Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਨਵਾਂਸ਼ਹਿਰ ਸਰਕਾਰੀ ਆਈ.ਟੀ.ਆਈ. (ਇਸਤਰੀਆਂ) ’ਚ ਹੜ੍ਹਾਂ ਬਾਅਦ ਬਿਮਾਰੀਆਂ ਤੇ ਡੇਂਗੂ ਬਾਰੇ ਜਾਗਰੂਕਤਾ ਪ੍ਰੋਗਰਾਮ

ਨਵਾਂਸ਼ਹਿਰ ਸਰਕਾਰੀ ਆਈ.ਟੀ.ਆਈ. (ਇਸਤਰੀਆਂ) ’ਚ ਹੜ੍ਹਾਂ ਬਾਅਦ ਬਿਮਾਰੀਆਂ ਤੇ ਡੇਂਗੂ ਬਾਰੇ ਜਾਗਰੂਕਤਾ ਪ੍ਰੋਗਰਾਮ

11 ਸਤੰਬਰ, 2025 04:35 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਸ ਮੀਡੀਆ ਵਿੰਗ ਜਿਸ ਵਿੱਚ ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਤਰਸੇਮ ਲਾਲ ਨੇ ਆਈਂ. ਟੀ. ਆਈ. (ਇਸਤਰੀਆਂ), ਨਵਾਂਸ਼ਹਿਰ ਵਿਖੇ ਸਿਹਤ ਸਿੱਖਿਆ ਦਿੰਦਿਆ ਦੱਸਿਆ ਕੇ ਜੇਕਰ ਬਰਸਾਤ ਵਿੱਚ ਸੱਪ ਕੱਟਣ ਤੇ ਪਹਿਲੇ ਘੰਟੇ ਵਿੱਚ ਹੀ ਵਿਅਕਤੀ ਨੂੰ ਸੱਪ ਕੱਟਣ ਤੋਂ ਬਚਾਅ ਦਾ ਟੀਕਾ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਤੋਂ ਲਗਵਾਇਆ ਜਾਵੇ ਤਾਂ ਵਿਅਕਤੀ ਦੀ ਜਾਨ ਬਚ ਸਕਦੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਇਸ ਮੌਸਮ ਵਿੱਚ ਪਾਣੀ ਉਬਾਲ ਕੇ ਪੀਣ ਸਬੰਧੀ ਸਿਹਤ ਸਿੱਖਿਆ ਦਿੱਤੀ ਤੇ ਕਿਹਾ ਕਿ ਖਾਣਾ ਖਾਣ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰ੍ਹਾਂ ਧੋ ਲਿਆ ਜਾਵੇ ਤਾਂ ਆਪਾਂ ਬਹੁਤ ਸਾਰੀਆਂ ਪੇਟ ਦੀਆਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਇਸ ਦੇ ਨਾਲ ਹੀ ਉਹਨਾਂ ਨੇ ਐਸ.ਆਈ.ਵੀ./ ਏਡਜ, 108 ਐਮਰਜੈਂਸੀ ਸੇਵਾਵਾਂ ਅਤੇ 104 ਨੰਬਰ ਤੇ ਸਿਹਤ ਪ੍ਰਤੀ ਜਾਣਕਾਰੀ ਲੈਣ ਸਬੰਧੀ ਜਾਗਰੂਕ ਕੀਤਾ ਗਿਆ।

ਇਸ ਤੋਂ ਇਲਾਵਾ ਉਹਨਾਂ ਨੇ ਡੈਗੂ ਤੋਂ ਬਚਾਅ ਸਬੰਧੀ ਜਾਗਰੂਕ ਕਰਦਿਆਂ ਸਿਖਿਆਰਥੀਆਂ ਨੂੰ ਹਰੇਕ ਫਰਾਈ ਡੇ ਨੂੰ ਡਰਾਈ ਡੇ ਵਜੋਂ ਮਨਾਉਦਿਆਂ ਲਾਰਵੇ ਨੂੰ ਖ਼ਤਮ ਕਰਨ ਸਬੰਧੀ ਸਿਹਤ ਸਿੱਖਿਆ ਦਿੱਤੀ।

ਤਰਸੇਮ ਲਾਲ  ਵੱਲੋਂ ਦੱਸਿਆ ਗਿਆ ਕਿ ਤੇਜ਼ ਬੁਖਾਰ, ਸਿਰ ਦਰਦ, ਜੋੜਾਂ 'ਚ ਦਰਦ, ਚਮੜੀ ਤੇ ਦਾਣੇ, ਅੱਖਾਂ ਦੇ ਪਿਛਲੇ ਹਿੱਸੇ 'ਚ ਦਰਦ, ਮਸੂੜਿਆਂ ਤੇ ਨੱਕ 'ਚੋਂ ਖੂਨ ਵਗਣਾ ਆਦਿ ਡੇਂਗੂ ਦੇ ਲੱਛਣ ਹਨ। ਡੇਂਗੂ ਦਾ ਮੱਛਰ ਸਾਫ਼ ਤੇ ਖੜੇ ਪਾਣੀ 'ਚ ਪੈਦਾ ਹੁੰਦਾ ਹੈ। ਇਸ ਤੋਂ ਬਚਣ ਲਈ ਜਿਨ੍ਹਾਂ ਸੰਭਵ ਹੋਵੇ ਪਾਣੀ ਨੂੰ ਆਪਣੇ ਆਲੇ ਦੁਆਲੇ ਇੱਕਠਾ ਹੀ ਨਾ ਹੋਣ ਦਿੱਤਾ ਜਾਵੇ। ਇਸ ਲਈ ਕੂਲਰਾਂ ਅਤੇ ਗਮਲਿਆਂ ਦੀਆਂ ਟਰੇਆਂ 'ਚ ਖੜ੍ਹੇ ਪਾਣੀ ਨੂੰ ਹਫਤੇ ਵਿਚ ਇਕ ਵਾਰ ਜਰੂਰ ਸਾਫ ਕੀਤਾ ਜਾਵੇ, ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ, ਸੋਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕੀਤਾ ਜਾਵੇ।      

 ਉਨ੍ਹਾਂ ਕਿਹਾ ਕਿ ਇਹ ਮੱਛਰ ਜ਼ਿਆਦਾਤਰ ਸਵੇਰ ਤੇ ਸ਼ਾਮ ਨੂੰ ਕੱਟਦਾ ਹੈ, ਇਸ ਲਈ ਸਵੇਰ ਅਤੇ ਸ਼ਾਮ ਵੇਲੇ ਖ਼ਾਸ ਤੌਰ 'ਤੇ ਪੂਰੀਆਂ ਬਾਹਾਂ ਦੇ ਕੱਪੜੇ ਪਾਏ ਜਾਣ ਤਾਂ ਜੋ ਸਰੀਰ ਦਾ ਕੋਈ ਵੀ ਅੰਗ ਨੰਗਾ ਨਾ ਰਹੇ ਜਿਸ 'ਤੇ ਮੱਛਰ ਲੜ ਸਕੇ।

ਇਸ ਮੌਕੇ ਪ੍ਰਿੰਸੀਪਲ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇ:), ਨਵਾਂਸ਼ਹਿਰ ਸ਼੍ਰੀਮਤੀ ਨੀਲਮ ਰਾਣੀ ਨੇ ਸਿਖਿਆਰਥੀਆਂ ਨੂੰ ਕਿਹਾ ਕਿ ਬਰਸਾਤੀ ਮੌਸਮ ਵਿੱਚ ਪਾਣੀ ਉਬਾਲ ਕੇ ਪੀਤਾ ਜਾਵੇ ਤਾਂ ਆਪਾਂ ਬਹੁਤ ਸਾਰੀਆਂ ਪੇਟ ਦੀਆਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਇਸ ਮੌਕੇ ਜਿੱਥੇ ਪ੍ਰਿੰਸੀਪਲ ਮੈਡਮ ਵਲੋਂ ਸੰਪੂਰਨ ਸਹਿਯੋਗ ਦਿੱਤਾ ਗਿਆ ਉੱਥੇ ਸੰਸਥਾ ਦੇ ਇੰਸਟਰਕਟਰ ਸ਼੍ਰੀਮਤੀ ਪ੍ਰਿਆ, ਸ਼੍ਰੀਮਤੀ ਰਣਜੀਤ ਕੌਰ, ਸ਼੍ਰੀਮਤੀ ਅਮਨਦੀਪ ਕੌਰ, ਸ਼੍ਰੀਮਤੀ ਅੰਜਨਾ ਕੁਮਾਰੀ, ਮਿਸ ਸਰਬਜੀਤ, ਸ਼੍ਰੀਮਤੀ ਪੂਜਾ ਸ਼ਰਮਾ, ਸ਼੍ਰੀ ਦਲਜੋਹਨ ਸਿੰਘ, ਸ਼੍ਰੀ ਅਮਰਬਹਾਦਰ ਸਮੂਹ ਸਿਖਿਆਰਥੀਆਂ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਿਕ ਸਮਾਜ ਵਿੱਚ ਸੁਨੇਹਾ ਦੇਣ ਅਤੇ ਡੇਂਗੂ ਦੇ ਲਾਰਵੇ ਨੂੰ ਖ਼ਤਮ ਕਰਨ ਦਾ ਭਰੋਸਾ ਦਿੱਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ