Sunday, July 19, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਖੇਡ

ਨਵੇਂ ਜੋਸ਼ ਨਾਲ ਨਵੀਆਂ ਉੱਚਾਈਆਂ ਨੂੰ ਛੂਹਣ ਲਈ ਤਿਆਰ ਕਿੰਗ ਕੋਹਲੀ

05 ਮਾਰਚ, 2025 06:27 PM

ਦੁਬਈ : ਮੈਦਾਨ 'ਤੇ ਹਰ ਮੁਕਾਬਲੇਬਾਜ਼ ਨਾਲ ਪਿਛਲੇ ਕੁਝ ਸਮੇਂ ਤੋਂ ਚਲੀ ਆ ਰਹੀ ਆਪਣੀਆਂ ਨਿੱਜੀ ਕਮਜ਼ੋਰੀਆਂ ਨੂੰ ਚੈਂਪੀਅਨਜ਼ ਟਰਾਫੀ 'ਚ ਕੋਹਾਂ ਦੂਰ ਛੱਡਣ ਵਾਲੇ ਵਿਰਾਟ ਕੋਹਲੀ ਕ੍ਰਿਕਟ ਦੀ ਰਿਕਾਰਡ ਬੁੱਕ 'ਚ ਕਈ ਵਾਰ ਆਪਣਾ ਨਾਂ ਦਰਜ ਕਰਾਉਣ ਦੇ ਬਾਅਦ ਵੀ ਨਵੀਆਂ ਉਚਾਈਆਂ ਨੂੰ ਛੂਹਣ ਲਈ ਤਿਆਰ ਹਨ। ਆਸਟ੍ਰੇਲੀਆ ਖਿਲਾਫ ਚੈਂਪੀਅਨਜ਼ ਟਰਾਫੀ ਸੈਮੀਫਾਈਨਲ 'ਚ ਜੇਕਰ ਉਹ ਸੈਂਕੜੇ ਤੋਂ ਨਾ ਖੁੰਝੇ ਹੁੰਦੇ ਤਾਂ ਇਹ ਉਨ੍ਹਾਂ ਦਾ 25ਵਾਂ ਸੈਂਕੜਾ ਹੁੰਦਾ। ਉਂਝ ਤਾਂ ਉਨ੍ਹਾਂ ਨੂੰ ਨਿਰਾਸ਼ਾ ਨਹੀਂ ਹੋਵੇਗੀ ਕਿਉਂਕਿ ਉਨ੍ਹਾਂ ਨੇ ਇਸ ਪਾਰੀ 'ਚ ਕਈ ਉਪਲੱਬਧੀਆਂ ਹਾਸਲ ਕੀਤੀਆਂ ਹਨ। 

ਪਹਿਲੀ ਤਾਂ ਇਹ ਹੈ ਕਿ ਲੰਬੇ ਸਮੇਂ ਤਕ ਸਪਿਨਰਾਂ ਨੇ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਹੋਇਆ ਸੀ ਜਿਸ ਤੋਂ ਉਹ ਉਬਰ ਗਿਆ। ਦੂਜਾ ਉਸ ਦਾ ਅਰਧ ਸੈਂਕੜਾ ਅਜਿਹੇ ਮੁਕਾਬਲੇਬਾਜ਼ ਖਿਲਾਫ ਸੀ ਜਿਸ ਨੇ ਬੀਤੇ ਸਮੇਂ 'ਚ ਕਈ ਵਾਰ ਭਾਰਤ ਦਾ ਦਿਲ ਤੋੜਿਆ ਹੈ। ਇਹ ਚਮਤਕਾਰ ਹਾਲਾਂਕਿ ਰਾਤੋਰਾਤ ਨਹੀਂ ਹੋਇਆ ਸਗੋਂ ਇਸ ਦੇ ਪਿੱਛੇ ਉਨ੍ਹਾਂ ਦੀ ਸਖਤ ਮਿਹਨਤ ਹੈ। ਕੋਹਲੀ ਨੇ ਪਾਕਿਸਤਾਨ ਖਿਲਾਫ ਮੈਚ ਤੋਂ ਪਹਿਲਾਂ ਨੈਟ 'ਤੇ ਦੋ ਘੰਟੇ ਜ਼ਿਆਦਾ ਬਿਤਾਏ ਕਿਉਂਕਿ ਬੰਗਲਾਦੇਸ਼ ਖਿਲਾਫ ਸਪਿਨਰ ਰਿਸ਼ਾਦ ਹੁਸੈਨ ਨੇ ਉਨ੍ਹਾਂ ਨੂੰ ਆਊਟ ਕੀਤਾ ਸੀ।

ਉਨ੍ਹਾਂ ਨੇ ਪਾਕਿਸਤਾਨੀ ਸਪਿਨਰ ਅਬਰਾਰ ਅਹਿਮਦ ਨੂੰ ਬਖੂਬੀ ਖੇਡਿਆ ਪਰ ਆਸਟ੍ਰੇਲੀਆ ਦੇ ਐਡਮ ਜ਼ਾਂਪਾ ਅਲਗ ਲੀਗ ਦੇ ਗੇਂਦਬਾਜ਼ ਹਨ। ਦੁਬਈ ਦੀ ਹੌਲੀ ਪਿੱਚ 'ਤੇ ਦੂਜੀ ਪਾਰੀ 'ਚ ਗੇਂਦਬਾਜ਼ੀ ਤੋਂ ਜ਼ਾਂਪਾ ਨੂੰ ਹੋਰ ਮਦਦ ਮਿਲੀ। ਪਹਿਲੀ ਵਾਰ ਦੋਹਾਂ ਦਾ ਸਾਹਮਣਾ 2017 'ਚ ਹੋਇਆ ਸੀ। ਜਦੋਂ ਜ਼ਾਂਪਾ ਨੇ ਸਫੈਦ ਗੇਂਦ ਦੇ ਫਾਰਮੈਟ 'ਚ ਕੋਹਲੀ ਨੰ 5 ਵਾਰ ਆਊਟ ਕੀਤਾ ਸੀ। ਇਸ ਤੋਂ ਬਾਅਦ ਕੋਹਲੀ ਨੇ ਆਸਟ੍ਰੇਲੀਆ ਦੇ ਇਸ ਦਿਗਜ ਲੈਗ ਸਪਿਨਰ ਨੂੰ ਜਵਾਬੀ ਹਮਲੇ ਨਾਲ ਰੋਕਿਆ ਹੈ। 

ਚੈਂਪੀਅਨਜ਼ ਟਰਾਫੀ ਦੇ ਮੈਚ ਤੋਂ ਪਹਿਲਾਂ ਉਨ੍ਹਾਂ ਖਿਲਾਫ 107 ਦੀ ਸਟ੍ਰਾਈਕ ਰੇਟ ਨਾਲ 245 ਗੇਂਦਾਂ 'ਚ 264 ਦੌੜਾਂ ਬਣਾ ਚੁੱਕੇ ਸਨ। ਸੈਮੀਫਾਈਨਲ 'ਚ ਉਨ੍ਹਾਂ ਨੇ ਜ਼ਾਂਪਾ ਦੀਆਂ 24 ਗੇਂਦਾਂ 'ਤੇ 23 ਦੌੜਾਂ ਬਣਾਈਆਂ। ਜਿੱਤ ਲਈ 265 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਸ਼ਾਨਦਾਰ ਤਾਂ ਨਹੀਂ ਪਰ ਪ੍ਰਭਾਵੀ ਪ੍ਰਦਰਸ਼ਨ ਕੀਤਾ। ਉਨ੍ਹਾਂ ਨੂੰ ਜ਼ਾਂਪਾ ਨੇ ਹੀ ਆਊਟ ਕੀਤਾ ਪਰ ਉਦੋਂ ਤਕ ਉਹ ਆਪਣਾ ਕੰਮ ਕਰ ਚੁੱਕੇ ਸਨ। 

Have something to say? Post your comment

ਅਤੇ ਖੇਡ ਖਬਰਾਂ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ENG Vs IND: ਭਾਰਤ ਨੂੰ ਇੰਗਲੈਂਡ 'ਚ ਇੱਕ ਹੋਰ ਝਟਕਾ, ਧਾਕੜ ਖਿਡਾਰੀ ਆਖਰੀ ਮੈਚ ਤੋਂ ਬਾਹਰ

ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ 2-1 ਨਾਲ ਦਿਵਾਈ ਜਿੱਤ

ਵਿਸ਼ਵ ਕੱਪ ’ਚ ਫਿਰ ਦਿਸਿਆ ਮੈਸੀ ‘ਮੈਜਿਕ’, ਕੇਨ ਵੀ ਹੋਇਆ ਫਿਦਾ ; ਇੰਗਲੈਂਡ ’ਤੇ 2-1 ਨਾਲ ਦਿਵਾਈ ਜਿੱਤ

ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ- 'ਖੇਡਣਗੇ ਯਾਦਗਾਰ ਪਾਰੀ'

ਰੋਹਿਤ ਸ਼ਰਮਾ ਦੇ ਆਖਰੀ ਮੈਚ ਨੂੰ ਲੈ ਕੇ ਪਾਰਥਿਵ ਪਟੇਲ ਦੀ ਵੱਡੀ ਉਮੀਦ; ਕਿਹਾ- 'ਖੇਡਣਗੇ ਯਾਦਗਾਰ ਪਾਰੀ'

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਵਨਡੇ ਅਤੇ ਟੀ20 ਵਿਸ਼ਵ ਕੱਪ ਫਾਰਮੈਟਾਂ ਵਿੱਚ ਬਦਲਾਅ 'ਤੇ ਬੋਲੇ ਅਸ਼ਵਿਨ, ਆਪਣਾ ਸੁਝਾਅ ਵੀ ਦਿੱਤਾ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਬਾਅਦ ਡਰਹਮ ਲਈ ਕਾਊਂਟੀ ਕ੍ਰਿਕਟ ਖੇਡਣਗੇ ਸਟੋਕਸ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਸਿੰਧੂ ਜਾਪਾਨ ਓਪਨ ਦੇ ਕੁਆਰਟਰ ਫਾਈਨਲ ਵਿੱਚ ਪੁੱਜੀ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

ਐਮਬਾਪੇ ਨੇ ਟੀਮ ਮੈਨੇਜਰ ਦਿਦਿਏਰ ਡੇਸਚੈਂਪਸ ਦੀ ਰਣਨੀਤੀ ਦੀ ਕੀਤੀ ਆਲੋਚਨਾ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

IND vs ENG: ਜਿੱਤ ਤੋਂ ਬਾਅਦ ਸ਼ੁਭਮਨ ਗਿੱਲ ਨੇ ਵੱਡਾ ਖੁਲਾਸਾ ਕੀਤਾ, ਦੱਸਿਆ 2027 ਵਿਸ਼ਵ ਕੱਪ ਦਾ ਪਲਾਨ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ

ICC ਵਨਡੇ ਰੈਂਕਿੰਗ 'ਚ ਸਿਖਰ ਦੇ ਕਰੀਬ ਪੁੱਜੇ ਸ਼ੁਭਮਨ ਗਿੱਲ, ਭਾਰਤੀ ਖਿਡਾਰੀਆਂ ਦਾ ਜਲਵਾ ਬਰਕਰਾਰ