Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਰਾਸ਼ਟਰੀ

ਨਰਾਤਿਆਂ 'ਚ ਉਮੜਿਆ ਸ਼ਰਧਾ ਦਾ ਸੈਲਾਬ ! 1 ਲੱਖ ਦੇ ਕਰੀਬ ਭਗਤਾਂ ਨੇ ਟੇਕਿਆ ਮੱਥਾ, ਯਾਤਰਾ ਮੁੜ ਸ਼ੁਰੂ

22 ਮਾਰਚ, 2026 08:03 PM

ਕੱਟੜਾ/ਜੰਮੂ : ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ 'ਚ ਸਥਿਤ ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਨਰਾਤਿਆਂ ਮੌਕੇ ਸ਼ਰਧਾਲੂਆਂ ਦਾ ਭਾਰੀ ਹੜ੍ਹ ਆ ਗਿਆ ਹੈ। ਸ਼ਨੀਵਾਰ ਨੂੰ ਭਾਰੀ ਭੀੜ ਕਾਰਨ ਅਸਥਾਈ ਤੌਰ 'ਤੇ ਰੋਕੀ ਗਈ ਯਾਤਰਾ ਨੂੰ ਪ੍ਰਸ਼ਾਸਨ ਨੇ ਐਤਵਾਰ ਸਵੇਰੇ ਮੁੜ ਸ਼ੁਰੂ ਕਰ ਦਿੱਤਾ ਹੈ। ਕੱਟੜਾ ਬੇਸ ਕੈਂਪ 'ਤੇ ਯਾਤਰਾ ਦੀ ਰਜਿਸਟ੍ਰੇਸ਼ਨ ਮੁੜ ਤੋਂ ਖੋਲ੍ਹ ਦਿੱਤੀ ਗਈ ਹੈ, ਜਿਸ ਤੋਂ ਬਾਅਦ ਭਗਤਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਭੀੜ ਕਾਰਨ ਲਗਾਈ ਗਈ ਸੀ ਰੋਕ

ਅਧਿਕਾਰੀਆਂ ਅਨੁਸਾਰ, ਸ਼ਨੀਵਾਰ ਨੂੰ ਭਵਨ 'ਤੇ ਸ਼ਰਧਾਲੂਆਂ ਦੀ ਗਿਣਤੀ ਸਮਰੱਥਾ ਤੋਂ ਵੱਧ ਹੋ ਗਈ ਸੀ। ਸ਼ਨੀਵਾਰ ਸ਼ਾਮ ਤੱਕ ਹੀ ਲਗਭਗ 39,000 ਸ਼ਰਧਾਲੂ ਮੱਥਾ ਟੇਕ ਚੁੱਕੇ ਸਨ, ਜਿਸ ਕਾਰਨ ਸੁਰੱਖਿਆ ਦੇ ਲਿਹਾਜ਼ ਨਾਲ ਯਾਤਰਾ ਨੂੰ ਕੁਝ ਸਮੇਂ ਲਈ ਰੋਕਣਾ ਪਿਆ ਸੀ। ਹੁਣ ਤੱਕ ਲਗਭਗ ਇਕ ਲੱਖ ਦੇ ਕਰੀਬ ਸ਼ਰਧਾਲੂ ਮਾਤਾ ਦੇ ਦਰਸ਼ਨ ਕਰ ਚੁੱਕੇ ਹਨ।

ਨਰਾਤਿਆਂ ਦੀਆਂ ਰੌਣਕਾਂ ਤੇ ਸ਼ਤ ਚੰਡੀ ਮਹਾਂ ਯੱਗ

ਚੇਤ ਦੇ ਨਰਾਤਿਆਂ ਦੇ 19 ਮਾਰਚ ਤੋਂ ਸ਼ੁਰੂ ਹੋਏ ਇਹ ਨਰਾਤੇ 27 ਮਾਰਚ ਤੱਕ ਚੱਲਣਗੇ। ਮਾਤਾ ਦੇ ਭਵਨ ਨੂੰ ਦੇਸੀ-ਵਿਦੇਸ਼ੀ ਫੁੱਲਾਂ ਅਤੇ ਰੰਗ-ਬਿਰੰਗੀਆਂ ਲਾਈਟਾਂ ਨਾਲ ਦੁਲਹਨ ਵਾਂਗ ਸਜਾਇਆ ਗਿਆ ਹੈ। ਸ਼ਰਾਈਨ ਬੋਰਡ ਵੱਲੋਂ ਸ਼ੁਰੂ ਕੀਤਾ ਗਿਆ 'ਸ਼ਤ ਚੰਡੀ ਮਹਾਂ ਯੱਗ' ਵੀ ਨਰਾਤਿਆਂ ਦੀ ਪਵਿੱਤਰਤਾ ਨੂੰ ਹੋਰ ਵਧਾ ਰਿਹਾ ਹੈ।

ਸੁਰੱਖਿਆ ਦੇ ਸਖ਼ਤ ਪ੍ਰਬੰਧ

ਯਾਤਰਾ ਨੂੰ ਸੁਰੱਖਿਅਤ ਬਣਾਉਣ ਲਈ ਕੱਟੜਾ ਬੇਸ ਕੈਂਪ ਤੋਂ ਲੈ ਕੇ ਭਵਨ ਤੱਕ ਬਹੁ-ਪੱਧਰੀ ਸੁਰੱਖਿਆ ਘੇਰਾ ਤਿਆਰ ਕੀਤਾ ਗਿਆ ਹੈ। ਰਜਿਸਟ੍ਰੇਸ਼ਨ ਸੈਂਟਰਾਂ 'ਤੇ ਭੀੜ ਨੂੰ ਕੰਟਰੋਲ ਕਰਨ ਲਈ ਵਾਧੂ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸਮੇਂ 5,000 ਤੋਂ ਵੱਧ ਨਵੇਂ ਸ਼ਰਧਾਲੂ ਰਜਿਸਟ੍ਰੇਸ਼ਨ ਕਰਵਾ ਕੇ ਮਾਤਾ ਦੇ ਦਰਸ਼ਨਾਂ ਲਈ ਰਵਾਨਾ ਹੋ ਚੁੱਕੇ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਭਾਰਤ-ਜਾਪਾਨ ਵਿਚਾਲੇ ਰੱਖਿਆ ਸਹਿਯੋਗ ਦੇ ਨਵੇਂ ਯੁੱਗ ਦੀ ਸ਼ੁਰੂਆਤ; ਨਵੀਂ ਤਕਨਾਲੋਜੀ ਦਾ ਹੋਵੇਗਾ ਅਦਾਨ-ਪ੍ਰਦਾਨ

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

NEET ਪੇਪਰ ਲੀਕ ਨੂੰ ਰੋਕਣ ਲਈ ਚੁੱਕੇ ਕਦਮਾਂ ਦੀ ਕਰਾਂਗੇ ਸਖ਼ਤ ਨਿਗਰਾਨੀ: ਸੁਪਰੀਮ ਕੋਰਟ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਗੰਗਾ ਨੇੜੇ ਅਣ-ਅਧਿਕਾਰਤ ਉਸਾਰੀ ’ਤੇ ਸੁਪਰੀਮ ਕੋਰਟ ਸਖ਼ਤ, 6 ਹਫ਼ਤਿਆਂ ’ਚ ਸਾਰੇ ਢਾਂਚੇ ਹਟਾਉਣ ਦੇ ਹੁਕਮ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਦਿੱਲੀ 'ਚ ਮੁੜ ਲਾਗੂ ਹੋਇਆ NSA, ਪੁਲਸ ਨੂੰ ਮਿਲਿਆ ਹਿਰਾਸਤ ਦਾ ਅਧਿਕਾਰ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ'

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ

ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ