Friday, April 24, 2026
BREAKING
ਐਮ.ਪੀ. ਮਲਵਿੰਦਰ ਸਿੰਘ ਕੰਗ ਵੱਲੋਂ ਵਾਹਘਾ ਬਾਰਡਰ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦੀ ਵਕਾਲਤ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ ਓਮ ਇਨਕਲੇਵ ਵੈਲਫੇਅਰ ਸੋਸਾਇਟੀ (ਰਜਿ.) ਵਿਖੇ ਸਰਬਸੰਮਤੀ ਨਾਲ ਪਵਨ ਮਨੋਚਾ ਨੂੰ ਸੁਸਾਇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਨਾਰਾਇਣਾ ਈ-ਟੈਕਨੋ ਸਕੂਲ, ਮੋਹਾਲੀ ਨੇ ਸੀਬੀਐਸਈ 2026 ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਲਾਗੂ ਕਰਨ ਲਈ ਸਪੀਕਰ ਸੰਧਵਾਂ ਦਾ ਵਿਸ਼ੇਸ਼ ਸਨਮਾਨ ਪੰਜਾਬ ਸਰਕਾਰ ਵੱਲੋਂ ਆਸ਼ਰਿਤ ਬੱਚਿਆਂ ਲਈ 35.50 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ; 2.36 ਲੱਖ ਤੋਂ ਵੱਧ ਬੱਚਿਆਂ ਨੂੰ ਲਾਭ: ਡਾ. ਬਲਜੀਤ ਕੌਰ ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ ਸਰਹੱਦ ਪਾਰੋਂ ਚੱਲ ਰਹੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼; 900 ਗ੍ਰਾਮ ਆਈਸੀਈ ਅਤੇ 5 ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼ ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਰਾਸ਼ਟਰੀ

ਨਵੰਬਰ 'ਚ ਹੋਣਗੀਆਂ ਵਿਧਾਨ ਸਭਾ ਚੋਣਾਂ, ਅਗਲੇ ਮਹੀਨੇ ਹੋ ਸਕਦਾ ਬਿਹਾਰ ਚੋਣਾਂ ਦਾ ਐਲਾਨ

04 ਸਤੰਬਰ, 2025 04:38 PM

ਬਿਹਾਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਤਰਾਂ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅਕਤੂਬਰ ਦੇ ਦੂਜੇ ਹਫ਼ਤੇ ਚੋਣਾਂ ਦੀਆਂ ਤਰੀਖ਼ਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਬਿਹਾਰ ਵਿੱਚ ਨਵੰਬਰ ਵਿੱਚ ਦੋ ਜਾਂ ਤਿੰਨ ਪੜਾਵਾਂ ਵਿੱਚ ਵੋਟਿੰਗ ਹੋ ਸਕਦੀ ਹੈ। ਇਸ ਤੋਂ ਇਲਾਵਾ ਸੂਤਰਾਂ ਦਾ ਕਹਿਣਾ ਹੈ ਕਿ ਵੋਟਾਂ ਦੀ ਗਿਣਤੀ 15 ਤੋਂ 20 ਨਵੰਬਰ ਦੇ ਵਿਚਕਾਰ ਕੀਤੀ ਜਾਵੇਗੀ। ਐਸਆਈਆਰ ਤੋਂ ਬਾਅਦ ਵੋਟਰ ਸੂਚੀ ਦਾ ਖਰੜਾ ਜਾਰੀ ਕੀਤਾ ਗਿਆ ਹੈ। ਵੋਟਰ ਸੂਚੀ ਸਤੰਬਰ ਦੇ ਅੰਤ ਤੱਕ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤੋਂ ਬਾਅਦ ਇਹ ਤੈਅ ਹੈ ਕਿ ਬਿਹਾਰ ਵਿੱਚ ਚੋਣਾਂ ਦਾ ਐਲਾਨ ਕਰ ਦਿੱਤਾ ਜਾਵੇਗਾ।

ਦੱਸ ਦੇਈਏ ਕਿ ਬਿਹਾਰ ਵਿੱਚ ਚੋਣਾਂ ਦੀਆਂ ਤਰੀਖ਼ਾਂ ਦਾ ਐਲਾਨ ਹੋਣਾ ਅਜੇ ਹੋਣਾ ਬਾਕੀ ਹੈ ਪਰ ਐਲਾਨ ਤੋਂ ਪਹਿਲਾਂ ਹੀ ਪਾਰਟੀਆਂ ਨੇ ਚੋਣਾਂ ਨੂੰ ਲੈ ਕੇ ਤਿਆਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਬਿਹਾਰ ਵਿੱਚ ਐਨਡੀਏ ਵੱਲੋਂ ਇੱਕ ਰੈਲੀ ਕੀਤੀ ਗਈ, ਜਦੋਂ ਕਿ ਐਨਡੀਏ ਵੱਲੋਂ ਇੱਕ ਕਾਨਫਰੰਸ ਕੀਤੀ ਜਾ ਰਹੀ ਹੈ। ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਨੇ ਰਾਜਧਾਨੀ ਦਿੱਲੀ ਵਿੱਚ ਬਿਹਾਰ ਭਾਜਪਾ ਦੇ ਆਗੂਆਂ ਨਾਲ ਮੀਟਿੰਗ ਕੀਤੀ। ਦੂਜੇ ਪਾਸੇ ਇਸ ਵਾਰ ਬਿਹਾਰ ਵਿੱਚ ਵੋਟਰਾਂ ਦੀ ਗਿਣਤੀ ਘੱਟ ਹੋਵੇਗੀ। ਪਹਿਲਾਂ ਬਿਹਾਰ ਵਿੱਚ ਲਗਭਗ ਅੱਠ ਕਰੋੜ ਵੋਟਰ ਸਨ। ਇਸ ਵਾਰ SIR ਤੋਂ ਬਾਅਦ ਲੱਖਾਂ ਨਾਮ ਹਟਾ ਦਿੱਤੇ ਗਏ ਹਨ। ਵਿਰੋਧੀ ਧਿਰ ਵੱਲੋਂ ਨਾਮ ਹਟਾਉਣ ਨੂੰ ਲੈ ਕੇ ਵੀ ਸਵਾਲ ਚੁੱਕੇ ਗਏ।

Have something to say? Post your comment

ਅਤੇ ਰਾਸ਼ਟਰੀ ਖਬਰਾਂ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਦੂਜੇ ਸੈਸ਼ਨ ਦੀ ਡੇਟਸ਼ੀਟ ਦਾ ਹੋ ਗਿਆ ਐਲਾਨ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ

CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼

CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼

PM ਮੋਦੀ ਨੇ ਤਾਮਿਲਨਾਡੂ, ਪੱਛਮੀ ਬੰਗਾਲ ਦੇ ਲੋਕਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਕੀਤੀ ਅਪੀਲ

PM ਮੋਦੀ ਨੇ ਤਾਮਿਲਨਾਡੂ, ਪੱਛਮੀ ਬੰਗਾਲ ਦੇ ਲੋਕਾਂ ਨੂੰ ਵੱਡੀ ਗਿਣਤੀ 'ਚ ਵੋਟ ਪਾਉਣ ਦੀ ਕੀਤੀ ਅਪੀਲ

ਪੱਛਮੀ ਬੰਗਾਲ ਚੋਣਾਂ: ਕਈ ਪੋਲਿੰਗ ਬੂਥਾਂ 'ਤੇ EVM ਮਸ਼ੀਨਾਂ ਖ਼ਰਾਬ, ਕਈ ਥਾਵਾਂ 'ਤੇ ਵਾਪਰੀਆਂ ਹਿੰਸਕ ਘਟਨਾਵਾਂ

ਪੱਛਮੀ ਬੰਗਾਲ ਚੋਣਾਂ: ਕਈ ਪੋਲਿੰਗ ਬੂਥਾਂ 'ਤੇ EVM ਮਸ਼ੀਨਾਂ ਖ਼ਰਾਬ, ਕਈ ਥਾਵਾਂ 'ਤੇ ਵਾਪਰੀਆਂ ਹਿੰਸਕ ਘਟਨਾਵਾਂ

ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਸਰਕਾਰ ਦਾ ਸਖ਼ਤ ਫ਼ੈਸਲਾ

ਪੈਟਰੋਲ ਪੰਪਾਂ 'ਤੇ ਬਦਲੇ ਨਿਯਮ, ਹੁਣ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ, ਸਰਕਾਰ ਦਾ ਸਖ਼ਤ ਫ਼ੈਸਲਾ

ਦਿੱਲੀ ਪੁਲਸ ਨੇ ਗੈਰ-ਕਾਨੂੰਨੀ LPG ਰੈਕੇਟ ਦਾ ਕੀਤਾ ਪਰਦਾਫਾਸ਼, 137 ਸਿਲੰਡਰ ਕੀਤੇ ਗਏ ਜ਼ਬਤ

ਦਿੱਲੀ ਪੁਲਸ ਨੇ ਗੈਰ-ਕਾਨੂੰਨੀ LPG ਰੈਕੇਟ ਦਾ ਕੀਤਾ ਪਰਦਾਫਾਸ਼, 137 ਸਿਲੰਡਰ ਕੀਤੇ ਗਏ ਜ਼ਬਤ

ਮਿਰਜ਼ਾਪੁਰ ਹਾਦਸੇ 'ਚ 11 ਲੋਕਾਂ ਦੀ ਮੌਤ, PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੇ ਮੁਆਵਜ਼ੇ ਦਾ ਐਲਾਨ

ਮਿਰਜ਼ਾਪੁਰ ਹਾਦਸੇ 'ਚ 11 ਲੋਕਾਂ ਦੀ ਮੌਤ, PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੇ ਮੁਆਵਜ਼ੇ ਦਾ ਐਲਾਨ

ਇਰਾਨ ਨੇ ਫੜ ਲਿਆ ਭਾਰਤੀ ਜਹਾਜ਼ ! ਹੋਰਮੁਜ਼ 'ਚ ਫਾਇਰਿੰਗ ਮਗਰੋਂ ਵਿਗੜ ਗਏ ਹਾਲਾਤ

ਇਰਾਨ ਨੇ ਫੜ ਲਿਆ ਭਾਰਤੀ ਜਹਾਜ਼ ! ਹੋਰਮੁਜ਼ 'ਚ ਫਾਇਰਿੰਗ ਮਗਰੋਂ ਵਿਗੜ ਗਏ ਹਾਲਾਤ