Thursday, July 30, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਨਵਜੋਤ ਸਿੱਧੂ ਦਾ U-Turn! 500 ਕਰੋੜ 'ਚ CM ਪੋਸਟ ਵਾਲੇ ਬਿਆਨ 'ਤੇ ਦਿੱਤੀ ਸਫ਼ਾਈ

08 ਦਸੰਬਰ, 2025 06:38 PM

ਚੰਡੀਗੜ੍ਹ : ਮੁੱਖ ਮੰਤਰੀ ਦੀ ਕੁਰਸੀ ਲਈ '500 ਕਰੋੜ ਰੁਪਏ ਦੇ ਅਟੈਚੀ' ਵਾਲੇ ਬਿਆਨ 'ਤੇ ਸਿਆਸੀ ਹੰਗਾਮਾ ਮਚਣ ਤੋਂ ਬਾਅਦ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਯੂ-ਟਰਨ ਲੈ ਲਿਆ ਹੈ। ਡਾ. ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਸਿੱਧੇ-ਸਾਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਤੋਂ ਕਦੇ ਵੀ ਕੁਝ ਵੀ ਨਹੀਂ ਮੰਗਿਆ।

ਡਾ. ਨਵਜੋਤ ਕੌਰ ਸਿੱਧੂ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਕਿਹਾ ਕਿ ਉਨ੍ਹਾਂ ਨੂੰ ਬੜੀ ਹੈਰਾਨੀ ਹੋਈ ਹੈ ਕਿ ਉਨ੍ਹਾਂ ਦੇ ਸਿੱਧੇ ਸਾਦੇ ਬਿਆਨ ਨੂੰ ਤੋੜ ਮਰੋੜ ਕੇ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਇਹ ਪੁੱਛਿਆ ਗਿਆ ਕਿ ਕੀ ਨਵਜੋਤ ਕਿਸੇ ਦੂਜੀ ਪਾਰਟੀ ਤੋਂ ਮੁੱਖ ਮੰਤਰੀ ਦਾ ਚਿਹਰਾ ਬਣ ਸਕਦੇ ਹਨ ਤਾਂ ਉਨ੍ਹਾਂ ਨੇ ਕਿਹਾ ਸੀ ਕਿ ਸਾਡੇ ਕੋਲ ਮੁੱਖ ਮੰਤਰੀ ਦੇ ਅਹੁਦੇ ਦੇ ਬਦਲੇ ਦੇਣ ਲਈ ਕੋਈ ਪੈਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਉਨ੍ਹਾਂ ਦੇ ਬਿਆਨ ਨੂੰ ਧਿਆਨ ਨਾਲ ਸੁਣਿਆ ਜਾਣਾ ਚਾਹੀਦਾ ਹੈ।

ਦੱਸ ਦਈਏ ਕਿ ਚੰਡੀਗੜ੍ਹ ਵਿਚ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਸਿਆਸਤ ਵਿਚ ਤਾਂ ਹੀ ਸਰਗਰਮ ਹੋਣਗੇ ਜੇ ਕਾਂਗਰਸ ਉਨ੍ਹਾਂ ਨੂੰ CM ਚਿਹਰਾ ਬਣਾਏਗੀ। ਇਸ ਦੇ ਨਾਲ ਹੀ ਉਨ੍ਹਾਂ ਆਖਿਆ ਸੀ ਕਿ ਕੋਈ ਵੀ ਪਾਰਟੀ ਉਨ੍ਹਾਂ ਨੂੰ ਪੰਜਾਬ ਨੂੰ ਸੁਧਾਰਨ ਦੀ ਤਾਕਤ ਦੇਵੇ ਤਾਂ ਉਹ ਪੰਜਾਬ ਨੂੰ Golden State ਬਣਾ ਸਕਦੇ ਹਨ। ਉਨ੍ਹਾਂ ਆਖਿਆ ਸੀ ਕਿ ਉਨ੍ਹਾਂ ਕੋਲ ਕਿਸੇ ਪਾਰਟੀ ਨੂੰ ਦੇਣ ਲਈ ਪੈਸੇ ਨਹੀਂ ਹਨ, ਪਰ ਉਹ ਨਤੀਜੇ ਦੇ ਸਕਦੇ ਹਨ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਕਿਸੇ ਨੇ ਉਨ੍ਹਾਂ ਤੋਂ ਪੈਸਿਆਂ ਦੀ ਮੰਗ ਕੀਤੀ ਹੈ ਤਾਂ ਉਨ੍ਹਾਂ ਕਿਹਾ ਸੀ ਕਿ ਸਾਡੇ ਤੋਂ ਕਿਸੇ ਨੇ ਮੰਗ ਤਾਂ ਨਹੀਂ ਕੀਤੀ, ਪਰ CM ਉਹੀ ਬਣਦਾ ਹੈ ਜੋ 500 ਕਰੋੜ ਦੀ ਅਟੈਚੀ ਦਿੰਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ