Monday, July 13, 2026
BREAKING
ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ ਗਿਆ ਹਮਲਾ ! ਭਾਰਤ ਨੇ ਕੀਤੀ ਸਖ਼ਤ ਨਿਖੇਧੀ ਨੇਪਾਲ 'ਚ ਮੁੜ ਛਿੜੇ Gen-Z ਪ੍ਰਦਰਸ਼ਨ ! 3 ਨੌਜਵਾਨਾਂ ਨੇ ਕੀਤਾ ਆਤਮ-ਦਾਹ, PM ਦੇ ਅਸਤੀਫ਼ੇ ਦੀ ਉੱਠੀ ਮੰਗ ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ ਪਹਿਲਾਂ ਸਾਵਧਾਨ, ਸਫ਼ਰ 'ਚ ਆ ਸਕਦੀ ਹੈ... ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ' : ਢਿੱਲੋਂ ਘੱਗਰ ਦਰਿਆ 'ਚ ਰੁੜ੍ਹੇ ਦੋ ਵਿਅਕਤੀਆਂ 'ਚੋਂ ਇੱਕ ਦੀ ਲਾਸ਼ 40 ਘੰਟਿਆਂ ਬਾਅਦ ਬਰਾਮਦ ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ ਬੰਦ ਕਮਰੇ ’ਚ ਨਾਰਾਜ਼ਗੀ, ਕੈਮਰਿਆਂ ਅੱਗੇ ਚੁੱਪੀ! ਕਾਂਗਰਸੀਆਂ ਦੇ ਦੋਹਰੇ ਰਵੱਈਏ ਨੇ ਵਧਾਈ ਸਿਆਸੀ ਚਰਚਾ

ਪੰਜਾਬ

ਨਯਾਗਾਓਂ ਨਗਰ ਕੌਂਸਲ ਵਿੱਚ ਭਾਜਪਾ ਦਾ ਪ੍ਰਧਾਨ ਬਣਨਾ ਲੋਕਾਂ ਦੇ ਭਰੋਸੇ ਅਤੇ ਵਿਕਾਸ ਦੀ ਰਾਜਨੀਤੀ ਦੀ ਜਿੱਤ : ਨਰਿੰਦਰ ਸਿੰਘ ਰਾਣਾ

11 ਜੁਲਾਈ, 2026 08:38 PM

ਪ੍ਰੀਤ ਪੱਤੀ

ਖਰੜ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਕਾਰਜਕਾਰੀ ਮੈਂਬਰ ਨਰਿੰਦਰ ਸਿੰਘ ਰਾਣਾ ਨੇ ਨਯਾਗਾਓਂ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਸੁਰਿੰਦਰ ਕੌਸਿਸ ਬੱਬਲ ਦੇ ਚੁਣੇ ਜਾਣ 'ਤੇ ਹਾਰਦਿਕ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਨਯਾਗਾਓਂ ਦੀ ਜਨਤਾ ਵੱਲੋਂ ਭਾਜਪਾ ਦੀਆਂ ਵਿਕਾਸਮੁਖੀ ਨੀਤੀਆਂ, ਸੁਸ਼ਾਸਨ ਅਤੇ ਪਾਰਦਰਸ਼ੀ ਪ੍ਰਸ਼ਾਸਨ 'ਤੇ ਪ੍ਰਗਟਾਏ ਗਏ ਭਰੋਸੇ ਦੀ ਮੋਹਰ ਹੈ।

ਰਾਣਾ ਨੇ ਨਵ-ਨਿਯੁਕਤ ਪ੍ਰਧਾਨ ਸੁਰਿੰਦਰ ਕੌਸਿਸ ਬੱਬਲ, ਸਮੂਹ ਭਾਜਪਾ ਕੌਂਸਲਰਾਂ, ਪਾਰਟੀ ਅਹੁਦੇਦਾਰਾਂ, ਕਾਰਕੁਨਾਂ ਅਤੇ ਨਯਾਗਾਓਂ ਦੀ ਸਮੂਹ ਜਨਤਾ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਹਰ ਉਸ ਕਾਰਕੁਨ ਦੀ ਮਿਹਨਤ ਦਾ ਨਤੀਜਾ ਹੈ, ਜਿਸ ਨੇ ਪਾਰਟੀ ਦੀ ਵਿਚਾਰਧਾਰਾ ਅਤੇ ਲੋਕ ਸੇਵਾ ਦੇ ਸੰਕਲਪ ਨੂੰ ਘਰ-ਘਰ ਤੱਕ ਪਹੁੰਚਾਇਆ।

ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਹੇਠ ਨਯਾਗਾਓਂ ਨਗਰ ਕੌਂਸਲ ਵਿਕਾਸ, ਸਫ਼ਾਈ, ਬਿਹਤਰ ਬੁਨਿਆਦੀ ਢਾਂਚੇ, ਪਾਰਦਰਸ਼ਤਾ ਅਤੇ ਜਨ-ਹਿਤ ਨੂੰ ਆਪਣੀ ਪਹਿਲ ਬਣਾਏਗੀ। ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ ਅਤੇ ਨਯਾਗਾਓਂ ਨੂੰ ਇੱਕ ਆਧੁਨਿਕ, ਸੁੰਦਰ ਅਤੇ ਵਿਕਸਿਤ ਸ਼ਹਿਰ ਵਜੋਂ ਸਥਾਪਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਨਰਿੰਦਰ ਸਿੰਘ ਰਾਣਾ ਨੇ ਕਿਹਾ ਕਿ ਭਾਜਪਾ ਸੱਤਾ ਨੂੰ ਨਹੀਂ, ਸੇਵਾ ਨੂੰ ਆਪਣਾ ਧਰਮ ਮੰਨਦੀ ਹੈ। ਪਾਰਟੀ ਦਾ ਹਰ ਚੁਣਿਆ ਹੋਇਆ ਨੁਮਾਇੰਦਾ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦਿਆਂ ਇਮਾਨਦਾਰੀ, ਜਵਾਬਦੇਹੀ ਅਤੇ ਸਮਰਪਣ ਨਾਲ ਕੰਮ ਕਰੇਗਾ।

ਅੰਤ ਵਿੱਚ ਰਾਣਾ ਨੇ ਕਿਹਾ ਕਿ ਨਯਾਗਾਓਂ ਵਿੱਚ ਭਾਜਪਾ ਦੀ ਟੀਮ "ਸਭ ਦਾ ਸਾਥ, ਸਭ ਦਾ ਵਿਕਾਸ, ਸਭ ਦਾ ਵਿਸ਼ਵਾਸ, ਸਭ ਦਾ ਪ੍ਰਯਾਸ" ਦੇ ਸੰਕਲਪ ਨੂੰ ਸਾਕਾਰ ਕਰਦਿਆਂ ਵਿਕਾਸ ਦੀ ਇੱਕ ਨਵੀਂ ਇਬਾਰਤ ਲਿਖੇਗੀ ਅਤੇ ਲੋਕਾਂ ਦੀਆਂ ਆਸਾਂ 'ਤੇ ਪੂਰੀ ਤਰ੍ਹਾਂ ਖਰੀ ਉਤਰੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ ਪਹਿਲਾਂ ਸਾਵਧਾਨ, ਸਫ਼ਰ 'ਚ ਆ ਸਕਦੀ ਹੈ...

ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ ਪਹਿਲਾਂ ਸਾਵਧਾਨ, ਸਫ਼ਰ 'ਚ ਆ ਸਕਦੀ ਹੈ...

ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ' : ਢਿੱਲੋਂ

ਲਗਾਤਾਰ ਕਰਜ਼ਾ ਲੈ ਕੇ ਮਾਨ ਸਰਕਾਰ ਨੇ 'ਰੰਗਲਾ ਪੰਜਾਬ' ਨੂੰ ਬਣਾ ਦਿੱਤਾ 'ਕੰਗਾਲ ਪੰਜਾਬ' : ਢਿੱਲੋਂ

ਘੱਗਰ ਦਰਿਆ 'ਚ ਰੁੜ੍ਹੇ ਦੋ ਵਿਅਕਤੀਆਂ 'ਚੋਂ ਇੱਕ ਦੀ ਲਾਸ਼ 40 ਘੰਟਿਆਂ ਬਾਅਦ ਬਰਾਮਦ

ਘੱਗਰ ਦਰਿਆ 'ਚ ਰੁੜ੍ਹੇ ਦੋ ਵਿਅਕਤੀਆਂ 'ਚੋਂ ਇੱਕ ਦੀ ਲਾਸ਼ 40 ਘੰਟਿਆਂ ਬਾਅਦ ਬਰਾਮਦ

ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ

ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ

ਬੰਦ ਕਮਰੇ ’ਚ ਨਾਰਾਜ਼ਗੀ, ਕੈਮਰਿਆਂ ਅੱਗੇ ਚੁੱਪੀ! ਕਾਂਗਰਸੀਆਂ ਦੇ ਦੋਹਰੇ ਰਵੱਈਏ ਨੇ ਵਧਾਈ ਸਿਆਸੀ ਚਰਚਾ

ਬੰਦ ਕਮਰੇ ’ਚ ਨਾਰਾਜ਼ਗੀ, ਕੈਮਰਿਆਂ ਅੱਗੇ ਚੁੱਪੀ! ਕਾਂਗਰਸੀਆਂ ਦੇ ਦੋਹਰੇ ਰਵੱਈਏ ਨੇ ਵਧਾਈ ਸਿਆਸੀ ਚਰਚਾ

​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ

​ਜ਼ੀਰਕਪੁਰ: ਵੀ.ਆਈ.ਪੀ. ਰੋਡ 'ਤੇ ਸਾਲਾਂ ਪੁਰਾਣੀ ਜਲਭਰਾਅ ਦੀ ਸਮੱਸਿਆ ਦੇ ਹੱਲ ਲਈ ਕਾਰਜ ਸ਼ੁਰੂ

​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ,

​ਨਵ-ਨਿਯੁਕਤ ਪ੍ਰਧਾਨ ਗੁਰਪ੍ਰੀਤ ਵਿਰਕ ਵੱਲੋਂ ਅਧਿਕਾਰੀਆਂ ਨਾਲ ਵਾਰਡ ਨੰਬਰ 6 ਦਾ ਨਿਰੀਖਣ,