07:37 PM

ਖਰੜ (ਪ੍ਰੀਤ ਪੱਤੀ) : ਖਰੜ ਦੀ ਨਾਮਵਰ ਸ਼ਖਸੀਅਤ ਸੀਨੀਅਰ ਐਡਵੋਕੇਟ ਤੇ ਪੰਡਿਤ ਸ਼ਿਵ ਰਾਮ ਵੈਦ ਦੇ ਬੇਟੇ ਸਵਰਗੀ ਨਟਰਾਜਨ ਕੌਸ਼ਲ (69) ਜੋ ਕਿ ਪਿਛਲੇ ਦਿਨੀਂ ਅਚਾਨਕ ਇਸ ਦੁਨੀਆਂ ਤੋਂ ਰੁਖਸ਼ਤ ਹੋ ਗਏ ਸਨ, ਉਨ੍ਹਾਂ ਦੀ ਰਸਮ ਪਗੜੀ ਅੱਜ ਡਿਵਾਇਨ ਰਿਜੋਰਟ ਕੁਰਾਲੀ ਵਿਖੇ ਹੋਈ । ਇਸ ਮੌਕੇ ਤੇ ਰੋਟਰੀ ਕਲੱਬ ਵਲੋਂ ਉਹਨਾਂ ਦੇ ਮਰਨ ਉਪਰੰਤ ਅੱਖਾਂ ਦਾਨ ਕਰਨ ਵਾਲੇ ਪਰਿਵਾਰ ਨੂੰ ਪੀ.ਜੀ. ਆਈ ਦੇ ਅੱਖਾਂ ਦੇ ਵਿਭਾਗ ਵਲੋਂ ਭੇਜਿਆ ਗਿਆ ਸਰਟੀਫਿਕੇਟ ਤੇ ਰੋਟਰੀ ਕਲੱਬ ਦਾ ਸਨਮਾਨ ਪੱਤਰ ਦੇ ਕੇ ਨਵਾਜਿਆ ਗਿਆ । ਇਹ ਦੋਨੋਂ ਸਨਮਾਨ ਪੱਤਰ ਭੇਟ ਕਰਨ ਦੀ ਰਸਮ ਮੌਜੂਦਾ ਐਮ ਪੀ ਜਲੰਧਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਿਭਾਈ ਗਈ । ਇਸ ਮੌਕੇ ਤੇ ਪੀ ਡੀ ਜੀ ਡਾ. ਮਨਮੋਹਨ ਸਿੰਘ ਨੇ ਦੱਸਿਆ ਕਿ ਸਵਰਗੀ ਨਟਰਾਜਨ ਕੌਸ਼ਲ ਦੀਆਂ ਅੱਖਾਂ ਉਹਨਾਂ ਦੇ ਪੁੱਤਰ ਕਰਨ ਕੌਸ਼ਲ ਵੱਲੋਂ ਦਾਨ ਕਰਵਾਈਆਂ ਗਈਆਂ ਸਨ । ਇਸ ਨਾਲ ਹੁਣ ਦੋ ਲੋਕ ਸੰਸਾਰ ਦੇਖਣ ਦੇ ਕਾਬਲ ਹੋ ਗਏ ਹਨ । ਇਸ ਮੌਕੇ ਤੇ ਰੋਟੇਰੀਅਨਜ਼ ਤੋਂ ਇਲਾਵਾ ਹੋਰ ਸੰਸਥਾਵਾਂ ਦੇ ਲੋਕ ਵੀ ਹਾਜਰ ਸਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਰਣਜੀਤ ਸਿੰਘ ਗਿੱਲ, ਐਮ ਪੀ ਮਾਲਵਿੰਦਰ ਸਿੰਘ ਕੰਗ, ਜੀਤੀ ਪਡਿਆਲਾ, ਗੁਰਪ੍ਰਤਾਪ ਸਿੰਘ ਪੰਡਿਆਲਾ ਤੇ ਬਹੁਤ ਭਾਰੀ ਤਾਦਾਦ ਵਿੱਚ ਰਿਸ਼ਤੇਦਾਰ ਤੇ ਸੱਜਣ ਮਿੱਤਰ ਤੇ ਐਮ.ਸੀ. ਹਾਜਰ ਸਨ ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.