Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਦੁਨੀਆਂ

ਨਵੰਬਰ ਮਹੀਨੇ ਦੇ ਆਖਰੀ ਸ਼ੁੱਕਰਵਾਰ ਨੂੰ ਕਿਉਂ ਕਿਹਾ ਜਾਂਦਾ 'Black Friday' ? ਜਾਣੋ ਕੀ ਹੈ ਵਜ੍ਹਾ

28 ਨਵੰਬਰ, 2025 05:29 PM

2025 'ਚ ਅਮਰੀਕਾ ਤੋਂ ਸ਼ੁਰੂ ਹੋਇਆ ਨਵੰਬਰ ਮਹੀਨੇ ਦਾ ਆਖਰੀ ਹਫਤੇ ਦਾ ਦਿਨ ਸ਼ੁੱਕਰਵਾਰ ਪੂਰੇ ਵਿਸ਼ਵ 'ਚ 'Black Friday' ਵਜੋਂ ਮਨਾਇਆ ਜਾਂਦਾ ਹੈ। ਨਾ ਕੋਈ ਬੈਡਲੱਕ, ਨਾ ਕੋਈ ਨੈਗਟੇਵਿਟੀ, ਬਸ ਲਾਭ ਹੀ ਲਾਭ। ਦਰਅਸਲ ਇਹ ਆਖਰੀ ਹਫਤਾ ਵਿਸ਼ਵ 'ਚ ਇਕ ਸ਼ਾਪਿੰਗ ਮਹਾਂਪਰਵ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਤੋਂ ਕ੍ਰਿਸਿਮਸ ਦੀ ਖਰੀਦਦਾਰੀ ਸ਼ੁਰੂ ਹੋ ਜਾਂਦੀ ਹੈ। ਸ਼ਾਪਿੰਗ ਮਹਾਂਪਰਵ ਦਾ ਲਾਭ ਉਠਾਉਣ ਲਈ ਲੋਕਾਂ 'ਚ ਪੂਰੀ ਦੌੜ ਲੱਗ ਜਾਂਦੀ ਹੈ। 

ਮਹਾਂਬੱਚਤ ਦਾ ਹੁੰਦਾ ਇਹ ਆਖਰੀ ਹਫਤਾ
ਨਵੰਬਰ ਮਹੀਨੇ ਦੇ ਆਖਰੀ ਸ਼ੁੱਕਰਵਾਰ ਤੋਂ ਹੀ ਕ੍ਰਿਸਮਿਸ ਦੀ ਸ਼ਾਪਿੰਗ ਸ਼ੁਰੂ ਹੋ ਜਾਂਦੀ ਹੈ। ਇਸ ਮੌਕੇ ਸ਼ਾਪਿੰਗ ਮਾਲਾਂ 'ਚ ਭਾਰੀ ਛੋਟ ਹੋਣ ਕਰਕੇ ਮਹਾਂਬੱਚਤ ਮਤਲਬ 'ਲਾਭ ਹੀ ਲਾਭ' ਵਾਲਾ ਇਹ ਦਿਨ ਪੂਰੀ ਦੁਨੀਆਂ 'ਚ  Black Friday ਦੇ ਨਾਮ ਨਾਲ ਮਸ਼ਹੂਰ ਹੈ। 

ਬਲੈਕ ਫਰਾਈਡੇ 'ਤੇ ਕਿਉਂ ਹੁੰਦੀ ਹੈ ਸ਼ਾਪਿੰਗ
ਇਸ ਦਿਨ ਸ਼ਾਪਿੰਗ ਕਰਨ ਆਏ ਲੋਕ ਘੰਟਿਆਂ ਤੱਕ ਲਾਈਨਾਂ 'ਚ ਲੱਗ ਕੇ ਸਮਾਨ ਦੀ ਖਰੀਦਦਾਰੀ ਕਰਦੇ ਹਨ। ਭਾਰੀ ਛੋਟ ਦੀ ਚਾਹਤ ਸ਼ਾਪਿੰਗ ਕਰਨ ਆਏ ਲੋਕਾਂ ਨੂੰ ਸਾਰਾ-ਸਾਰਾ ਦਿਨ ਲਾਈਨਾਂ 'ਚ ਲਗਾ ਕੇ ਰੱਖਦੀ ਹੈ। ਭਾਰੀ ਛੋਟ ਦੇ ਇਸ ਤੁਫਾਨੀ ਦੌਰ 'ਚ ਦੁਕਾਨਾਂ ਮਿੰਟਾਂ-ਸਕਿੰਟਾਂ 'ਚ ਹੀ ਖਾਲੀ ਹੋ ਜਾਂਦੀਆਂ ਹਨ। 

Black Friday ਬੈਡਲੱਕ ਨਹੀਂ, ਹੁੰਦਾ 'ਗੁੱਡਲੱਕ'
ਇਹ ਦਿਨ ਬੈਡਲੱਕ ਨਹੀਂ, ਬਲਕਿ 'ਗੁੱਡਲੱਕ' ਵਾਲਾ ਦਿਨ ਹੁੰਦਾ ਹੈ। ਇਸ ਦਿਨ ਨੂੰ ਆਰਥਿਕ ਤੌਰ 'ਤੇ ਖੁਸ਼ੀ ਦੇ ਰੂਪ 'ਚ ਦੇਖਿਆ ਜਾਂਦਾ ਹੈ। ਦਰਅਸਲ, ਜਦੋਂ ਅਰਥਵਿਵਸਥਾ ਦੀ ਗੱਲ ਆਉਂਦੀ ਹੈ, ਤਾਂ 'ਲਾਲ ਰੰਗ' ਮਾੜੇ ਸਮੇਂ ਨੂੰ ਦਰਸਾਉਂਦਾ ਹੈ, ਜਦੋਂ ਕਿ ਕਾਲਾ ਰੰਗ ਚੰਗੀ ਵਿਕਰੀ, ਸਿਹਤਮੰਦ ਮੁਨਾਫ਼ੇ ਅਤੇ ਖਰੀਦਦਾਰੀ ਨੂੰ ਦਰਸਾਉਂਦਾ ਹੈ।

ਛੁੱਟੀ ਮੋਡ 'ਚ ਹੁੰਦੇ ਨੇ ਲੋਕ
Black Friday ਤੋਂ ਇਕ ਦਿਨ ਪਹਿਲਾਂ ਲੋਕ ਛੁੱਟੀ ਮੋਡ 'ਤੇ ਹੁੰਦੇ ਹਨ। ਇਸ ਦਿਨ ਲੋਕ ਕ੍ਰਿਸਮਿਸ ਮਨਾਉਣ ਦੀਆਂ  ਤਿਆਰੀਆਂ ਸ਼ੁਰੂ ਕਰਕੇ ਭਾਰੀ ਛੋਟ ਦਾ ਫਾਇਦਾ ਉਠਾਉਂਦੇ ਹਨ।  

Have something to say? Post your comment

ਅਤੇ ਦੁਨੀਆਂ ਖਬਰਾਂ

ਰੂਸ ਨੇ ਇਕ ਵਾਰ ਫ਼ਿਰ ਯੂਕ੍ਰੇਨ 'ਤੇ ਢਾਹਿਆ ਕਹਿਰ ! ਵਰ੍ਹਾਇਆ ਮਿਜ਼ਾਈਲਾਂ ਤੇ ਡਰੋਨਾਂ ਦਾ ਮੀਂਹ

ਰੂਸ ਨੇ ਇਕ ਵਾਰ ਫ਼ਿਰ ਯੂਕ੍ਰੇਨ 'ਤੇ ਢਾਹਿਆ ਕਹਿਰ ! ਵਰ੍ਹਾਇਆ ਮਿਜ਼ਾਈਲਾਂ ਤੇ ਡਰੋਨਾਂ ਦਾ ਮੀਂਹ

ਇਰਾਨ ਨੇੜੇ ਅਮਰੀਕੀ ਫ਼ੌਜ ਦੀ ਵੱਡੀ ਹਲਚਲ ! ਕਿਸੇ ਵੇਲੇ ਵੀ ਹੋ ਸਕਦੈ ਐਲਾਨ-ਏ-ਜੰਗ

ਇਰਾਨ ਨੇੜੇ ਅਮਰੀਕੀ ਫ਼ੌਜ ਦੀ ਵੱਡੀ ਹਲਚਲ ! ਕਿਸੇ ਵੇਲੇ ਵੀ ਹੋ ਸਕਦੈ ਐਲਾਨ-ਏ-ਜੰਗ

ਸਮੁੰਦਰ ਵਿਚਾਲੇ ਅਮਰੀਕਾ ਦਾ ਵੱਡਾ ਹਮਲਾ ! ਨਸ਼ਾ ਤਸਕਰਾਂ ਦੀ ਕਿਸ਼ਤੀ ਨੂੰ ਬਣਾਇਆ ਨਿਸ਼ਾਨਾ, 3 ਨੂੰ ਕੀਤਾ ਢੇਰ

ਸਮੁੰਦਰ ਵਿਚਾਲੇ ਅਮਰੀਕਾ ਦਾ ਵੱਡਾ ਹਮਲਾ ! ਨਸ਼ਾ ਤਸਕਰਾਂ ਦੀ ਕਿਸ਼ਤੀ ਨੂੰ ਬਣਾਇਆ ਨਿਸ਼ਾਨਾ, 3 ਨੂੰ ਕੀਤਾ ਢੇਰ

ਟਰੰਪ ਨੇ ਫਿਰ ਫੋੜਿਆ ‘ਟੈਰਿਫ ਬੰਬ’! ਗਲੋਬਲ ਟੈਰਿਫ 10 ਤੋਂ ਵਧਾ ਕੇ 15 ਫੀਸਦੀ ਕੀਤਾ

ਟਰੰਪ ਨੇ ਫਿਰ ਫੋੜਿਆ ‘ਟੈਰਿਫ ਬੰਬ’! ਗਲੋਬਲ ਟੈਰਿਫ 10 ਤੋਂ ਵਧਾ ਕੇ 15 ਫੀਸਦੀ ਕੀਤਾ

ਈਰਾਨ ਦੀ ਟਰੰਪ ਨੂੰ ਸਿੱਧੀ ਚੁਣੌਤੀ: 'ਸਮਝੌਤਾ ਕਰਨਾ ਹੈ ਤਾਂ ਧਮਕੀਆਂ ਛੱਡੋ, ਹਰ ਹਮਲੇ ਦਾ ਦਿਆਂਗੇ ਮੂੰਹ-ਤੋੜ ਜਵਾਬ'

ਈਰਾਨ ਦੀ ਟਰੰਪ ਨੂੰ ਸਿੱਧੀ ਚੁਣੌਤੀ: 'ਸਮਝੌਤਾ ਕਰਨਾ ਹੈ ਤਾਂ ਧਮਕੀਆਂ ਛੱਡੋ, ਹਰ ਹਮਲੇ ਦਾ ਦਿਆਂਗੇ ਮੂੰਹ-ਤੋੜ ਜਵਾਬ'

ਅਮਰੀਕਾ 'ਚ ਟੈਰਿਫ ਵਿਕਾਸ ਦਾ ਅਧਿਐਨ ਕਰ ਰਹੀ ਹੈ ਸਰਕਾਰ: ਵਣਜ ਮੰਤਰਾਲਾ

ਅਮਰੀਕਾ 'ਚ ਟੈਰਿਫ ਵਿਕਾਸ ਦਾ ਅਧਿਐਨ ਕਰ ਰਹੀ ਹੈ ਸਰਕਾਰ: ਵਣਜ ਮੰਤਰਾਲਾ

ਸੜਕ 'ਤੇ ਜਾਂਦ-ਜਾਂਦਾ ਪਲਟ ਗਿਆ ਗੈਸ ਟੈਂਕਰ ! ਜ਼ਬਰਦਸਤ ਧਮਾਕੇ ਨਾਲ ਕੰਬ ਗਿਆ ਇਲਾਕਾ, 4 ਦੀ ਮੌਤ

ਸੜਕ 'ਤੇ ਜਾਂਦ-ਜਾਂਦਾ ਪਲਟ ਗਿਆ ਗੈਸ ਟੈਂਕਰ ! ਜ਼ਬਰਦਸਤ ਧਮਾਕੇ ਨਾਲ ਕੰਬ ਗਿਆ ਇਲਾਕਾ, 4 ਦੀ ਮੌਤ

ਨਾਈਜੀਰੀਆ 'ਚ ਇਸਲਾਮਿਕ ਅੱਤਵਾਦੀਆਂ ਦਾ ਹਮਲਾ! 33 ਲੋਕਾਂ ਦੀ ਮੌਤ

ਨਾਈਜੀਰੀਆ 'ਚ ਇਸਲਾਮਿਕ ਅੱਤਵਾਦੀਆਂ ਦਾ ਹਮਲਾ! 33 ਲੋਕਾਂ ਦੀ ਮੌਤ

ਸਾਬਕਾ ਕੈਰੇਬੀਆਨ ਰਾਸ਼ਟਰਪਤੀਆਂ ਤੇ ਪ੍ਰਧਾਨ ਮੰਤਰੀਆਂ ਵੱਲੋਂ ਕਿਊਬਾ 'ਤੇ US ਆਰਥਿਕ ਪਾਬੰਦੀਆਂ ਦੀ ਸਖ਼ਤ ਨਿੰਦਾ

ਸਾਬਕਾ ਕੈਰੇਬੀਆਨ ਰਾਸ਼ਟਰਪਤੀਆਂ ਤੇ ਪ੍ਰਧਾਨ ਮੰਤਰੀਆਂ ਵੱਲੋਂ ਕਿਊਬਾ 'ਤੇ US ਆਰਥਿਕ ਪਾਬੰਦੀਆਂ ਦੀ ਸਖ਼ਤ ਨਿੰਦਾ

US ਆਰਥਿਕ ਵਿਕਾਸ ਦਰ 'ਚ ਵੱਡੀ ਗਿਰਾਵਟ, ਮਹਿੰਗਾਈ ਬਣੀ ਵੱਡੀ ਚੁਣੌਤੀੀ

US ਆਰਥਿਕ ਵਿਕਾਸ ਦਰ 'ਚ ਵੱਡੀ ਗਿਰਾਵਟ, ਮਹਿੰਗਾਈ ਬਣੀ ਵੱਡੀ ਚੁਣੌਤੀੀ