Thursday, October 22, 2026
BREAKING
• ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ • ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ • IND vs NZ 1st T20I: ਭਾਰਤ ਨੇ ਰੋਮਾਂਚਕ ਮੈਚ 'ਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ • ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ • ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ • ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ • ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ • ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ • CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ • ਚੰਡੀਗੜ੍ਹ 'ਚ ਦਸੰਬਰ ਦੇ ਅਖ਼ੀਰ ਤੱਕ ਹੋ ਸਕਦੀਆਂ ਨੇ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਸੂਚੀ ਜਾਰੀ

ਪੰਜਾਬ

ਨਵਾਂਸ਼ਹਿਰ ਵਿਖੇ ਗੰਨਾ ਮਿੱਲ ਵਿਚ ਕਿਸਾਨ ਜਥੇਬੰਦੀਆਂ ਦਾ ਇਕੱਠ ਹੋਇਆ

22 ਅਕਤੂਬਰ, 2026 05:59 PM
ਨਵਾਸ਼ਹਿਰ (ਮਨੋਰੰਜਨ ਕਾਲੀਆ) : ਅੱਜ ਨਵਾਂਸ਼ਹਿਰ ਵਿਖੇ ਗੰਨਾ ਮਿੱਲ ਵਿਚ ਕਿਸਾਨ ਜਥੇਬੰਦੀਆਂ ਦਾ ਇਕੱਠ ਹੋਇਆ ਜਿਸ ਵਿਚ ਮਿੱੱਲ ਚਲਾਉਣ ਸਬੰਧੀ ਜੋ ਅਠਾਈ ਅਕਤੂਬਰ ਜੀਟੀ ਰੋਡ ਬੰਦ ਕਰਨ ਦਾ ਪਹਿਲਾ ਦਿੱਤੇ ਪਰੋਗਰਾਮ ਦੀ ਤਿਆਰੀ ਦਾ ਜਾਇਜਾ ਲਿਆ ਗਿਆ ਇਸੇ ਦੋਰਾਨ ਨਵਾਂਸ਼ਹਿਰ ਪਰਸਾਸਨ ਨੇ ਗੱਲਬਾਤ ਕਰਨ ਲਈ ਪਹਿਲਾ ਸੱਦਾ ਦਿੱਤਾ ਸੀ ਪਰ ਐਨ ਮੋਕੇ ਤੇ ਅਫਸਰਾਂ ਦੇ ਚੰਡੀਗੜ੍ਹ ਜਾਣ ਦਾ ਕਹਿਕੇ ਗੱਲ ਬਾਤ ਅੱਗੇ ਪਾਉਣ ਲਈ ਕਿਹਾ ਪਰ ਕਿਸਾਨ ਜਥੇਬੰਦੀਆਂ ਨੇ ਇਸ ਦਾ ਸਖਤ ਇੰਤਰਾਜ ਕੀਤਾ ਤੇ ਅਗਲੇ ਪਰੋਗਰਾਮ ਜੋ ਪਹਿਲਾ ਹੀ ਉਲੀਕਿਆ ਗਿਆ ਸੀ ਅਠਾਈ ਤਰੀਕ ਦੇ ਜੀਟੀ ਰੋਡ ਜਾਮ ਕਰਨ ਸਬੰਧੀ ਤਿਆਰੀਆਂ ਵਿੱਡਣ ਲਈ ਕਿਹਾ ਗਿਆ ਉਸ ਦਿਨ ਸਾਰੀਆਂ ਕਿਸਾਨ ਜਥੇਬੰਦੀਆਂ ਆਪਣੇ ਟਰੈਕਟਰ ਲੈ ਕੇ ਜੋਰਸੋਰ ਨਾਲ ਠੀਕ ਗਿਆਰਾ ਵਜੇ ਮਹਾਲੋ ਜੀ ਟੀ ਤੇ ਪਹੁੰਚਣ ਗੇ ਅਜ ਦੀ ਮੀਟਿੰਗ ਵਿਚ ਕਿਰਤੀ ਕਿਸਾਨ ਯੂਨੀਅਨ ਵਲੋਂ ਸੁਰਿੰਦਰ ਸਿੰਘ ਬੈਸ  ਬਿੱਕਰ ਸਿੰਘ ਸੈਖੂ ਪੁਰ ਬਾਗ ਗੁਰਦੇਵ ਸਿੰਘ ਸੁਜੋ ਜਮਹੂਰੀ ਕਿਸਾਨ ਸਭਾ ਵਲੋ ਕੁਲਦੀਪ ਸਿੰਘ ਸੁਜੋ ਕੁਲ ਹਿੰਦ ਕਿਸਾਨ ਸਭਾ ਵਲੋ ਚਰਨਜੀਤ ਦੋਲਤ ਪੁਰ ਜਰਨੈਲ ਸਿੰਘ ਰਾਣੇ ਵਾਲ ਸਵਰਨ ਸਿੰਘ ਹਰਦੀਪ ਸਿੰਘ ਰੈਲ ਮਾਜਰਾ ਰਾਜੇਵਾਲ ਨਿਰਮਲ ਸਿੰਘ ਹਰਵਿੰਦਰ ਸਿੰਘ ਚਾਹਲ ਕੋਮੀ ਕਿਸਾਨ ਯੂਨੀਅਨ ਸੁਖਦੀਪ ਸਿੰਘ ਕਾਦੀਆਂ ਕਿਸਾਨ ਯੂਨੀਅਨ ਹਰਮੇਸ਼ ਸਿੰਘ ਢੈਸੀ ਸੂਬਾ ਵਿੱਤ ਸਕੱਤਰ ਕਿਰਤੀ ਕਿਸਾਨ ਯੂਨੀਅਨ ਬਲਵੀਰ ਸਿੰਘ ਭੋਰਾ ਚਰਨਜੀਤ ਭੋਰਾ ਰਾਣਾ ਰਾਮਜੀ ਦਾਸ ਸਨਾਵਾ ਤਾਰਾ ਸਿੰਘ ਫੋਜੀ ਬਲਜੀਤ ਸਿੰਘ ਜੱਬੋਵਾਲ ਰੁਪਿੰਦਰ ਸਿੰਘ ਲੱਖੋਵਾਲ ਵਲੋ ਪਰਮਜੀਤ ਸਿੰਘ ਨੰਬਰਦਾਰ ਕਰੀਮ ਪੁਰ ਹਰਦੀਪ ਸਿੰਘ ਸਾਬਕਾ ਪਰਧਾਨ ਗੰਨਾ ਮਿੱਲ ਤੇ ਹੋਰ ਬਹੁਤ ਸਾਰੇ ਕਿਸਾਨਾਂ ਤੇ ਮੁਲਾਜਮਾ ਨੇ ਭਾਗ ਲਿਆ

Have something to say? Post your comment

ਅਤੇ ਪੰਜਾਬ ਖਬਰਾਂ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ

ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ

ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ

ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ

CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ

CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ

ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, ਭਲਕੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ

ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, ਭਲਕੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3 ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3 ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਪਰਮਿੰਦਰ ਸਿੰਘ ਗੋਲਡੀ ਨੇ ਸਨੀ ਐਨਕਲੇਵ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾਈ

ਪਰਮਿੰਦਰ ਸਿੰਘ ਗੋਲਡੀ ਨੇ ਸਨੀ ਐਨਕਲੇਵ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾਈ

ਦੁਆਬਾ ਗਰੁੱਪ ਆਫ਼ ਕਾਲਜਿਜ਼ ਖਰੜ ਵਿਖੇ ਨਸ਼ਿਆਂ ਵਿਰੁੱਧ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

ਦੁਆਬਾ ਗਰੁੱਪ ਆਫ਼ ਕਾਲਜਿਜ਼ ਖਰੜ ਵਿਖੇ ਨਸ਼ਿਆਂ ਵਿਰੁੱਧ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

ਪਰਮਿੰਦਰ ਸਿੰਘ ਗੋਲਡੀ ਨੇ ਖਰੜ ਦੇ ਨਵੇਂ ਬੱਸ ਸਟੈਂਡ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪਰਮਿੰਦਰ ਸਿੰਘ ਗੋਲਡੀ ਨੇ ਖਰੜ ਦੇ ਨਵੇਂ ਬੱਸ ਸਟੈਂਡ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸ਼੍ਰੀ ਰਾਮਲੀਲਾ ਡਰਾਮਾਟਿਕ ਕਲੱਬ ਵੱਲੋਂ ਰਾਮ ਚੰਦਰ ਜੀ ਦਾ ਰਾਜ ਤਿਲਕ ਸਮਾਗਮ ਕਰਵਾਇਆ

ਸ਼੍ਰੀ ਰਾਮਲੀਲਾ ਡਰਾਮਾਟਿਕ ਕਲੱਬ ਵੱਲੋਂ ਰਾਮ ਚੰਦਰ ਜੀ ਦਾ ਰਾਜ ਤਿਲਕ ਸਮਾਗਮ ਕਰਵਾਇਆ