Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਨਵਾਂਸ਼ਹਿਰ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿੱਚੋਂ ਸ਼ਾਨਦਾਰ ਨਤੀਜਾ ਦਿੱਤਾ 

16 ਸਤੰਬਰ, 2025 01:55 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਬੀ. ਸੀ. ਏ ਸਮੈਸਟਰ  ਦੂਸਰੇ ਦੇ ਨਤੀਜੇ ਵਿੱਚੋਂ ਬੀ. ਐਲ. ਐਮ ਗਰਲਜ਼ ਕਾਲਜ,  ਨਵਾਂਸ਼ਹਿਰ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਵਿੱਚੋਂ ਸ਼ਾਨਦਾਰ ਨਤੀਜਾ ਦਿੱਤਾ। ਕਾਲਜ ਪ੍ਰਿੰਸੀਪਲ ਸ਼੍ਰੀ ਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ. ਸੀ. ਏ ਸਮੈਸਟਰ ਦੂਸਰੇ ਦੀ  ਜਸਪ੍ਰੀਤ ਕੌਰ ਨੇ 7.96 ਐਸ.ਜੀ.ਪੀ.ਏ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ ਅਤੇ ਜ਼ਿਲ੍ਹੇ ਵਿੱਚੋਂ ਦੂਸਰਾ ਸਥਾਨ ਹਾਸਿਲ ਕੀਤਾ,  ਪਰਮਜੀਤ ਕੌਰ ਨੇ 7.22 ਐਸ.ਜੀ.ਪੀ.ਏ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਦੂਸਰਾ  ਸਥਾਨ ਅਤੇ  ਪ੍ਰਾਚੀ ਰਾਨੀ ਨੇ  7.16 ਐਸ.ਜੀ.ਪੀ.ਏ ਅੰਕ  ਪ੍ਰਾਪਤ ਕਰਕੇ ਕਾਲਜ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਤੇ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ  ਸ਼੍ਰੀ ਦੇਸ਼ ਬੰਧੂ ਭੱਲਾ, ਸਕੱਤਰ ਸ਼੍ਰੀ ਵਿਨੋਦ ਭਾਰਦਵਾਜ ਅਤੇ ਸਮੂਹ ਕਾਲਜ ਸਟਾਫ ਮੈਂਬਰਾਂ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜੇ ਤੇ ਵਧਾਈ ਦਿੰਦੇ ਹੋਏ ਅਸ਼ੀਰਵਾਦ ਦਿੱਤਾ

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.