Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਨਵਾਂਸ਼ਹਿਰ ਪੁਲਿਸ ਨੇ ਫਿਰੌਤੀ ਲੈ ਕੇ ਇਕ ਵਿਅਕਤੀ ਦਾ ਕਤਲ ਕਰਨ ਆਏ ਦੋ ਦੋਸ਼ੀਆਂ ਨੂੰ ਕਾਬੂ ਕੀਤਾ

02 ਦਸੰਬਰ, 2025 12:03 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਪਿੰਡ ਬਕਾਪੁਰ ਵਿਖੇ ਗੁਰਮੀਤ ਸਿੰਘ ਦਾ ਕਤਲ ਕਰਨ ਆਏ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ 32 ਬੋਰ ਪਿਸਤੌਲ ਅਤੇ 02 ਮੈਗਜੀਨ ਅਤੇ 16 ਰੌਦ ਬਰਾਮਦ ਕੀਤੇ 
ਤੁਸ਼ਾਰ ਗੁਪਤਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ  ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਰੇਂਜ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਾੜੇ ਅਨਸਰਾਂ ਖਿਲਾਫ ਸਬੰਧੀ ਵਿੱਢੀ ਮੁਹਿੰਮ ਤਹਿਤ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਪੁਲਿਸ ਨੇ ਮਿਤੀ 29.11.2025 ਨੂੰ ਗੁਰਮੀਤ ਸਿੰਘ ਵਾਸੀ ਬਕਾਪੁਰ ਥਾਣਾ ਬਲਾਚੌਰ ਦਾ ਕਤਲ ਕਰਨ ਆਏ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਤੁਸ਼ਾਰ ਗੁਪਤਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਸ਼ਹੀਦ ਭਗਤ ਸਿੰਘ ਨਗਰ ਜੀ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 29.11.2025 ਨੂੰ ਅਤਿੰਦਰ ਪਾਲ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਬਕਾਪੁਰ ਥਾਣਾ ਬਲਾਚੌਰ ਨੇ ਸਬ ਇੰਸਪੈਕਟਰ ਬਿਕਰਮ ਸਿੰਘ, ਮੁੱਖ ਅਫਸਰ ਥਾਣਾ ਬਲਾਚੌਰ ਨੂੰ  ਇਤਲਾਹ ਦਿੱਤੀ ਸੀ ਕਿ ਉਹਨਾਂ ਦੇ ਘਰ ਦੋ ਵਿਅਕਤੀ ਘਰ ਦੀਆਂ ਦੀਵਾਰਾਂ ਟੱਪ ਕੇ ਘਰ ਵਿੱਚ ਹਥਿਆਰਾ ਸਮੇਤ ਦਾਖਲ ਹੋਏ ਹਨ ਅਤੇ ਉਹ ਕਹਿ ਰਹੇ ਹਨ ਕਿ ਗੁਰਮੀਤ ਸਿੰਘ ਨੂੰ ਬਾਹਰ ਕੱਢੋ, ਉਸ ਨੂੰ ਜਾਨੋਂ ਮਾਰਨਾ ਹੈ। ਜੇਕਰ ਗੁਰਮੀਤ ਸਿੰਘ ਨੂੰ ਬਾਹਰ ਨਾ ਕੱਢਿਆ ਤਾਂ ਸਾਰਿਆਂ ਨੂੰ ਜਾਨ ਤੋਂ ਮਾਰ ਦੇਣਾ ਹੈ। ਜਿਸ ਤੇ ਉਹਨਾਂ ਦੇ ਪਰਿਵਾਰ ਨੇ ਜੋਰ-ਜੋਰ ਨਾਲ ਰੋਲਿਆਂ ਪਾਇਆ ਤਾਂ ਉਹਨਾਂ ਦੇ ਗੁਆਂਢੀ ਇੱਕਠੇ ਹੋ ਗਏ ਤੇ ਉਹਨਾਂ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ। ਜਿਸ ਤੇ ਸਬ ਇੰਸਪੈਕਟਰ ਬਿਕਰਮ ਸਿੰਘ, ਮੁੱਖ ਅਫਸਰ ਥਾਣਾ ਬਲਾਚੌਰ ਨੇ ਤੁਰੰਤ ਮੌਕਾ ਤੇ ਪਹੁੰਚ ਕੇ ਕਾਰਵਾਈ ਕਰਦੇ ਹੋਏ ਮੁਕੱਦਮਾ ਨੰਬਰ 167 ਮਿਤੀ 29.11.2025 ਅ/ਧ 332(B), 3(5) ਬੀ.ਐਨ.ਐਸ. 25 ਅਸਲਾ ਐਕਟ ਥਾਣਾ ਬਲਾਚੌਰ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ। ਦੌਰਾਨੇ ਤਫਤੀਸ਼ ਮੌਕੇ ਤੋਂ ਦੋਸ਼ੀ ਗਗਨਦੀਪ ਸਿੰਘ ਉਰਫ ਗਗਨੀ ਪੁੱਤਰ ਸੁਰਜੀਤ ਸਿੰਘ ਅਤੇ ਹਰਮਨ ਸਿੰਘ ਉਰਫ ਹੰਮੂ ਪੁੱਤਰ ਸੁਖਵਿੰਦਰ ਸਿੰਘ ਵਾਸੀਆਨ ਪੱਤੀ ਫੱਲਿਆ ਦੀ ਖਡੂਰ ਸਾਹਿਬ ਥਾਣਾ ਗੋਇੰਦਵਾਲ ਸਾਹਿਬ ਜਿਲ੍ਹਾ ਤਰਨਤਾਰਨ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋਂ ਇੱਕ 32 ਬੌਰ ਪਿਸਤੌਲ, 02 ਮੈਗਜੀਨ ਅਤੇ 16 ਰੌਦ ਬਰਾਮਦ ਕੀਤੇ ਅਤੇ ਦੌਰਾਨੇ ਤਫਤੀਸ਼ ਦੌਰਾਨ ਦੋਸ਼ੀਆਨ ਨੇ ਪੁੱਛ-ਗਿੱਛ ਦੌਰਾਨ ਦੱਸਿਆ ਕਿ ਉਹਨਾਂ ਦਾ ਜਾਣਕਾਰ ਕੁਲਦੀਪ ਸਿੰਘ ਪੁੱਤਰ ਧਰਮ ਸਿੰਘ ਵਾਸੀ ਖਡੂਰ ਸਾਹਿਬ ਥਾਣਾ ਗੋਇੰਦਵਾਲ ਸਾਹਿਬ ਜਿਲ੍ਹਾ ਤਰਨਤਾਰਨ ਜੋ ਕਿ ਇਸ ਸਮੇਂ ਫਿਰੋਜਪੁਰ ਜੇਲ ਵਿੱਚ ਬੰਦ ਹੈ ਉਸ ਦੇ ਕਹਿਣ ਤੇ ਗੁਰਮੀਤ ਸਿੰਘ ਦਾ ਕਤਲ ਕਰਨ ਆਏ ਸੀ ਗੁਰਮੀਤ ਸਿੰਘ ਦਾ ਕਤਲ ਕਰਨ ਸਬੰਧੀ 03 ਲੱਖ ਰੁਪਏ ਵਿੱਚ ਫਿਰੋਤੀ ਸਬੰਧੀ ਗੱਲ ਹੋਈ ਸੀ ਜਿਸ ਵਿੱਚੋ 50,000/- ਪਹਿਲਾ ਲੈ ਲਏ ਸੀ ਤੇ ਬਾਕੀ 2,50,000/- ਬਾਅਦ ਵਿੱਚ ਲੈਣੇ ਸੀ ਪੁਲਿਸ ਨੇ ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ 02 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਉਹਨਾਂ ਪਾਸੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ