Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਨਵੀਂ ਮੁੰਬਈ 'ਚ ਫੜੇ ਗਏ ਬਿਨਾਂ ਵੀਜ਼ਾ ਦੇ ਰਹਿੰਦੇ ਵਿਦੇਸ਼ੀ ! ਜਾਰੀ ਹੋਏ 'ਭਾਰਤ ਛੱਡਣ' ਦੇ ਨੋਟਿਸ

11 ਜਨਵਰੀ, 2026 04:27 PM

ਮਹਾਰਾਸ਼ਟਰ ਦੇ ਨਵੀਂ ਮੁੰਬਈ ਪੁਲਸ ਦੇ ਐਂਟੀ-ਨਾਰਕੋਟਿਕਸ ਸੈੱਲ ਨੇ ਸ਼ਹਿਰ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਦੀ ਪਛਾਣ ਕਰਨ ਲਈ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਛਾਪੇਮਾਰੀ ਸ਼ੁੱਕਰਵਾਰ ਸਵੇਰੇ 7 ਵਜੇ ਖਾਰਘਰ ਪੁਲਸ ਸਟੇਸ਼ਨ ਖੇਤਰ ਵਿੱਚ ਸ਼ੁਰੂ ਹੋਈ। 

ਅਧਿਕਾਰੀ ਨੇ ਦੱਸਿਆ, "ਸੀਨੀਅਰ ਇੰਸਪੈਕਟਰ ਸੰਦੀਪ ਨਿਗੜੇ ਅਤੇ ਅਵਿਨਾਸ਼ ਕਾਲਦਾਤੇ ਦੀ ਅਗਵਾਈ ਵਾਲੀਆਂ ਟੀਮਾਂ ਨੇ ਸੈਕਟਰ 35F ਅਤੇ ਸੈਕਟਰ 30 ਵਿੱਚ ਸਥਿਤ ਰਿਹਾਇਸ਼ਾਂ ਦਾ ਮੁਆਇਨਾ ਕੀਤਾ। ਇਸ ਦੌਰਾਨ 5 ਨਾਈਜੀਰੀਅਨ ਨਾਗਰਿਕਾਂ ਸਮੇਤ 6 ਵਿਅਕਤੀ ਵੈਲਿਡ ਵੀਜ਼ੇ ਤੋਂ ਬਿਨਾਂ ਰਹਿੰਦੇ ਪਾਏ ਗਏ। ਇਸ ਮਾਮਲੇ 'ਚ 2 ਮਕਾਨ ਮਾਲਕਾਂ 'ਤੇ ਸਰਕਾਰੀ ਵੈੱਬਸਾਈਟ 'ਤੇ ਲਾਜ਼ਮੀ 'ਸੀ-ਫਾਰਮ' ਜਮ੍ਹਾਂ ਕਰਵਾਏ ਬਿਨਾਂ ਵਿਦੇਸ਼ੀ ਨਾਗਰਿਕਾਂ ਨੂੰ ਆਪਣੀਆਂ ਜਾਇਦਾਦਾਂ ਕਿਰਾਏ 'ਤੇ ਦੇਣ ਲਈ ਮਾਮਲਾ ਦਰਜ ਕੀਤਾ ਗਿਆ ਹੈ।" 

ਅਧਿਕਾਰੀ ਨੇ ਅੱਗੇ ਕਿਹਾ ਕਿ ਉਨ੍ਹਾਂ 'ਤੇ ਵਿਦੇਸ਼ੀ ਐਕਟ ਅਤੇ ਵਿਦੇਸ਼ੀ ਰਜਿਸਟ੍ਰੇਸ਼ਨ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਹਿਰਾਸਤ ਵਿੱਚ ਲਏ ਗਏ ਵਿਦੇਸ਼ੀ ਨਾਗਰਿਕਾਂ ਨੂੰ ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫਤਰ ਦੁਆਰਾ 'ਭਾਰਤ ਛੱਡੋ' ਨੋਟਿਸ ਜਾਰੀ ਕੀਤੇ ਗਏ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ