Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਹਰਿਆਣਾ

ਨਰਾਤਿਆਂ ਦੌਰਾਨ ਬੰਦ ਰਹਿਣਗੀਆਂ ਮਾਸ ਦੀਆਂ ਦੁਕਾਨਾਂ, ਹਰਿਆਣਾ ਸਰਕਾਰ ਨੇ ਜਾਰੀ ਕੀਤੇ ਹੁਕਮ

20 ਮਾਰਚ, 2026 05:51 PM

ਚੰਡੀਗੜ੍ਹ : ਨਰਾਤਿਆਂ ਦੌਰਾਨ ਹਰਿਆਣਾ ਦੇ ਸਾਰੇ ਨਗਰ ਨਿਗਮ ਖੇਤਰਾਂ 'ਚ ਸੰਵੇਦਨਸ਼ੀਲ ਸਥਾਨਾਂ ਦੇ ਨੇੜੇ-ਤੇੜੇ ਮਾਸ ਦੀਆਂ ਦੁਕਾਨਾਂ ਖੋਲ੍ਹਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਵੀਰਵਾਰ ਨੂੰ ਜਾਰੀ ਇਕ ਸਰਕਾਰੀ ਬਿਆਨ 'ਚ ਇਹ ਗੱਲ ਕਹੀ ਗਈ ਹੈ। ਸ਼ਹਿਰੀ ਸਥਾਨਕ ਬਾਡੀ ਮੰਤਰੀ ਵਿਪੁਲ ਗੋਇਲ ਨੇ ਕਿਹਾ ਕਿ ਹਰਿਆਣਾ ਨਗਰ ਪਾਲਿਕਾ ਐਕਟ, 1976 ਅਤੇ ਮਾਸ ਵਿਕਰੀ ਨਿਯਮ ਐਗਟ ਦੇ ਪ੍ਰਬੰਧਾਂ ਦੇ ਅਧੀਨ ਧਾਰਮਿਕ ਸਥਾਨਾਂ, ਪੂਜਾ ਸਥਾਨਾਂ ਅਤੇ ਸਿੱਖਿਆ ਸੰਸਥਾਵਾਂ ਦੇ ਨੇੜੇ-ਤੇੜੇ ਇਹ ਪਾਬੰਦੀ ਲਗਾਈ ਗਈ ਹੈ। 

ਉਨ੍ਹਾਂ ਸਪੱਸ਼ਟ ਕੀਤਾ ਕਿ ਸੰਬੰਧਤ ਸਥਾਨਕ ਬਾਡੀ ਦੇ ਲਾਇਸੈਂਸਿੰਗ ਅਥਾਰਟੀ ਤੋਂ ਪਹਿਲਾਂ ਇਜਾਜ਼ਤ ਲਏ ਬਿਨਾਂ ਹੋਰ ਸਥਾਨਾਂ 'ਤੇ ਕੋਈ ਵੀ ਮਾਸ ਦੀ ਦੁਕਾਨ ਨਹੀਂ ਖੋਲ੍ਹੀ ਜਾ ਸਕਦੀ। ਗੋਇਲ ਨੇ ਕਿਹਾ ਕਿ ਤਿਉਹਾਰਾਂ ਦੌਰਾਨ ਸ਼ਹਿਰੀ ਖੇਤਰਾਂ 'ਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਯਕੀਨੀ ਕਰਨ ਲਈ ਇਹ ਆਦੇਸ਼ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਿਨਾਂ ਮਨਜ਼ੂਰੀ ਦੇ ਮਾਸ ਦੀਆਂ ਦੁਕਾਨਾਂ ਚਲਾਉਣ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਮੰਤਰੀ ਨੇ ਨਿਰਦੇਸ਼ ਦਿੱਤਾ ਕਿ ਸਾਰੇ ਨਗਰ ਨਿਗਮ ਅਧਿਕਾਰੀਆਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰ 'ਚ ਦੁਕਾਨਾਂ ਦੀ ਨਿਯਮਿਤ ਨਿਗਰਾਨੀ ਲਈ ਮਜ਼ਬੂਤ ਵਿਵਸਥਾ ਕਰਨੀ ਚਾਹੀਦੀ ਹੈ ਅਤੇ ਆਦੇਸ਼ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਕਰਨੀ ਚਾਹੀਦੀ ਹੈ।

Have something to say? Post your comment

ਅਤੇ ਹਰਿਆਣਾ ਖਬਰਾਂ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ ’ਚ 504 ਕਰੋੜ ਦਾ ਬੈਂਕ ਘਪਲਾ ; 6 IAS ਸਣੇ 19 ਦੇ ਖਿਲਾਫ CBI ਦੀ ਤੀਜੀ ਚਾਰਜਸ਼ੀਟ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ 'ਚ ਹੜਤਾਲੀ ਕਰਮਚਾਰੀਆਂ 'ਤੇ ਵੱਡਾ ਐਕਸ਼ਨ, 10 ਆਗੂ ਮੁਅੱਤਲ, 14 ਬਰਖਾਸਤ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਦਿਨ ਹੰਗਾਮਾ, ਧੱਕਾ ਮਾਰਨ ਦੇ ਮੁੱਦੇ 'ਤੇ ਕਾਂਗਰਸ ਨੇ ਜਤਾਇਆ ਵਿਰੋਧ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਹਰਿਆਣਾ ਦੀ ਮਿੱਟੀ 'ਚ ਸਿਰਫ਼ ਅੰਨ ਨਹੀਂ, ਚੈਂਪੀਅਨ ਪੈਦਾ ਹੁੰਦੇ ਹਨ: CM ਸੈਣੀ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ

ਪੀਆਈਬੀ ਚੰਡੀਗੜ੍ਹ ਦੁਆਰਾ ਝੱਜਰ ਵਿਖੇ ਸਰਕਾਰੀ ਯੋਜਨਾਵਾਂ 'ਤੇ "ਵਾਰਤਾਲਾਪ" ਦਾ ਆਯੋਜਨ ਕੀਤਾ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

CM ਸੈਣੀ ਨੇ ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਦੀ ਸੰਭਾਵਨਾ ਨੂੰ ਕੀਤਾ ਖਾਰਜ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

50.04 ਲੱਖ ਲਾਭਪਾਤਰੀਆਂ ਦੇ ਖਾਤਿਆਂ 'ਚ 1595 ਕਰੋੜ ਰੁਪਏ, CM ਸੈਣੀ ਦਾ ਅਹਿਮ ਉਪਰਾਲਾ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

CM ਨਾਇਬ ਸੈਣੀ ਦਾ ਵੱਡਾ ਫੈਸਲਾ, 150 ਨਵੇਂ ਅੰਤਰਰਾਸ਼ਟਰੀ ਪੱਧਰ ਦੇ ਸਕੂਲ ਬਣਾਏ ਜਾਣਗੇ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ 'ਚ ਸਟਿਲਟ+4 ਮਕਾਨਾਂ ਦੀ ਨਵੀਂ ਮਨਜ਼ੂਰੀ 'ਤੇ ਰੋਕ, HC ਦੀ ਸੁਣਵਾਈ ਤੋਂ ਬਾਅਦ ਸਰਕਾਰ ਦਾ ਵੱਡਾ ਫੈਸਲਾ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ

ਖਨੌਰੀ ਤੇ ਸ਼ੰਭੂ ਬਾਰਡਰ ਕਰ 'ਤਾ ਸੀਲ! ਕਿਸਾਨ ਮਹਾਪੰਚਾਇਤ ਤੋਂ ਪਹਿਲਾਂ ਹਰਿਆਣਾ ਪੁਲਸ ਦੀ ਵੱਡੀ ਕਾਰਵਾਈ